ਸ਼ਨੀਵਾਰ, ਮਈ 10, 2025 04:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋਕ ਸਭਾ ‘ਚ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਡਰੱਗ ਮੁੱਦੇ ‘ਤੇ ‘ਆਪ’ ਤੇ ਕਾਂਗਰਸ ‘ਤੇ ਬੋਲਿਆ ਹਮਲਾ

ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਦੀ ਸਮੱਸਿਆ 'ਤੇ ਚਰਚਾ ਦੀ ਅਗਵਾਈ ਕੀਤੀ। ਆਪਣੇ ਭਾਸ਼ਣ ਵਿੱਚ ਸੰਸਦ ਮੈਂਬਰ ਨੇ ਕੇਂਦਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ।

by ਮਨਵੀਰ ਰੰਧਾਵਾ
ਦਸੰਬਰ 20, 2022
in ਪੰਜਾਬ
0

Harsimrat Kaur Badal in Lok Sabha: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਨਸ਼ਿਆਂ ਦੀ ਸਮੱਸਿਆ ‘ਤੇ ਚਰਚਾ ਦੀ ਅਗਵਾਈ ਕੀਤੀ। ਆਪਣੇ ਭਾਸ਼ਣ ਵਿੱਚ ਸੰਸਦ ਮੈਂਬਰ ਨੇ ਕੇਂਦਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ। ਇਸਦੇ ਨਾਲ ਹੀ ਹਰਸਿਮਰਤ ਨੇ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਤੇ ਤਿੱਖੇ ਹਮਲੇ ਕੀਤੇ।

ਆਪਣੇ ਭਾਸ਼ਣ ‘ਚ ਹਰਸਿਮਰਤ ਬਾਦਲ ਨੇ ਕਿਹਾ, “ਪੰਜਾਬ ਇੱਕ ਬਲਦਾ ਅਤੇ ਧੂੰਏਂ ਵਾਲਾ ਜੁਆਲਾਮੁਖੀ ਹੈ। ਜੇਕਰ ਇਸ ‘ਤੇ ਕਾਬੂ ਨਾ ਪਾਇਆ ਗਿਆ ਤਾਂ ਹਾਲਾਤ ਹੋਰ ਖ਼ਰਾਬ ਹੋਣ ਦੇ ਕੰਢੇ ਹਨ। ਬਾਦਲ ਨੇ ਕਿਹਾ, “ਸਰਕਾਰ ਸਿਰਫ ਪੰਜਾਬ ਨੂੰ ਲੁੱਟਣ ਅਤੇ ਕੇਜਰੀਵਾਲ ਤੇ ਉਸਦੀ ਸਰਕਾਰ ਨੂੰ ਦੇਸ਼ ਭਰ ਵਿੱਚ ਚਮਕਾਉਣ ਲਈ ਖਰਚਣ ਵਿੱਚ ਦਿਲਚਸਪੀ ਰੱਖਦੀ ਹੈ।”

#WATCH | CM of our state (Punjab) used to sit in the House a few months ago. The person who used to come to the Parliament in an inebriated state is now running the state. Members who used to sit near him had complained to change their seats: SAD MP Harsimrat Kaur Badal in LS pic.twitter.com/tAyFRcpy7m

— ANI (@ANI) December 20, 2022

ਉਸਨੇ ਅੱਗੇ ਕਿਹਾ ਕਿ ਇਸ ਖਤਰੇ ਨੂੰ ਕਾਬੂ ਕਰਨ ਲਈ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ, ਇਸ ਨੂੰ ਉਸਨੇ ਨਾਰਕੋ-ਅੱਤਵਾਦ ਕਿਹਾ ਤੇ ਕਿਹਾ ਕਿ ਇਹ ਦੇਸ਼ ਭਰ ਵਿੱਚ ਫੈਲ ਗਿਆ ਹੈ। ਹਰਸਿਮਰਤ ਨੇ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਡੇ ਸੂਬੇ (ਪੰਜਾਬ) ਦੇ ਮੁੱਖ ਮੰਤਰੀ ਕੁਝ ਮਹੀਨੇ ਪਹਿਲਾਂ ਸਦਨ ਵਿੱਚ ਬੈਠਦੇ ਸੀ। ਜਿਹੜਾ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਪਾਰਲੀਮੈਂਟ ਵਿੱਚ ਆਉਂਦਾ ਸੀ, ਉਹੀ ਹੁਣ ਰਾਜ ਚਲਾ ਰਿਹਾ ਹੈ।

ਲੋਕ ਸਭਾ ਵਿੱਚ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਜਿਹੜੇ ਮੈਂਬਰ ਉਨ੍ਹਾਂ (ਮਾਨ) ਦੇ ਕੋਲ ਬੈਠਦੇ ਸੀ, ਉਨ੍ਹਾਂ ਨੇ ਆਪਣੀਆਂ ਸੀਟਾਂ ਬਦਲਣ ਦੀ ਸ਼ਿਕਾਇਤ ਕੀਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: CENTRE GOVERNMENTharsimrat kaur badalLok Sabhapro punjab tvProblem of Drug AbusePunjab Aam Aadmi Partypunjab governmentpunjab newsShiromani Akali Dal
Share212Tweet133Share53

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.