ਵੀਰਵਾਰ, ਮਾਰਚ 26, 2026 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਮਰੀਕਾ ‘ਚ ਭਾਰਤੀ ਪਰਿਵਾਰ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ

ਅਮਰੀਕਾ ਦੇ ਸੂਬੇ ਅਰੀਜ਼ੋਨਾ ਵਿੱਚ ਵਾਪਰੇ ਇਕ ਸੜਕ ਹਾਦਸੇ ਵਿਚ 4 ਭਾਰਤੀਆਂ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਂਧਰਾ ਪ੍ਰਦੇਸ਼ ਨਾਲ ਸਬੰਧਤ ਮਾਂ-ਪਿਉ ਕੁੱਝ ਦਿਨ ਪਹਿਲਾਂ ਹੀ ਅਮਰੀਕਾ ਵਿਚ ਰਹਿੰਦੇ ਆਪਣੇ 2 ਪੁੱਤਰਾਂ ਨੂੰ ਮਿਲਣ ਲਈ ਆਏ ਸਨ

by Bharat Thapa
ਸਤੰਬਰ 24, 2022
in Featured, Featured News, ਵਿਦੇਸ਼
0

ਅਮਰੀਕਾ ਦੇ ਸੂਬੇ ਅਰੀਜ਼ੋਨਾ ਵਿੱਚ ਵਾਪਰੇ ਇਕ ਸੜਕ ਹਾਦਸੇ ਵਿਚ 4 ਭਾਰਤੀਆਂ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਂਧਰਾ ਪ੍ਰਦੇਸ਼ ਨਾਲ ਸਬੰਧਤ ਮਾਂ-ਪਿਉ ਕੁੱਝ ਦਿਨ ਪਹਿਲਾਂ ਹੀ ਅਮਰੀਕਾ ਵਿਚ ਰਹਿੰਦੇ ਆਪਣੇ 2 ਪੁੱਤਰਾਂ ਨੂੰ ਮਿਲਣ ਲਈ ਆਏ ਸਨ। ਜਦੋਂ ਇਹ ਹਾਦਸਾ ਵਾਪਰਿਆ ਉਦੋਂ ਇਹ ਪਰਿਵਾਰ ਕਾਰ ਵਿਚ ਸਵਾਰ ਹੋ ਕੇ ਅਰੀਜ਼ੋਨਾ ਦੀ ਸਿਟੀ ਸੇਡੋਨਾ ਵਿਖੇ ਕਿਸੇ ਨੂੰ ਮਿਲਣ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਨੂੰ ਇੱਕ ਟਰੈਕਟਰ ਟਰੇਲਰ ਨੇ ਸਿੱਧੀ ਟੱਕਰ ਮਾਰ ਦਿੱਤੀ, ਜਿਸ ਨਾਲ ਇਕੋ ਪਰਿਵਾਰ ਦੇ 4 ਜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਰਾਜਪਾਲ ਪੰਜਾਬ ਸਰਕਾਰ ਦੇ ਕੰਮ ਵਿੱਚ ਬੇਲੋੜੀ ਦਖਲਅੰਦਾਜ਼ੀ ਕਰ ਰਹੇ ਹਨ: ਹਰਪਾਲ ਚੀਮਾ

ਟਰੱਕ ਦੇ ਡਰਾਈਵਰ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਸ ਦੀ ਬ੍ਰੇਕ ਫੇਲ ਹੋ ਜਾਣ ਦੇ ਕਾਰਨ ਇੰਨਾ ਵੱਡਾ ਹਾਦਸਾ ਵਾਪਰਿਆ ਹੈ। ਇਹ ਹਾਦਸਾ ਅਰੀਜ਼ੋਨਾ ਦੇ ਫਲੈਗਸਟਾਫ ਦੇ ਨੇੜੇ ਰੂਟ I17 ‘ਤੇ ਵਾਪਰਿਆ। ਜਨਤਕ ਸੁਰੱਖਿਆ ਵਿਭਾਗ ਨੇ ਮਾਰੇ ਗਏ ਲੋਕਾਂ ਦੀ ਪਛਾਣ 54 ਸਾਲਾ ਗਿਆਨੱਪਨ ਨਾਗਾਰਾਜਨ, 45 ਸਾਲਾ ਵਿਜੇ ਲਕਸ਼ਮੀ ਅਤੇ ਉਨ੍ਹਾਂ ਦੇ 2 ਪੁੱਤਰਾਂ 24 ਸਾਲਾ ਅਤੀਸ਼ ਨਾਗਾਰਾਜਨ ਅਤੇ 23 ਸਾਲਾ ਦਿਨੇਸ਼ ਨਾਗਾਰਾਜਨ ਵਜੋਂ ਕੀਤੀ ਗਈ ਹੈ। ਦਿਨੇਸ਼ ਨਾਗਾਰਾਜਨ ਅਮਰੀਕਾ ਵਿਚ ਗਾਇਕ ਅਤੇ ਸੰਗੀਤਕਾਰ ਸੀ।

Tags: 4 members deathamericaSad newsterrible accident
Share476Tweet298Share119

Related Posts

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ

ਮਾਰਚ 26, 2026
Load More

Recent News

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026

ਵਿਜੀਲਸ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.