ਸ਼ਨੀਵਾਰ, ਮਾਰਚ 28, 2026 02:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

SAD ਦੇ ਪ੍ਰਧਾਨ ਨੇ ਪਾਰਟੀ ਵਰਕਰਾਂ ਸਮੇਤ ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੀਟਿੰਗ

by propunjabtv
ਜੂਨ 3, 2022
in Featured, Featured News, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ “ਬੰਦੀ ਸਿੰਘਾਂ” ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਉਨ੍ਹਾਂ ਵੱਲੋਂ ਅੱਜ ਇਸ ਲਈ ਸਿਮਰਨਜੀਤ ਸਿੰਘ ਮਾਨ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਹੈ।

sukhbir badal meets simranjit mann

ਦੱਸ ਦੇਈਏ ਕਿ ਸੰਗਰੂਰ ਵਿੱਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਸਮੂਹ ਪੰਥਕ ਜੱਥੇਬੰਦੀਆਂ ਇੱਕਜੁੱਟ ਹੋ ਕੇ ਸੰਗਰੂਰ ਲੋਕ ਸਭਾ ਸੀਟ ਲਈ ਆਪਣਾ ਇੱਕ ਉਮੀਦਵਾਰ ਖੜ੍ਹਾ ਕਰਨ ਲਈ ਯਤਨਸ਼ੀਲ ਹਨ, ਤਾਂ ਜੋ “ਬੰਦੀ ਸਿੰਘਾਂ” ਦੀ ਰਿਹਾਈ ਦੀ ਲੜਾਈ ਇੱਕਜੁੱਟ ਹੋ ਕੇ ਲੜੀ ਜਾ ਸਕੇ। ਇਸ ਮੀਟਿੰਗ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ।

May be an image of 2 people, beard and turban

ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਬੰਦੀ ਸਿੰਘ ਜੇਲ੍ਹਾਂ ਵਿੱਚ ਸਜ਼ਾ ਕੱਟ ਰਹੇ ਹਨ ਅਤੇ ਉਨ੍ਹਾਂ ਨੂੰ ਆਜ਼ਾਦ ਕਰਵਾਉਣ ਲਈ ਸਮੂਹ ਪੰਥਕ ਜੱਥੇਬੰਦੀਆਂ ਇੱਕਜੁੱਟ ਹੋ ਕੇ ਲੋਕ ਸਭਾ ਦੀ ਚੋਣ ਲੜ ਸਕਦੀਆਂ ਹਨ। ਮਾਨ ਨੇ ਕਿਹਾ ਕਿ ਮੈਂ ਆਪਣੀ ਪਾਰਟੀ ਨਾਲ ਗੱਲ ਕਰਾਂਗਾ ਅਤੇ ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।

May be an image of 5 people, people sitting, people standing and indoor

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵੱਡੇ ਆਗੂ ਮੇਰੇ ਘਰ ਆਏ ਹਨ, ਮੈਨੂੰ ਉਮੀਦ ਹੈ ਕਿ ਅਸੀਂ ਇਕੱਠੇ ਹੋ ਕੇ ਸੰਗਰੂਰ ਲੋਕ ਸਭਾ ਚੋਣਾਂ ਲਈ ਆਪਣਾ ਇਕ ਉਮੀਦਵਾਰ ਖੜ੍ਹਾ ਕਰਾਂਗੇ।

Tags: electionParty WorkerssadsangrurSimranjit Singh Mann
Share204Tweet128Share51

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.