ਸ਼ਨੀਵਾਰ, ਸਤੰਬਰ 5, 2026 08:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਸਰਬਸੰਮਤੀ ਪਾਸ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕੀਤਾ

by Pro Punjab Tv
ਅਪ੍ਰੈਲ 13, 2026
in Featured, Featured News, ਧਰਮ, ਪੰਜਾਬ
0

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕੀਤਾ, ਜਿਸਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੇਅਦਬੀ ਦੀ ਸਜ਼ਾ ਮੌਤ ਤੱਕ ਉਮਰ ਕੈਦ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਮਾਨਸਿਕ ਤੌਰ ‘ਤੇ ਬਿਮਾਰ ਵਿਅਕਤੀ ਬੇਅਦਬੀ ਕਰਦਾ ਹੈ, ਤਾਂ ਉਸ ਦੀ ਸਾਂਭ ਸੰਭਾਲ ਕਰਨ ਵਾਲੇ ‘ਤੇ ਕਾਰਵਾਈ ਹੋਵੇਗੀ। ਜਿਵੇਂ ਕੋਈ ਕਿਸੇ ਦੀ ਕਾਰ ਚਲਾ ਕੇ ਹਾਦਸਾ ਕਰਦਾ ਹੈ, ਤਾਂ ਕਾਰਵਾਈ ਮਾਲਕ ‘ਤੇ ਉਂਦੀ ਹੈ ਅਤੇ ਜਿਵੇਂ ਕਿਸੇ ਦੀ ਗੰਨ ਤੋਂ ਕੋਈ ਵਾਰਦਾਤ ਕਰਦਾ ਹੈ ਤਾਂ ਵੀ ਕਾਰਵਾਈ ਮਾਲਕ ‘ਤੇ ਹੁੰਦੀ ਹੈ, ਹੁਣ ਉਸੇ ਤਰ੍ਹਾਂ ਇਸ ਮੈਲੇ ‘ਚ ਵੀ ਕਾਰਵਾਈ ਹੋਵੇਗੀ।

ਮਾਮਲੇ ਦੀ ਜਾਂਚ ਜਲਦੀ ਪੂਰੀ ਕੀਤੀ ਜਾਵੇਗੀ। ਬੇਅਦਬੀ ਦੀ ਸਜ਼ਾ ਮੌਤ ਤੱਕ ਉਮਰ ਕੈਦ ਹੈ। ਜੁਰਮਾਨਾ 20 ਲੱਖ ਰੁਪਏ ਹੋਵੇਗਾ। ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ। 21 ਮਾਰਚ ਨੂੰ ਅੰਮ੍ਰਿਤਸਰ ਵਿੱਚ ਸੰਤ ਸਮਾਜ ਨਾਲ ਇੱਕ ਮੀਟਿੰਗ ਹੋਈ। ਉਸ ਸਮੇਂ, ਉਨ੍ਹਾਂ ਨੂੰ ਕਾਨੂੰਨੀ ਸਲਾਹ ਦੇਣ ਲਈ ਕਿਹਾ ਗਿਆ ਸੀ। ਇਸ ਬਿੱਲ ਅਨੁਸਾਰ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਵੱਧ ਤੋਂ ਵੱਧ ਮੌਤ ਤੱਕ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

Tags: aam aadmi party punjAam Aadmi Party Punjabcm bhagwant mannlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsSacrilege bill passed unanimously in Punjab Vidhan Sabha
Share207Tweet129Share52

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.