ਮੰਗਲਵਾਰ, ਅਕਤੂਬਰ 13, 2026 06:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਇਨ੍ਹਾਂ ਵਾਇਰਲ ਫੋਟੋਜ਼ ਤੋਂ ਅਨੁਸ਼ਕਾ ਸ਼ਰਮਾ ਦੇ ਪ੍ਰੈਗਨੇਂਟ ਹੋਣ ਦੀ ਉੱਡੀ ਅਫ਼ਵਾਹ, ਜਾਣੋ ਕੀ ਸੱਚੀ ਦੂਜੀ ਵਾਰ ਮਾਂ ਬਣਨ ਵਾਲੀ ਹੈ ਐਕਟਰਸ?

by Gurjeet Kaur
ਦਸੰਬਰ 7, 2023
in ਬਾਲੀਵੁੱਡ, ਮਨੋਰੰਜਨ
0

Anushka Sharma: ਵਰਲਡ ਕੱਪ 2023 ਦੀ ਸ਼ੁਰੂਆਤ ਤੋਂ ਪਹਿਲਾਂ ਹੀ ਅਨੁਸ਼ਕਾ ਸ਼ਰਮਾ ਦੀ ਪ੍ਰੈਗਨੇਂਸੀ ਦੀਆਂ ਖਬਰਾਂ ਸਾਹਮਣੇ ਆਉਣ ਲੱਗੀਆਂ ਸੀ।ਇਸਦੇ ਇਲਾਵਾ ਅਨੁਸ਼ਕਾ ਸ਼ਰਮਾ ਦੇ ਕਈ ਅਜਿਹੇ ਵੀਡੀਓ ਸਮੇਂ ਸਮੇਂ ‘ਤੇ ਸਾਹਮਣੇ ਆਏ ਹਨ, ਜਿਸ ‘ਚ ਉਹ ਕਥਿਤ ਤੌਰ ‘ਤੇ ਖੁੱਲ੍ਹੇ ਡੁੱਲੇ ਕੱਪੜੇ ਪਹਿਨ ਆਪਣਾ ਬੇਬੀ ਬੰਪ ਛਿਪਾਉਂਦੀ ਹੋਈ ਨਜ਼ਰ ਆਈ ਹੈ।

ਬਾਲੀਵੁੱਡ ਐਕਟਰਸ ਅਨੁਸ਼ਕਾ ਸ਼ਰਮਾ ਤੇ ਭਾਰਤੀ ਕ੍ਰਿਕੇਟਰ ਵਿਰਾਟ ਕੋਹਲੀ ਦੇ ਦੂਜੇ ਵਾਰ ਮਾਤਾ ਪਿਤਾ ਬਣਨ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ।ਇਨ੍ਹਾਂ ਖਬਰਾਂ ਦੀ ਸ਼ੁਰੂਆਤ ਕਰੀਬ ਇੱਕ ਮਹੀਨਾ ਪਹਿਲਾਂ ਉਦੋਂ ਹੋਈ, ਜਦੋਂ ਅਨੁਸ਼ਕਾ ਵਿਰਾਟ ਦਾ ਇਕ ਵੀਡੀਓ ਵਾਇਰਲ ਹੋਇਆ ਸੀ।

 

 

ਇਸ ਵੀਡੀਓ ‘ਚ ਅਨੁਸ਼ਕਾ ਸ਼ਰਮਾ ਬਲੈਕ ਕਲਰ ਦੀ ਢਿੱਲੀ ਜਿਹੀ ਡੈ੍ਰੱਸ ਪਹਿਨੇ ਹੋਏ ਨਜ਼ਰ ਆ ਰਹੀ ਸੀ।ਇਸ ਵੀਡiਓ ‘ਚ ਅਨੁਸ਼ਕਾ ਸ਼ਰਮਾ ਆਪਣੇ ਪੇਟ ‘ਤੇ ਵੀ ਹੱਥ ਰੱਖੇ ਹੋਏ ਆਰਾਮ ਆਰਾਮ ਨਾਲ ਚਲ ਰਹੀ ਸੀ।ਇਸ ਵੀਡiਓ ਦੇ ਵਾਇਰਲ ਹੋਣ ਦੇ ਬਾਅਦ ਹੀ ਅਨੁਸ਼ਕਾ ਦੀ ਦੂਜੀ ਪ੍ਰੈਗਨੈਂਸੀ ਦੀ ਅਫਵਾਹ ਉਡਣ ਲਗੀ ਸੀ।

ਇਸਦੇ ਬਾਅਦ ਅਨੁਸ਼ਕਾ ਸ਼ਰਮਾ ਗੁਲਾਬੀ ਰੰਗ ਦਾ ਇਕ ਸੂਟ ਪਹਿਨੇ ਵਿਰਾਟ ਕੋਹਲੀ ਦੇ ਨਾਲ ਸਪਾਟ ਹੋਈ ਸੀ।ਇਸ ਵਾਇਰਲ ਵੀਡੀਓ ‘ਚ ਕਥਿਤ ਤੌਰ ‘ਤੇ ਅਨੁਸ਼ਕਾ ਸ਼ਰਮਾ ਦੁਪੱਟੇ ਨਾਲ ਆਪਣਾ ਬੇਬੀ ਬੰਪ ਛਿਪਾਉਣ ਦੀ ਕੋਸ਼ਿਸ਼ ਕਰਦੀ ਨਜ਼ਰ ਆਈ ਸੀ।

 

 

ਅਨੁਸ਼ਕਾ ਸ਼ਰਮਾ ਦਾ ਇਕ ਵੀਡੀਓ ਸਫੇਦ ਰੰਗ ਦੀ ਸ਼ਰਟ ਪਹਿਨੇ ਹੋਏ ਗੱਡੀ ‘ਚ ਵੀ ਵਾਇਰਲ ਹੋਇਆ ਸੀ।ਇਸ ਵੀਡੀਓ ‘ਚ ਅਨੁਸ਼ਕਾ ਪੈਪਰਾਜੀ ਨੂੰ ਫੋਟੋ ਤੇ ਵੀਡੀਓ ਕਲਿਕ ਕਰਨ ਲਈ ਮਨਾ ਕਰਦੀ ਹੈ।ਇਸ ਵੀਡੀਓ ਤੋਂ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਹ ਆਪਣੀ ਪ੍ਰੈਗਨੇਂਸੀ ਛੁਪਾਉਣ ਲਈ ਅਜਿਹਾ ਕਰ ਰਹੀ ਹੈ।


ਇਸ ਤੋਂ ਬਾਅਦ ਅਨੁਸ਼ਕਾ ਸ਼ਰਮਾ ਨੂੰ ਨਰਿੰਦਰ ਮੋਦੀ ਸਟੇਡੀਅਮ ‘ਚ ਬਹੁਤ ਹੀ ਢਿੱਲੀ ਚਿੱਟੇ ਰੰਗ ਦੀ ਡਰੈੱਸ ‘ਚ ਦੇਖਿਆ ਗਿਆ। ਇਸ ਦੌਰਾਨ ਵੀ ਉਹ ਆਪਣੇ ਪੇਟ ‘ਤੇ ਹੱਥ ਰੱਖਦੀ ਨਜ਼ਰ ਆਈ। ਅਨੁਸ਼ਕਾ ਨੂੰ ਇੰਨੀ ਢਿੱਲੀ ਡਰੈੱਸ ‘ਚ ਅਤੇ ਉਸ ਦੇ ਢਿੱਡ ‘ਤੇ ਹੱਥ ਰੱਖਣ ਦੇ ਅੰਦਾਜ਼ ਨੂੰ ਦੇਖ ਕੇ ਪ੍ਰਸ਼ੰਸਕ ਅਭਿਨੇਤਰੀ ਦੀ ਦੂਜੀ ਪ੍ਰੈਗਨੈਂਸੀ ਦਾ ਅੰਦਾਜ਼ਾ ਲਗਾ ਰਹੇ ਹਨ।

ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ਨੇ 2017 ਵਿੱਚ ਇਟਲੀ ਵਿੱਚ ਵਿਰਾਟ ਕੋਹਲੀ ਨਾਲ ਗੁਪਤ ਵਿਆਹ ਕੀਤਾ ਸੀ। ਇਹ ਜੋੜਾ 2021 ਵਿੱਚ ਧੀ ਵਾਮਿਕਾ ਦੇ ਮਾਪੇ ਬਣੇ ਸਨ। ਹੁਣ ਇਕ ਵਾਰ ਫਿਰ ਅਨੁਸ਼ਕਾ ਦੇ ਗਰਭਵਤੀ ਹੋਣ ਦੀ ਖਬਰ ਹਰ ਪਾਸੇ ਹੈ ਪਰ ਜੋੜੇ ਨੇ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

Tags: Anushka Sharmaanushka sharma pregnancy
Share240Tweet150Share60

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.