ਬੁੱਧਵਾਰ, ਨਵੰਬਰ 4, 2026 06:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Rupee vs Dollar: ਰੁਪਿਆ ਦੀ ਦਹਾੜ, ਡਾਲਰ ਦੇ ਮੁਕਾਬਲੇ ਰੁਪਿਆ 97 ਪੈਸੇ ਦੀ ਮਜ਼ਬੂਤੀ ਨਾਲ ਖੁੱਲ੍ਹਿਆ

ਰੁਪਏ 'ਚ ਪਿਛਲੇ ਨੌਂ ਸਾਲਾਂ 'ਚ ਇਹ ਸਭ ਤੋਂ ਵੱਡੀ ਸ਼ੁਰੂਆਤ ਹੈ। ਸਤੰਬਰ 2013 ਤੋਂ, ਰੁਪਿਆ ਸ਼ੁੱਕਰਵਾਰ 11 ਨਵੰਬਰ ਨੂੰ ਸਭ ਤੋਂ ਵੱਡੇ ਵਾਧੇ ਨਾਲ ਖੁੱਲ੍ਹਿਆ ਹੈ ਅਤੇ ਸੱਤ ਹਫ਼ਤਿਆਂ ਦੇ ਉੱਚ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

by Gurjeet Kaur
ਨਵੰਬਰ 11, 2022
in ਕਾਰੋਬਾਰ
0
Rupee vs Dollar

Rupee vs Dollar: ਵਿਦੇਸ਼ੀ ਮੁਦਰਾ ਬਾਜ਼ਾਰ ‘ਚ ਡਾਲਰ ਦੇ ਮੁਕਾਬਲੇ ਰੁਪਿਆ 11 ਨਵੰਬਰ ਨੂੰ ਮਜ਼ਬੂਤੀ ਨਾਲ ਖੁੱਲ੍ਹਿਆ। ਡਾਲਰ ਦੇ ਮੁਕਾਬਲੇ ਰੁਪਿਆ ਸ਼ੁੱਕਰਵਾਰ 97 ਪੈਸੇ ਦੀ ਮਜ਼ਬੂਤੀ ਨਾਲ 80.84 ਰੁਪਏ ‘ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ 37 ਪੈਸੇ ਦੀ ਕਮਜ਼ੋਰੀ ਨਾਲ 81.81 ਰੁਪਏ ‘ਤੇ ਬੰਦ ਹੋਇਆ ਸੀ।

ਜਾਣੋ ਪਿਛਲੇ 5 ਦਿਨਾਂ ਦਾ ਰੁਪਏ ਦਾ ਬੰਦ ਪੱਧਰ
ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 52 ਪੈਸੇ ਮਜ਼ਬੂਤ ​​ਹੋ ਕੇ 81.92 ਰੁਪਏ ‘ਤੇ ਬੰਦ ਹੋਇਆ।
ਮੰਗਲਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 48 ਪੈਸੇ ਮਜ਼ਬੂਤ ​​ਹੋ ਕੇ 81.44 ਰੁਪਏ ‘ਤੇ ਬੰਦ ਹੋਇਆ।
ਬੁੱਧਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 37 ਪੈਸੇ ਕਮਜ਼ੋਰ ਹੋ ਕੇ 81.81 ਰੁਪਏ ‘ਤੇ ਬੰਦ ਹੋਇਆ।
ਵੀਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਕਮਜ਼ੋਰ ਹੋ ਕੇ 82.88 ਰੁਪਏ ‘ਤੇ ਬੰਦ ਹੋਇਆ।

ਇਹ ਵੀ ਪੜ੍ਹੋ : US VISA: ਭਾਰਤੀਆਂ ਨੂੰ ਆਸਾਨੀ ਨਾਲ ਮਿਲੇਗਾ ਅਮਰੀਕਾ ਦਾ ਵੀਜ਼ਾ, ਨਹੀਂ ਦੇਣਾ ਪਵੇਗਾ ਇੰਟਰਵਿਊ!

ਜਾਣੋ ਮਹਿੰਗੇ ਡਾਲਰਾਂ ਦਾ ਤੁਹਾਡੇ ‘ਤੇ ਕੀ ਅਸਰ

ਦੇਸ਼ ਨੂੰ ਆਪਣੀ ਲੋੜ ਦਾ ਲਗਪਗ 80 ਫੀਸਦੀ ਕੱਚਾ ਤੇਲ ਦਰਾਮਦ ਕਰਨਾ ਪੈਂਦਾ ਹੈ। ਭਾਰਤ ਨੂੰ ਇਸ ‘ਚ ਕਾਫੀ ਡਾਲਰ ਖਰਚ ਕਰਨੇ ਪੈਂਦੇ ਹਨ। ਇਸ ਨਾਲ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ‘ਤੇ ਦਬਾਅ ਪੈਂਦਾ ਹੈ, ਜਿਸ ਨਾਲ ਰੁਪਏ ਦੀ ਕੀਮਤ ‘ਤੇ ਅਸਰ ਪੈਂਦਾ ਹੈ। ਜੇਕਰ ਡਾਲਰ ਮਹਿੰਗਾ ਹੁੰਦਾ ਹੈ ਤਾਂ ਸਾਨੂੰ ਵੱਧ ਕੀਮਤ ਚੁਕਾਉਣੀ ਪੈਂਦੀ ਹੈ ਅਤੇ ਜੇਕਰ ਡਾਲਰ ਸਸਤਾ ਹੁੰਦਾ ਹੈ ਤਾਂ ਸਾਨੂੰ ਕੁਝ ਰਾਹਤ ਮਿਲਦੀ ਹੈ। ਹਰ ਰੋਜ਼ ਇਹ ਉਤਰਾਅ-ਚੜ੍ਹਾਅ ਡਾਲਰ ਦੇ ਮੁਕਾਬਲੇ ਰੁਪਏ ਦੀ ਸਥਿਤੀ ਨੂੰ ਬਦਲਦਾ ਰਹਿੰਦਾ ਹੈ।

ਇਹ ਵੀ ਪੜ੍ਹੋ : Fridkot Jail: ਫਰੀਦਕੋਟ ਡਿਪਟੀ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ, ਕੈਦੀਆਂ ਨੂੰ ਨਸ਼ਾ ਤੇ ਮੋਬਾਇਲ ਕਰਾਉਂਦਾ ਸੀ ਮੁਹੱਈਆ

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

 

Tags: hits highestlevel since Septemberpro punjab tvpunjabi newsRupee surgesUS dollar
Share206Tweet129Share52

Related Posts

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.