ਰੂਸ ਦੀ ਸੰਘੀ ਸੁਰੱਖਿਆ ਸਰਵਿਸ (ਐੱਫਐੱਸਬੀ) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਧਿਕਾਰੀਆਂ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਕ ਫਿਦਾਈਨ ਨੂੰ ਕਾਬੂ ਕੀਤਾ ਹੈ। ਰੂਸ ਦੀ ਰਿਪੋਰਟ ਮੁਤਾਬਕ ਇਹ ਫਿਦਾਈਨ ਇਸਲਾਮਿਕ ਸਟੇਟ ਦਹਿਸ਼ਤੀ ਜਥੇਬੰਦੀ ਦਾ ਮੈਂਬਰ ਹੈ ਤੇ ਉਹ ਭਾਰਤ ਦੇ ਇਕ ਸਿਖਰਲੇ ਆਗੂ ਨੂੰ ਨਿਸ਼ਾਨਾ ਬਣਾਉਣ ਦੀ ਫਿਰਾਕ ਵਿੱਚ ਸੀ।
ਇਹ ਵੀ ਪੜ੍ਹੋ : ਮੇਰੇ ਖਿਲਾਫ਼ ਦਰਜ ਕੇਸ ਝੂਠੇ ਹਨ, ਤੁਸੀਂ ਜੋ ਕਰਨਾ ਹੈ ਕਰ ਲਵੋ-ਮਨੀਸ਼ ਸਿਸੋਦੀਆ
ਜਾਣਕਾਰੀ ਮੁਤਾਬਕ ਰੂਸ ਵਿਚ ਪਾਬੰਦੀਸ਼ੁਦਾ ਇਸਲਾਮਿਕ ਸਟੇਟ ਦਾ ਮੈਂਬਰ, “ਭਾਰਤ ਦੇ ਸੱਤਾਧਾਰੀ ਸਰਕਲਾਂ ਦੇ ਨੁਮਾਇੰਦਿਆਂ ਵਿੱਚੋਂ ਇੱਕ” ਦੇ ਖਿਲਾਫ ਇੱਕ ਆਤਮਘਾਤੀ ਹਮਲੇ ਦੀ ਤਿਆਰੀ ਕਰ ਰਿਹਾ ਸੀ,
ਇਸ ਬਾਰੇ ਹੋਰ ਅਪਡੇਟ ਦੀ ਉਡੀਕ ਜਾਰੀ ਹੈ