ਸੋਮਵਾਰ, ਸਤੰਬਰ 7, 2026 02:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹੁਸ਼ਿਆਰਪੁਰ ‘ਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ; ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ

ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਈਕੋ-ਟੂਰਿਜ਼ਮ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੁਲਾਰਾ ਮਿਲੇਗਾ।

by Pro Punjab Tv
ਅਪ੍ਰੈਲ 21, 2026
in Featured News, ਪੰਜਾਬ
0

ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਈਕੋ-ਟੂਰਿਜ਼ਮ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੁਲਾਰਾ ਮਿਲੇਗਾ। ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਰੋਜ਼ਗਾਰ ਦੇ ਮੌਕੇ ਵਧਾ ਰਹੀ ਹੈ। ਅੰਮ੍ਰਿਤਸਰ, ਪਟਿਆਲਾ ਅਤੇ ਚਮਰੌੜ ਝੀਲ ‘ਤੇ ਫਿਲਮਾਂ ਦੀ ਸ਼ੂਟਿੰਗ ਅਤੇ ਡੈਸਟੀਨੇਸ਼ਨ ਵੈਡਿੰਗ ਨਾਲ ਵੀ ਰੋਜ਼ਗਾਰ ਦੇ ਮੌਕੇ ਵਧੇ ਹਨ। ਸਲੇਰਾਨ ਡੈਮ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ਨੂੰ ਟੱਕਰ ਦੇਵੇਗਾ।

ਮੁੱਖ ਮੰਤਰੀ ਨੇ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੰਡਰਾਂ ਦਾ ਰੂਪ ਧਾਰ ਚੁੱਕੇ 52 ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਕਿਰਾਏ ਰਾਹੀਂ ਇਕ ਕਰੋੜ ਰੁਪਏ ਦਾ ਮਹੀਨਾਵਾਰ ਮਾਲੀਆ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਸਨ, ਜਦਕਿ ਉਨ੍ਹਾਂ ਦੀ ਸਰਕਾਰ ਨੇ ਕਾਰਵਾਈ ਕਰਦਿਆਂ ਉਹੀ ਜਾਇਦਾਦਾਂ ਨੂੰ ਵਾਪਸ ਹਾਸਲ ਕੀਤਾ।

ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਅਸੀਂ ਸੂਬੇ ਵਿੱਚ ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਲਈ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੌਹਾਲ ਡੈਮ ਪ੍ਰੋਜੈਕਟ ਸਫ਼ਲਤਾਪੂਰਵਕ ਚੱਲ ਰਿਹਾ ਹੈ ਅਤੇ ਇਹ ਨਵੀਂ ਪਹਿਲ ਸੈਲਾਨੀਆਂ ਦੇ ਘੁੰਮਣ-ਫਿਰਨ ਲਈ ਇੱਕ ਹੋਰ ਆਕਰਸ਼ਕ ਸਥਾਨ ਉਪਲੱਬਧ ਹੋਵੇਗਾ।

ਇਸ ਪ੍ਰੋਜੈਕਟ ‘ਤੇ ਲਗਭਗ 2.80 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ ਇਸ ਤੋਂ ਸਾਲਾਨਾ 18 ਲੱਖ ਰੁਪਏ ਤੋਂ ਵੱਧ ਮਾਲੀਆ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

Tags: latest newslatest Updatepropunjabnewspropunjabtvpunjab government
Share196Tweet123Share49

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.