ਮੰਗਲਵਾਰ, ਜੂਨ 30, 2026 08:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਕਿੰਨੇ ਦਿਨਾਂ ਦੀ ਨੌਕਰੀ ਤੋਂ ਬਾਅਦ ਮਿਲਦੀ Gratuity, ਕੀ ਨੋਟਿਸ ਪੀਰੀਅਡ ਵੀ ਹੁੰਦਾ ਸ਼ਾਮਲ, ਇੱਥੇ ਜਾਣੋ

ਤਨਖਾਹਦਾਰ ਵਿਅਕਤੀ ਨੂੰ ਇੱਕ ਨਿਸ਼ਚਿਤ ਮਿਆਦ ਦੇ ਬਾਅਦ ਗ੍ਰੈਚੁਟੀ ਮਿਲਦੀ ਹੈ। ਗ੍ਰੈਚੁਟੀ ਇੱਕ ਰੁਜ਼ਗਾਰ ਪ੍ਰਾਪਤ ਵਿਅਕਤੀ ਨੂੰ ਮਿਲਣ ਵਾਲੇ ਭੱਤਿਆਂ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਉਂਦੀ ਹੈ।

by ਮਨਵੀਰ ਰੰਧਾਵਾ
ਦਸੰਬਰ 21, 2022
in ਕਾਰੋਬਾਰ
0

Gratuity: ਭਾਵੇਂ ਨੌਕਰੀ ਸਰਕਾਰੀ ਹੋਵੇ ਜਾਂ ਪ੍ਰਾਈਵੇਟ ਹਰ ਕਰਮਚਾਰੀ ਆਪਣੀ ਤਨਖਾਹ ਤੇ ਭੱਤਿਆਂ ਨੂੰ ਲੈ ਕੇ ਬਹੁਤ ਉਤਸੁਕ ਹੁੰਦਾ ਹੈ। ਹਾਲਾਂਕਿ ਨਿੱਜੀ ਖੇਤਰ ‘ਚ ਨੌਕਰੀਆਂ ਬਦਲਣ ਦਾ ਰੁਝਾਨ ਜ਼ਿਆਦਾ ਹੈ ਪਰ ਜੋ ਲੋਕ ਲੰਬੇ ਸਮੇਂ ਤੋਂ ਕਿਸੇ ਇਕ ਕੰਪਨੀ ਨਾਲ ਜੁੜੇ ਹੋਏ ਹਨ, ਉਨ੍ਹਾਂ ਨੂੰ ਵੀ ਕਈ ਫਾਇਦੇ ਮਿਲਦੇ ਹਨ। ਅਜਿਹਾ ਹੀ ਇੱਕ ਫਾਇਦਾ ਗ੍ਰੈਚੁਟੀ ਹੈ।

ਇਹ ਰਕਮ ਇੱਕ ਨਿਸ਼ਚਿਤ ਸਮੇਂ ਤੋਂ ਵੱਧ ਕੰਮ ਕਰਨ ਲਈ ਸਰਕਾਰੀ ਅਤੇ ਨਿੱਜੀ ਖੇਤਰ ਦੇ ਕਰਮਚਾਰੀਆਂ ਨੂੰ ਇੱਕਮੁਸ਼ਤ ਅਦਾ ਕੀਤੀ ਜਾਂਦੀ ਹੈ। ਅਜਿਹੇ ‘ਚ ਸਵਾਲ ਇਹ ਉੱਠਦਾ ਹੈ ਕਿ ਕਿੰਨੇ ਦਿਨ ਕੰਮ ਕਰਨ ਤੋਂ ਬਾਅਦ ਕਰਮਚਾਰੀ ਨੂੰ ਇਹ ਲਾਭ ਦਿੱਤਾ ਜਾਂਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਵੱਖ-ਵੱਖ ਨਿਯਮ ਹਨ।

ਆਮ ਤੌਰ ‘ਤੇ ਇਹ ਮੰਨਿਆ ਜਾਂਦਾ ਹੈ ਕਿ ਜੇਕਰ ਕੋਈ ਕਰਮਚਾਰੀ ਲਗਾਤਾਰ 5 ਸਾਲਾਂ ਤੱਕ ਉਸੇ ਮਾਲਕ ਨਾਲ ਕੰਮ ਕਰਦਾ ਹੈ, ਤਾਂ ਉਸ ਨੂੰ ਗ੍ਰੈਚੁਟੀ ਪ੍ਰਾਪਤ ਕਰਨ ਦਾ ਅਧਿਕਾਰ ਹੈ। ਹਾਲਾਂਕਿ, ਅਜਿਹਾ ਨਹੀਂ ਹੈ। ਗ੍ਰੈਚੁਟੀ ਐਕਟ ਦੇ ਸੈਕਸ਼ਨ 2ਏ ਵਿਚ ਸਪੱਸ਼ਟ ਕਿਹਾ ਗਿਆ ਹੈ ਕਿ ਜੇਕਰ ਕਿਸੇ ਵਿਅਕਤੀ ਦੀ ਨੌਕਰੀ ਦੀ ਮਿਆਦ 4 ਸਾਲ 240 ਦਿਨ (ਲਗਪਗ 4 ਸਾਲ 8 ਮਹੀਨੇ) ਹੈ, ਤਾਂ ਉਹ ਗ੍ਰੈਚੁਟੀ ਦਾ ਹੱਕਦਾਰ ਹੋਵੇਗਾ।

ਇਸ ਮਿਆਦ ਨੂੰ 5 ਸਾਲ ਮੰਨਿਆ ਜਾਵੇਗਾ। ਧਿਆਨ ਰਹੇ ਕਿ ਜੇਕਰ ਸਾਧਾਰਨ ਸਥਿਤੀਆਂ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ 4 ਸਾਲ 8 ਮਹੀਨਿਆਂ ਤੋਂ ਇੱਕ ਦਿਨ ਵੀ ਘੱਟ ਕੰਮ ਕੀਤਾ ਹੈ ਤਾਂ ਉਨ੍ਹਾਂ ਨੂੰ ਗ੍ਰੈਚੁਟੀ ਦਾ ਲਾਭ ਨਹੀਂ ਮਿਲੇਗਾ।

ਅਜਿਹੇ ਕਰਮਚਾਰੀਆਂ ਨੂੰ ਹੋਰ ਛੋਟ- ਗ੍ਰੈਚੁਟੀ ਐਕਟ ਦੇ ਤਹਿਤ, ਅਜਿਹੇ ਕਰਮਚਾਰੀਆਂ ਜੋ ਜ਼ਮੀਨ ਦੇ ਅੰਦਰ ਕੰਮ ਕਰਦੇ ਹਨ, ਜਿਵੇਂ ਕਿ ਖਾਣਾਂ ਅਤੇ ਸੁਰੰਗਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਹੋਰ ਵੀ ਛੋਟ ਦਿੱਤੀ ਜਾਂਦੀ ਹੈ। ਜੇਕਰ ਅਜਿਹੇ ਕਰਮਚਾਰੀਆਂ ਨੇ ਇੱਕੋ ਮਾਲਕ ਨਾਲ 4 ਸਾਲ 190 ਦਿਨ ਕੰਮ ਕੀਤਾ ਹੈ, ਤਾਂ ਉਹ ਗ੍ਰੈਚੁਟੀ ਦੇ ਹੱਕਦਾਰ ਹੋਣਗੇ। ਇਹ ਧਿਆਨ ਵਿੱਚ ਰੱਖਣਾ ਹੋਵੇਗਾ ਕਿ ਗ੍ਰੈਚੁਟੀ ਉਸੇ ਕੰਪਨੀ ਜਾਂ ਮਾਲਕ ਵਲੋੰ ਦਿੱਤੀ ਜਾਵੇਗੀ ਜਿੱਥੇ 10 ਤੋਂ ਵੱਧ ਕਰਮਚਾਰੀ ਕੰਮ ਕਰਦੇ ਹੋਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: government jobsGratuityPrivate EmployeePrivate Sector Jobspro punjab tvpunjabi news
Share204Tweet128Share51

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਟੋਲ ਟੈਕਸ ‘ਤੇ ਵੱਡਾ ਫੈਸਲਾ: ਨਵੇਂ ਹਾਈਵੇਅ ‘ਤੇ ਪਹਿਲੇ 60 ਕਿਲੋਮੀਟਰ ਲਈ ਨਹੀਂ ਦੇਣੀ ਪਵੇਗੀ ਕੋਈ ਫੀਸ

ਜੂਨ 27, 2026

ਹੋਰਮੁਜ਼ ਤੋਂ ਭਾਰਤ ਲਈ ਖੁਸ਼ਖਬਰੀ: ਅਮਰੀਕਾ-ਈਰਾਨ ਸੌਦੇ ਨੂੰ ਅੰਤਿਮ ਰੂਪ ਦੇਣ ਮਗਰੋਂ ਪਹਿਲਾ LNG ਟੈਂਕਰ, ‘ਦਿਸ਼ਾ’, ਪਹੁੰਚਿਆ ਗੁਜਰਾਤ

ਜੂਨ 19, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026

LPG ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ; ਆਪਣੇ ਸ਼ਹਿਰ ‘ਚ ਅੱਜ ਦੀਆਂ ਬੁਕਿੰਗ ਦਰਾਂ ਦੀ ਕਰੋ ਜਾਂਚ

ਜੂਨ 9, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.