ਸੋਮਵਾਰ, ਮਈ 4, 2026 08:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Government: ਲੋੜਵੰਦ ਔਰਤਾਂ ਲਈ ਵਰਦਾਨ ਸਾਬਿਤ ਹੋ ਰਹੇ ਸਖੀ ਵਨ ਸਟਾਪ ਸੈਂਟਰ : ਡਾ.ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਸਖੀ ਵਨ ਸਟਾਪ ਸੈਟਰਾਂ ਵਿੱਚ 11, 500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

by ਮਨਵੀਰ ਰੰਧਾਵਾ
ਦਸੰਬਰ 19, 2022
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Punjab CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ (Sakhi One Stop Center) ਇੱਕ ਬਿਹਤਰੀਨ ਉਪਰਾਲਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਸਖੀ ਵਨ ਸਟਾਪ ਸੈਟਰਾਂ ਵਿੱਚ 11, 500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵਨ ਸਟਾਪ ਸੈਂਟਰ ਸਕੀਮ ਅਧੀਨ ਪੰਜਾਬ ਦੇ ਹਰ ਜਿਲ੍ਹੇ ਵਿਚ ਇੱਕ ਵਨ ਸਟਾਪ ਸੈਂਟਰ ਖੋਲਿਆ ਗਿਆ ਹੈ। ਜਿੱਥੇ ਕਿਸੇ ਵੀ ਤਰਾਂ ਦੀ ਹਿੰਸਾ ਨਾਲ ਪੀੜਤ ਔਰਤਾਂ ਨੂੰ ਅਪਾਤਕਾਲੀਨ ਸਮੇਂ ਵਿਚ ਇੱਕ ਹੀ ਛੱਤ ਥੱਲੇ ਵੱਖ-ਵੱਖ ਤਰ੍ਹਾਂ ਦੀ ਮੁਫਤ ਸੇਵਾਵਾਂ ਜਿਵੇਂ ਕਿ ਡਾਕਟਰੀ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਮਨੋਵਿਗਿਆਨਿਕ ਅਤੇ ਕਾਉਂਸਲਿੰਗ ਆਦਿ ਦੀ ਸਹਾਇਤਾ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਹੁਣ ਤੱਕ ਸੂਬੇ ਦੇ ਸੈਟਰਾਂ ਵਿੱਚ 11, 500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਹਿੰਸਾ, ਸ਼ੋਸ਼ਣ ਜਾਂ ਕਿਸੇ ਵੀ ਹੋਰ ਸਮੱਸਿਆ ਨਾਲ ਪ੍ਰਭਾਵਿਤ ਮਹਿਲਾਵਾਂ ਨੂੰ ਇਕੱਠੀਆਂ ਸੇਵਾਵਾਂ ਇੱਕ ਛੱਤ ਹੇਠ ਮੁਹੱਈਆ ਕਰਦਾ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੈਂਟਰ ਵਿਚ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਕਾਉਂਸਲਿੰਗ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਸਖੀ ਵਨ ਸਟਾਪ ਸੈਂਟਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਚੱਲ ਰਹੇ ਹਨ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਕੋਈ ਵੀ ਲੋੜਵੰਦ ਔਰਤ ਜਾਂ ਲੜਕੀ ਆਪਣੀ ਸਮੱਸਿਆ ਦੱਸਣ ਲਈ ਜ਼ਿਲ੍ਹਾ ਦਫ਼ਤਰਾਂ ਦੇ ਫੋਨ ਨੰਬਰਾਂ ਤੇ ਸੰਪਰਕ ਕਰ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manndr baljit kaurpro punjab tvPunjab CMpunjab governmentpunjab newsSakhi One Stop Center
Share205Tweet128Share51

Related Posts

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026
Load More

Recent News

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.