ਸ਼ੁੱਕਰਵਾਰ, ਮਾਰਚ 20, 2026 04:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

“ਪਹਿਲਵਾਨ ਅੰਦੋਲਨ ਤੋਂ ਵੱਖ ਹੋਈ ਸਾਕਸ਼ੀ ਮਲਿਕ” ਇਸ ਦਾਅਵੇ ਨੂੰ ਪਹਿਲਵਾਨ ਨੇ ਕਿਹਾ ਅਫ਼ਵਾਹ, ਕੀਤਾ ਇਹ ਟਵੀਟ

Wrestler Protest: ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਦੀ ਅਗਵਾਈ 'ਚ ਸਾਰੇ ਪਹਿਲਵਾਨਾਂ ਨੇ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਖੁੱਲ੍ਹ ਕੇ ਪੋਲ ਖੋਲ੍ਹੀ ਸੀ।

by ਮਨਵੀਰ ਰੰਧਾਵਾ
ਜੂਨ 5, 2023
in ਦੇਸ਼
0

Sakshi Malik Withdrawn: ਕੁਝ ਸਮਾਂ ਪਹਿਲਾਂ ਖ਼ਬਰ ਆਈ ਸੀ ਕਿ ਪਹਿਲਵਾਨ ਸਾਕਸ਼ੀ ਮਲਿਕ ਨੇ ਖੁਦ ਨੂੰ ਪਹਿਲਵਾਨ ਪ੍ਰਦਰਸ਼ਨ ਤੋਂ ਵੱਖ ਕਰ ਲਿਆ ਹੈ। ਇਸ ਖ਼ਬਰ ਦੇ ਵਾਇਰਲ ਹੁੰਦੇ ਹੀ ਪਹਿਲਵਾਨ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕਰ ਇਸ ਖ਼ਬਰ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਦੱਸ ਦਈਏ ਕਿ ਖ਼ਬਰ ਆਈ ਸੀ ਕਿ ਭਾਰਤ ਦੀ ਸਟਾਰ ਪਹਿਲਵਾਨ ਸਾਕਸ਼ੀ ਮਲਿਕ ਪਹਿਲਵਾਨਾਂ ਦੇ ਪ੍ਰਦਰਸ਼ਨ ਤੋਂ ਪਿੱਛੇ ਹਟ ਗਈ ਹੈ। ਉਹ ਆਪਣੀ ਰੇਲਵੇ ਦੀ ਨੌਕਰੀ ‘ਤੇ ਵਾਪਸ ਆ ਗਈ ਹੈ।

ਜਿਸ ‘ਤੇ ਹੁਣ ਸਾਕਸ਼ੀ ਮਲਿਕ ਨੇ ਟਵੀਟ ਤਕ ਸਪਸ਼ਟੀਕਰਨ ਦਿੱਤਾ ਹੈ।

ये खबर बिलकुल ग़लत है। इंसाफ़ की लड़ाई में ना हम में से कोई पीछे हटा है, ना हटेगा। सत्याग्रह के साथ साथ रेलवे में अपनी ज़िम्मेदारी को साथ निभा रही हूँ। इंसाफ़ मिलने तक हमारी लड़ाई जारी है। कृपया कोई ग़लत खबर ना चलाई जाए। pic.twitter.com/FWYhnqlinC

— Sakshee Malikkh (@SakshiMalik) June 5, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjabi newsRailways JobSakshi MalikSakshi Malik Withdrawn From Protestsports newsWomen WrestlerWrestler Protest
Share253Tweet158Share63

Related Posts

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026
Load More

Recent News

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.