ਐਤਵਾਰ, ਅਗਸਤ 3, 2025 06:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

SAD ਅਤੇ BSP ਗਠਜੋੜ ਨੂੰ ਲੈਕੇ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ ਕਰਕੇ ਦਿੱਤੀ ਵਧਾਈ

by propunjabtv
ਜੂਨ 12, 2021
in ਦੇਸ਼, ਰਾਜਨੀਤੀ
0

ਚੰਡੀਗੜ੍ਹ 12 ਜੂਨ 2021 : ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਲਗਭਗ 25 ਸਾਲਾਂ ਬਾਅਦ ਮੁੜ ਇਕੱਠੇ ਹੋਏ |ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਦਾ ਰਸਮੀ ਐਲਾਨ  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਕਰ ਦਿੱਤਾ ਗਿਆ ਹੈ।

ਗਠਜੋੜ ਹੋਣ ਦੀ ਖ਼ੁਸ਼ੀ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੂੰ ਵਿਸ਼ੇਸ਼ ਤੌਰ ’ਤੇ ਫੋਨ ਕੀਤਾ ਅਤੇ ਇਸ ਗਠਜੋੜ ਦੀ ਵਧਾਈ ਦਿੱਤੀ। ਵਧਾਈ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਬਹੁਤ ਜਲਦ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਮਾਇਆਵਤੀ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਵੀ ਪੁੱਛਿਆ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਹੁਣ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ। ਦੋਵਾਂ ਧਿਰਾਂ ਵਿਚਾਲੇ ਸਹਿਮਤੀ ਪਹਿਲਾਂ ਹੀ ਬਣ ਗਈ ਸੀ ਪਰ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਕਰ ਦਿੱਤਾ ਗਿਆ ਹੈ।

ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ 97 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਲੜੇਗਾ, ਜਦਕਿ ਬਸਪਾ ਪੰਜਾਬ ਦੀਆਂ 20 ਸੀਟਾਂ ’ਤੇ ਚੋਣ ਲੜੇਗੀ।ਦੱਸ ਦੇਈਏ ਕਿ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਹੋ ਗਈ ਹੈ ਅਤੇ ਇਸ ਸਮਝੌਤੇ ਅਧੀਨ ਬਸਪਾ ਦੁਆਬੇ ਦੀਆਂ 8, ਮਾਲਵੇ ਦੀਆਂ 7 ਅਤੇ ਮਾਝੇ ਦੀਆਂ 5 ਸੀਟਾਂ ’ਤੇ ਵਿਧਾਨਸਭਾ ਚੋਣਾਂ ਲੜੇਗੀ। ਬਹੁਜਨ ਸਮਾਜ ਪਾਰਟੀ ਸ੍ਰੀ ਕਰਤਾਰੁਪਰ ਸਾਹਿਬ ਜਲੰਧਰ, ਜਲੰਧਰ ਵੈਸਟ, ਜਲੰਧਰ ਨਾਰਥ, ਫਗਵਾੜਾ, ਕਪੂਰਥਲਾ, ਹੁਸ਼ਿਆਰਪੁਰ ਸ਼ਹਿਰੀ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬੱਸੀ ਪਠਾਣਾ ਸੀਟ, ਮਹਿਲ ਕਲਾਂ, ਨਵਾਂਸ਼ਿਹਰ, ਲੁਧਿਆਣਾ ਨਾਰਥ, ਪਠਾਨਕੋਟ ਸ਼ਹਿਰੀ, ਸੁਜ਼ਾਨਪੁਰ, ਭੋਆ ਸੀਟ, ਮੋਹਾਲੀ, ਅੰਮ੍ਰਿਤਸਰ ਨਾਰਥ, ਅੰਮ੍ਰਿਤਸਰ ਸੈਂਟਰਲ ਅਤੇ ਪਾਇਲ ਸੀਟ ’ਤੇ ਚੋਣ ਮੈਦਾਨ ਵਿੱਚ ਉਤਰੇਗੀ।

Tags: congratulated MayawatiMr. Parkash Singh BadalON SAD-BSP alliancetelephoned
Share198Tweet124Share49

Related Posts

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਖ਼ਰਾਬ ਲਿਖਾਈ ਦੀ ਵਿਦਿਆਰਥੀ ਨੂੰ ਅਧਿਆਪਕ ਨੇ ਦਿੱਤੀ ਅਜਿਹੀ ਸਜ਼ਾ

ਜੁਲਾਈ 31, 2025

ਲੱਦਾਖ ਦੇ ਗਲਵਾਨ ‘ਚ ਵਾਪਰਿਆ ਭਿਆਨਕ ਹਾਦਸਾ, ਭਾਰਤੀ ਫੌਜ ਦੀ ਗੱਡੀ ‘ਤੇ ਡਿੱਗਿਆ ਵੱਡਾ ਪੱਥਰ

ਜੁਲਾਈ 31, 2025

ਅੱਜ ਦੀਆਂ ਪੜਾਈਆਂ ਮਹਿੰਗੀਆਂ ਤੇ ਔਖੀਆਂ, ਨਰਸਰੀ ਦੀ ਫੀਸ ਦੇਖ ਹੈਰਾਨ ਰਹਿ ਗਈ ਮਾਂ

ਜੁਲਾਈ 31, 2025
Load More

Recent News

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.