ਬੁੱਧਵਾਰ, ਜੁਲਾਈ 16, 2025 01:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ਤੋਂ ਬਾਅਦ ਰਾਜਪੁਰਾ ਗੁਰੂਘਰ ‘ਚ ਬੇਅਦਬੀ, ਨੌਜਵਾਨ ਨੂੰ ਸੇਵਾਦਾਰਾਂ ਨੇ ਪਾਇਆ ਘੇਰਾ, ਵੇਖੋ ਵੀਡੀਓ

Rajpura News: ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਸੀਸੀਟੀਵੀ 'ਚ ਨਜ਼ਰ ਆ ਰਿਹਾ ਹੈ। ਗੁਰਦੁਆਰਾ ਸਾਹਿਬ ਵਿੱਚ 15 ਤੋਂ 16 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ ਗਏ ਹਨ।

by ਮਨਵੀਰ ਰੰਧਾਵਾ
ਮਈ 17, 2023
in ਪੰਜਾਬ, ਵੀਡੀਓ
0

Sacrilege Case in Rajpura Gurdwara: ਪਟਿਆਲਾ ਦੇ ਰਾਜਪੂਰਾ ‘ਚ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇੱਥੇ ਰਾਜਪੁਰਾ ਵਿੱਚ ਇੱਕ ਨੌਜਵਾਨ ਗੁਰਦੁਆਰਾ ਸਿੰਘ ਸਭਾ ਵਿੱਚ ਨੰਗੇ ਸਿਰ ਚੱਪਲਾਂ ਪਾ ਕੇ ਗੁਰੂਘਰ ‘ਚ ਦਾਖ਼ਲ ਹੋਇਆ। ਇਹ ਦੇਖ ਕੇ ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਜਦੋਂ ਉਸ ਨੇ ਮੁੜ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸ਼ਰਧਾਲੂ ਗੁੱਸੇ ਵਿਚ ਆ ਗਏ।

ਉਨ੍ਹਾਂ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਫੜਿਆ ਗਿਆ ਨੌਜਵਾਨ ਰਾਜਪੁਰਾ ਦਾ ਰਹਿਣ ਵਾਲਾ ਹੈ। ਉਸਦਾ ਨਾਂ ਸਾਹਿਲ ਹੈ ਤੇ ਚੰਡੀਗੜ੍ਹ ਵਿੱਚ ਨੌਕਰੀ ਵੀ ਕਰਦਾ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਸੀਸੀਟੀਵੀ ‘ਚ ਨਜ਼ਰ ਆ ਰਿਹਾ ਹੈ। ਗੁਰਦੁਆਰਾ ਸਾਹਿਬ ਵਿੱਚ 15 ਤੋਂ 16 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ ਗਏ ਹਨ, ਜਿਨ੍ਹਾਂ ਦੀ ਫੁਟੇਜ ਪੁਲਿਸ ਵੱਲੋਂ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਕਤ ਨੌਜਵਾਨ ਪਹਿਲਾਂ ਵੀ ਗੁਰਦੁਆਰਾ ਸਾਹਿਬ ਆਉਂਦਾ ਰਿਹਾ ਹੈ ਜਾਂ ਪਹਿਲੀ ਵਾਰ ਆਇਆ ਹੈ।

ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਸਾਹਿਲ ਚੱਪਲਾਂ ਪਾ ਕੇ ਅੰਦਰ ਆਇਆ ਸੀ। ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਇਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਉਸ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਨੌਜਵਾਨ ਨੇ ਇਹ ਸਭ ਕਿਉਂ ਕੀਤਾ? ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਕੁਝ ਦਿਲ ਪਹਿਲਾਂ ਪਟਿਆਲਾ ਦੇ ਸ੍ਰੀ ਦੁਖਨਿਵਾਰਨ ਗੁਰਦਵਾਰੇ ‘ਚ ਵੀ ਹੋਈ ਬੇਅਦਬੀ

ਦੱਸ ਦਈਏ ਕਿ ਇਸ ਤੋਂ ਪਹਿਲਾਂ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਵੀ ਝੀਲ ਕੋਲ ਇੱਕ ਔਰਤ ਸ਼ਰਾਬ ਪੀਂਦੀ ਹੋਈ ਮਿਲੀ ਸੀ। ਜਿਸ ਨੂੰ ਇੱਕ ਸ਼ਰਧਾਲੂ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurdwara SewadarGurdwara Singh Sabhapro punjab tvpunjab newspunjabi newsSacrilege Case in Rajpura Gurdwarayoung man
Share214Tweet134Share54

Related Posts

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025

ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਬੀੜ ‘ਚ ਮਿੱਟੀ ਹੇਠ ਦੱਬ ਲੁਕੋ ਰੱਖਿਆ ਸੀ ਇਹ ਸਮਾਨ

ਜੁਲਾਈ 16, 2025

ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਗ੍ਰਿਫ਼ਤਾਰ, 8 ਦਿਨ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ

ਜੁਲਾਈ 16, 2025

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਦੀ ਸ਼ੁਰੂਆਤ, ਬੇਅਦਬੀ ਦੇ ਅਹਿਮ ਮੁੱਦੇ ਦੇ ਨਾਲ ਹੋਰ ਅਹਿਮ ਮੁੱਦਿਆਂ ‘ਤੇ ਅੱਜ ਹੋਵੇਗਾ ਫੈਸਲਾ

ਜੁਲਾਈ 15, 2025

ਪੰਜਾਬ ਦੇ ਮਸ਼ਹੂਰ ਐਥਲੀਟ ਦਾ ਹੋਇਆ ਦਿਹਾਂਤ, 80 ਸਾਲ ਦੀ ਉਮਰ ‘ਚ ਸ਼ੁਰੂ ਕੀਤੀ ਸੀ ਐਥਲਿਟਕ

ਜੁਲਾਈ 15, 2025

2026 ‘ਚ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਵਾਰ 2026 ਵਰਲਡ ਟੂਰ’, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

ਜੁਲਾਈ 15, 2025
Load More

Recent News

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025

ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਬੀੜ ‘ਚ ਮਿੱਟੀ ਹੇਠ ਦੱਬ ਲੁਕੋ ਰੱਖਿਆ ਸੀ ਇਹ ਸਮਾਨ

ਜੁਲਾਈ 16, 2025

ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਗ੍ਰਿਫ਼ਤਾਰ, 8 ਦਿਨ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ

ਜੁਲਾਈ 16, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਜਾਣੋ ਕਿੰਨੇ ਦਿਨਾਂ ਤੱਕ ਰਹੇਗਾ ਇਸ ਤਰਾਂ ਦਾ ਮੌਸਮ

ਜੁਲਾਈ 16, 2025

Coffee Crave: Club ਤੇ Coffee! Genz ‘ਚ ਵੱਧ ਰਿਹਾ ਇਹ ਰੁਝਾਨ ਕੀ ਹੈ? ਰਾਤ ਦੀ ਬਜਾਏ ਸਵੇਰੇ ਜਾਓ Club

ਜੁਲਾਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.