ਮੰਗਲਵਾਰ, ਅਗਸਤ 18, 2026 05:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Russia Ukraine War: ਯੂਕ੍ਰੇਨ ਦੇ ਜ਼ਪੋਰੀਜ਼ੀਆ ਸ਼ਹਿਰ ’ਚ ਰੂਸ ਨੇ ਕੀਤਾ ਹਮਲਾ, 17 ਲੋਕਾਂ ਦੀ ਮੌਤ

ਯੂਕ੍ਰੇਨ ਦੇ ਜਾਪੋਰਿਜੀਆ ਸ਼ਹਿਰ ’ਚ ਇਕ ਅਪਾਰਟਮੈਂਟ ’ਚ ਹੋਏ ਰੂਸੀ ਹਮਲੇ ਦੌਰਾਨ 17 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਜਾਣਕਾਰੀ ਸ਼ਹਿਰ ਦੇ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ ਹੈ। ਨਗਰ ਕੌਂਸਲ ਦੇ ਸਕੱਤਰ ਅਨਾਤੋਲੀ ਕੁਰਤਵ ਨੇ ਕਿਹਾ ਕਿ ਬੀਤੀ ਰਾਤ ਸ਼ਹਿਰ ’ਤੇ ਰਾਕੇਟ ਹਮਲੇ ਕੀਤੇ ਗਏ

by Bharat Thapa
ਅਕਤੂਬਰ 9, 2022
in Featured, Featured News, ਵਿਦੇਸ਼
0

ਯੂਕ੍ਰੇਨ ਦੇ ਜਾਪੋਰਿਜੀਆ ਸ਼ਹਿਰ ’ਚ ਇਕ ਅਪਾਰਟਮੈਂਟ ’ਚ ਹੋਏ ਰੂਸੀ ਹਮਲੇ ਦੌਰਾਨ 17 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਜਾਣਕਾਰੀ ਸ਼ਹਿਰ ਦੇ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ ਹੈ। ਨਗਰ ਕੌਂਸਲ ਦੇ ਸਕੱਤਰ ਅਨਾਤੋਲੀ ਕੁਰਤਵ ਨੇ ਕਿਹਾ ਕਿ ਬੀਤੀ ਰਾਤ ਸ਼ਹਿਰ ’ਤੇ ਰਾਕੇਟ ਹਮਲੇ ਕੀਤੇ ਗਏ, ਜਿਸ ’ਚ ਘੱਟ ਤੋਂ ਘੱਟ 5 ਮਕਾਨ ਤਬਾਹ ਹੋ ਗਏ ਅਤੇ ਲਗਭਗ 40 ਹੋਰਾਂ ਨੂੰ ਨੁਕਸਾਨ ਪਹੁੰਚਿਆ ਹੈ। ਯੂਕ੍ਰੇਨ ਦੀ ਸੈਨਾ ਨੇ ਵੀ ਹਮਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਨ੍ਹਾਂ ’ਚ ਦਰਜਨਾਂ ਲੋਕ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ- ਐਮਾਜ਼ਾਨ ਦੇ ਜੰਗਲਾਂ ‘ਚ ਮਿਲਿਆ 25 ਮੰਜ਼ਿਲਾ ਇਮਾਰਤ ਜਿੰਨਾ ਉੱਚਾ ‘ਰੁੱਖ’, ਵਿਗਿਆਨੀ ਵੀ ਹੋਏ ਹੈਰਾਨ

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕ੍ਰੀਮਿਆ ਟਾਪੂ ਨੂੰ ਰੂਸ ਨਾਲ ਜੋੜਨ ਵਾਲੇ ਇਕ ਪੁਲ ’ਤੇ ਧਮਾਕਾ ਹੋਇਆ ਸੀ, ਜਿਸ ਦੇ ਕਾਰਨ ਪੁਲ ਥੋੜ੍ਹਾ ਢਹਿ ਗਿਆ ਸੀ। ਰੂਸ ਇਸੇ ਪੁਲ ਦੇ ਰਸਤੇ ਦੱਖਣੀ ਯੂਕ੍ਰੇਨ ’ਚ ਯੁੱਧ ਲਈ ਫ਼ੌਜ ਦੇ ਸਾਜੋ-ਸਾਮਾਨ ਭੇਜਦਾ ਹੈ। ਹਾਲ ਹੀ ਦੇ ਹਫ਼ਤਿਆਂ ’ਚ ਜਾਪੋਰਿਜੀਆ ਨੂੰ ਕਈ ਵਾਰ ਨਿਸ਼ਾਨਾ ਬਣਾਇਆ ਗਿਆ ਹੈ। ਇਹ ਯੂਕ੍ਰੇਨ ਦੇ ਕੰਟਰੋਲ ਵਾਲੇ ਖੇਤਰ ’ਚ ਆਉਂਦਾ ਹੈ, ਜਿਸ ’ਤੇ ਰੂਸ ਨੇ ਪਿਛਲੇ ਹਫ਼ਤੇ ਕਬਜ਼ਾ ਕਰ ਲਿਆ ਸੀ। ਇਸ ਖੇਤਰ ਦਾ ਇਕ ਹਿੱਸਾ ਫਿਲਹਾਲ ਰੂਸ ਦੇ ਕਬਜ਼ੇ ’ਚ ਹੈ। ਇਥੇ ਹੀ ਜ਼ਪੋਰੀਜ਼ੀਆ ਪਰਮਾਣੂੰ ਊਰਜਾ ਪਲਾਂਟ ਸਥਿਤ ਹੈ, ਜਿਸ ਨੂੰ ਯੂਰਪ ਦਾ ਸਭ ਤੋਂ ਵੱਡਾ ਊਰਜਾ ਪਲਾਂਟ ਕਿਹਾ ਜਾਂਦਾ ਹੈ।

Tags: 17 people diedRussia attackedRussia Ukraine WarUkraineZaporizhia city
Share216Tweet135Share54

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.