ਸ਼ਨੀਵਾਰ, ਅਗਸਤ 8, 2026 09:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ ਤੋਂ 4 ਪਿਸਤੌਲਾਂ ਬਰਾਮਦ

Rupnagar Police: ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਗੁਰਗੇ ਦਵਿੰਦਰ ਸਿੰਘ ਉਰਫ ਜੋਰਾ ਦੀ ਨਿਸ਼ਾਨਦੇਹੀ ਰਾਹੀਂ 4 ਪਿਸਤੌਲਾਂ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

by ਮਨਵੀਰ ਰੰਧਾਵਾ
ਜੂਨ 9, 2023
in ਪੰਜਾਬ
0

Gangster Dilpreet Singh Baba’s Associate: ਰੂਪਨਗਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ 4 ਪਿਸਤੌਲਾਂ ਅਤੇ 20 ਜਿੰਦਾ ਕਾਰਤੂਸ ਬ੍ਰਾਮਦ ਕੀਤੇ।

ਐਸਐਸਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਤੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੱਧਰ ‘ਤੇ ਗੈਂਗਸ਼ਟਰਾਂ ਅਤੇ ਮਾਫੀਆ ਖਿਲਾਫ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਗੈਰ ਸਮਾਜੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੀਪੀਐਸ ਕਪਤਾਨ ਪੁਲਿਸ (ਡਿਟੈਕਟਿਵ) ਨਵਨੀਤ ਸਿੰਘ ਮਾਹਲ, ਤੇ ਪੀਪੀਐਸ ਉਪ ਕਪਤਾਨ ਪੁਲਿਸ (ਡਿਟੈਕਟਿਵ) ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਚਾਰਜ ਸੀਆਈਏ ਰੂਪਨਗਰ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੂੰ ਉਸ ਸਮੇਂ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਪਹਿਲਾਂ ਹੀ ਗ੍ਰਿਫਤਾਰ ਹੋਏ ਗੁਰਗੇ ਦਵਿੰਦਰ ਸਿੰਘ ਉਰਫ ਜੋਰਾ ਵਾਸੀ ਪਿੰਡ ਲੋਦੀਪੁਰ ਥਾਣਾ ਸ੍ਰੀ ਆਨੰਦਪੁਰ ਸਾਹਿਬ ਦੀ ਨਿਸ਼ਾਨਦੇਹੀ ਰਾਹੀਂ 4 ਪਿਸਤੌਲਾਂ ਅਤੇ 20 ਜ਼ਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਜਿਸ ਨਾਲ ਇੱਕ ਵੱਡੀ ਵਾਰਦਾਤ ਨੂੰ ਟਾਲਣ ਵਿੱਚ ਕਾਮਮਯਾਬੀ ਹਾਸਲ ਕੀਤੀ ਗਈ।

ਐਸ.ਐਸ.ਪੀ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਟੀਮ ਵਲੋਂ 12 ਜਨਵਰੀ, 2023 ਨੂੰ ਰੂਪ ਲਾਲ ਉਰਫ ਰੂਪਾ ਪਿੰਡ ਗੋਹਲਣੀ ਥਾਣਾ ਨੰਗਲ ਨੂੰ ਇਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਮੁਕੱਦਮਾ ਨੰਬਰ ਅ/ਧ 25/54/59 ਆਰਮ ਐਕਟ ਥਾਣਾ ਨੰਗਲ ਦਰਜ ਰਜਿਸਟਰ ਕਰਾਇਆ ਗਿਆ ਸੀ। ਮੁਕੱਦਮਾ ਦੀ ਤਫਤੀਸ਼ ਦੌਰਾਨ ਅਪਰਾਧੀ ਦੇ ਪਿਛੋਕੜ ਨੂੰ ਟ੍ਰੈਕ ਕਰਕੇ ਦੋਸ਼ੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਪਿੰਡ ਢਾਹਾਂ ਥਾਣਾ ਨੂਰਪੁਰਬੇਦੀ ਜਿਲ੍ਹਾ ਰੂਪਨਗਰ ਨੂੰ ਮੁਕੱਦਮਾ ਵਿੱਚ ਦੋਸ਼ੀ ਨਾਮਜਦ ਕੀਤਾ ਗਿਆ, ਜਿਸ ਉਪਰੰਤ ਦੋਸ਼ੀ 5 ਜੂਨ, 2023 ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਸਕੇ।

ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਦੌਰਾਨ ਇਹ ਤੱਥ ਸਾਹਮਣੇ ਆਏ ਕਿ ਦੋਸ਼ੀ ਦਿਲਪ੍ਰੀਤ ਸਿੰਘ ਉਰਫ ਬਾਬਾ ਨੇ ਆਪਣੇ ਖਾਸ ਗੁਰਗੇ ਦਵਿੰਦਰ ਸਿੰਘ ਜੋਰਾ ਵਾਸੀ ਪਿੰਡ ਲੋਦੀਪੁਰ ਥਾਣਾ ਸ੍ਰੀ ਆਨੰਦਪੁਰ ਨੂੰ ਕੋਈ ਵੱਡੀ ਵਾਰਦਾਤ ਕਰਵਾਉਣ ਲਈ ਨਜਾਇਜ਼ ਅਸਲੇ ਮੁਹੱਈਆ ਕਰਵਾਏ ਹੋਏ ਸੀ। ਜਿਸ ਉਪਰੰਤ ਦੋਸ਼ੀ ਦਵਿੰਦਰ ਸਿੰਘ ਨੂੰ ਮਾਮਲੇ ਵਿੱਚ ਦੋਸ਼ੀ ਨਾਮਜਦ ਕਰਕੇ 8 ਜੂਨ, 2023 ਨੂੰ ਨਾਭਾ ਜੇਲ੍ਹ ਤੋਂ ਲਿਆਂਦਾ ਗਿਆ ਅਤੇ ਪੁਲਿਸ ਰਿਮਾਂਡ ਦੌਰਾਨ 9 ਜੂਨ, 2023 ਨੂੰ ਦੋਸ਼ੀ ਦਵਿੰਦਰ ਸਿੰਘ ਉਰਫ ਜੇਰਾ ਦੀ ਨਿਸ਼ਾਨਦੇਹੀ ਉਤੇ ਉਕਤ ਦੋਸ਼ੀ ਪਾਸੋਂ 04 ਪਿਸਤੌਲ ਸਮੇਤ 20 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ ਹਨ।

ਐਸ.ਐਸ.ਪੀ ਨੇ ਦੱਸਿਆ ਕਿ ਬ੍ਰਾਮਦਗੀ ਉਪਰੰਤ ਦੋਸ਼ੀਆਨ ਨੂੰ ਅਦਾਲਤ ਨੰਗਲ ਵਿਖੇ ਪੇਸ਼ ਕੀਤਾ ਜਾ ਰਿਹਾ ਹੈ। ਜਿਸ ਦਾ ਅੱਗੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਉਸ ਕੋਲੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਆਸ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Social ElementsDavinder SinghDGP Gaurav YadavGangster Dilpreet Singh Babapro punjab tvpunjab newspunjab policepunjabi newsRupnagar Police
Share236Tweet147Share59

Related Posts

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.