ਬੁੱਧਵਾਰ, ਮਾਰਚ 11, 2026 10:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Saket Court Firing: ਦਿੱਲੀ ਦੀ ਸਾਕੇਤ ਕੋਰਟ ‘ਚ ਗਵਾਹੀ ਦੇਣ ਆਈ ਔਰਤ ‘ਤੇ ਹਮਲਾ, ਹਮਲਾਵਰ ਨੇ ਬਰਸਾਈਆਂ ਗੋਲੀਆਂ

Delhi Crime: ਦਿੱਲੀ ਦੇ ਸਾਕੇਤ ਕੋਰਟ ਕੰਪਲੈਕਸ 'ਚ ਸ਼ੁੱਕਰਵਾਰ ਸਵੇਰੇ ਗੋਲੀਬਾਰੀ ਤੋਂ ਬਾਅਦ ਹੜਕੰਪ ਮਚ ਗਿਆ। ਅਦਾਲਤ ਦੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਇੱਕ ਵਿਅਕਤੀ ਨੇ ਮਹਿਲਾ 'ਤੇ ਗੋਲੀ ਚਲਾ ਦਿੱਤੀ।

by ਮਨਵੀਰ ਰੰਧਾਵਾ
ਅਪ੍ਰੈਲ 21, 2023
in ਦੇਸ਼
0

Firing in Delhi’s Saket Court Complex: ਦਿੱਲੀ ਦੇ ਸਾਕੇਤ ਕੋਰਟ ਕੰਪਲੈਕਸ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਸ਼ੁੱਕਰਵਾਰ ਨੂੰ ਦਿਨ ਦਿਹਾੜੇ ਇੱਕ ਔਰਤ ਨੂੰ ਗੋਲੀ ਮਾਰ ਦਿੱਤੀ ਗਈ। ਉਸ ਦੇ ਪਤੀ ਨੇ ਹੀ ਔਰਤ ਨੂੰ ਗੋਲੀ ਮਾਰ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਉਸ ਨੂੰ ਇਲਾਜ ਲਈ ਤੁਰੰਤ ਏਮਜ਼ ਲਿਜਾਇਆ ਗਿਆ। ਇਸ ਦੇ ਨਾਲ ਹੀ ਪੁਲਿਸ ਦੀ ਟੀਮ ਘਟਨਾ ਦੀ ਜਾਂਚ ‘ਚ ਲੱਗੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਤੀ ਨੇ ਔਰਤ ‘ਤੇ ਇੱਕ ਤੋਂ ਬਾਅਦ ਇੱਕ ਚਾਰ ਗੋਲੀਆਂ ਚਲਾਈਆਂ। ਹਮਲੇ ‘ਚ ਔਰਤ ਲਹੂ-ਲੁਹਾਨ ਹੋ ਕੇ ਜ਼ਮੀਨ ‘ਤੇ ਡਿੱਗ ਗਈ। ਮੁਲਜ਼ਮ ਵਕੀਲ ਦੇ ਭੇਸ ਵਿੱਚ ਅਦਾਲਤ ਪਹੁੰਚਿਆ ਸੀ। ਜਾਣਕਾਰੀ ਮੁਤਾਬਕ ਪਤੀ-ਪਤਨੀ ਵਿਚਾਲੇ ਪਹਿਲਾਂ ਤੋਂ ਹੀ ਅਦਾਲਤ ‘ਚ ਮਾਮਲਾ ਚੱਲ ਰਿਹਾ ਸੀ। ਦੋਵਾਂ ਦੇ ਰਿਸ਼ਤੇ ਚੰਗੇ ਨਹੀਂ ਸੀ। ਔਰਤ ਦਾ ਪਤੀ ਪਹਿਲਾਂ ਹੀ ਕਿਸੇ ਗੱਲ ਨੂੰ ਲੈ ਕੇ ਰੰਜੀਸ਼ ‘ਚ ਸੀ।

ਗੋਲੀਬਾਰੀ ਦੀ ਘਟਨਾ ਤੋਂ ਬਾਅਦ ਕੋਰਟ ਕੰਪਲੈਕਸ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਲੋਕ ਇਧਰ-ਉਧਰ ਭੱਜਦੇ ਨਜ਼ਰ ਆਏ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਔਰਤ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਸ ਨੂੰ ਇਲਾਜ ਲਈ ਏਮਜ਼ ਲਿਜਾਇਆ ਗਿਆ ਹੈ। ਹਾਲਾਂਕਿ ਇਸ ਘਟਨਾ ਨੂੰ ਲੈ ਕੇ ਅਦਾਲਤੀ ਕੰਪਲੈਕਸ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

#UPDATE | Delhi: A woman has been injured in an incident of firing at Saket court. Four rounds were fired. Police on the spot.

— ANI (@ANI) April 21, 2023

ਘਟਨਾ ‘ਤੇ ਇੱਕ ਬਿਆਨ ਜਾਰੀ ਕਰਦੇ ਹੋਏ ਦਿੱਲੀ ਪੁਲਿਸ ਨੇ ਕਿਹਾ, ‘ਸਾਕੇਤ ਕੋਰਟ ‘ਚ ਸਵੇਰੇ 10.30 ਵਜੇ ਗੋਲੀਬਾਰੀ ਦੀ ਘਟਨਾ ਦੀ ਸੂਚਨਾ ਮਿਲੀ। ਜ਼ਖ਼ਮੀ ਐਮ ਰਾਧਾ ਨਾਂ ਦੀ ਔਰਤ ਦੀ ਉਮਰ 40 ਸਾਲ ਤੋਂ ਵੱਧ ਹੈ। ਮਹਿਲਾ ਦੇ ਢਿੱਡ ਵਿੱਚ ਦੋ ਤੇ ਇੱਕ ਗੋਲੀ ਹੱਥ ਵਿੱਚ ਲੱਗੀਆਂ ਹੈ, ਜਿਸ ਨੂੰ ਮੈਕਸ ਸਾਕੇਤ ਹਸਪਤਾਲ ਲਿਜਾਇਆ ਗਿਆ ਹੈ। ਦੋਸ਼ੀ ਦੀ ਪਛਾਣ ਕਰ ਲਈ ਗਈ ਹੈ।

ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਕਿ, “ਦੋਸ਼ ਹੈ ਕਿ ਪੀੜਤ ਅਤੇ ਵਕੀਲ ਰਾਜੇਂਦਰ ਝਾਅ ਦੇ ਖਿਲਾਫ ਸਾਕੇਤ ਅਦਾਲਤ ‘ਚ 420 ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਅੱਜ ਸੁਣਵਾਈ ਹੋਣੀ ਸੀ। ਚਸ਼ਮਦੀਦ ਰਣਜੀਤ ਸਿੰਘ ਦਲਾਲ ਮੁਤਾਬਕ ਕੁੱਲ 4-5 ਰਾਊਂਡ ਫਾਇਰਿੰਗ ਕੀਤੇ। ਮੁਲਜ਼ਮ ਕੰਟੀਨ ਦੇ ਪਿਛਲੇ ਗੇਟ ਰਾਹੀਂ ਫਰਾਰ ਹੋਇਆ। ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ, ਸਾਕੇਤ ਅਦਾਲਤ ਵਿੱਚ ਸਥਿਤੀ ਆਮ ਵਾਂਗ ਹੈ। ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਬਣਾ ਕੇ ਸਰਗਰਮ ਕਰ ਦਿੱਤੀਆਂ ਗਈਆਂ ਹਨ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Delhi Crime Newsdelhi newsDELHI POLICEFiring in Delhi's Saket Court Complexpro punjab tvpunjabi newsSaket Court Complex
Share264Tweet165Share66

Related Posts

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026
Load More

Recent News

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.