ਵੀਰਵਾਰ, ਜੁਲਾਈ 3, 2025 10:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Salman Khan ਨੇ ਭੀੜ ‘ਚ ਫੈਨ ਦੇ ਨਾਲ ਕੀਤੀ ਅਜਿਹੀ ਹਰਕਤ, ਚੰਦ ਮਿੰਟਾਂ ‘ਚ ਵੀਡੀਓ ਹੋਇਆ ਵੀਡੀਓ

ਐਕਟਰ ਸਲਮਾਨ ਖਾਨ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ।ਜਿਸ 'ਚ ਉਹ ਇਕ ਫੈਨ ਨੂੰ ਕਿਸ ਕਰਦੇ ਹੋਏ ਨਜ਼ਰ ਆ ਰਹੇ ਹਨ।ਅਜਿਹੇ 'ਚ ਇਸ 'ਤੇ ਲੋਕ ਆਪਣੀਆਂ ਟਿੱਪਣੀਆਂ ਦੇ ਰਹੇ ਹਨ।

by Gurjeet Kaur
ਨਵੰਬਰ 22, 2023
in ਬਾਲੀਵੁੱਡ, ਮਨੋਰੰਜਨ
0

ਬਾਲੀਵੁੱਡ ਐਕਟਰ ਸਲਮਾਨ ਖਾਨ ਇਨੀਂ ਦਿਨੀਂ ਆਪਣੀ ਫ਼ਿਲਮ ਟਾਈਗਰ 3 ਨੂੰ ਲੈ ਕੇ ਚਰਚਾ ‘ਚ ਹਨ।ਫਿਲਮ ਬਾਕਸ ਆਫਿਸ ‘ਤੇ ਤਾਬੜਤੋੜ ਕਮਾਈ ਕਰਨ ਲੱਗੀ ਹੋਈ ਹੈ।ਸਿਰਫ ਦੇਸ਼ ‘ਚ ਨਹੀਂ ਵਿਦੇਸ਼ ‘ਚ ਵੀ ਭਾਈਜਾਨ ਦਾ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ।ਹੁਣ ਕੱਲ੍ਹ ਗੋਆ ‘ਚ ਇੰਡੀਅਨ ਫਿਲਮ ਫੈਸਟੀਵਲ ਦਾ ਆਯੋਜਨ ਹੋਇਆ, ਜਿਸ ‘ਚ ਬਾਲੀਵੁਡ ਦੇ ਕਈ ਮੰਨੇ ਪ੍ਰਮੰਨੇ ਐਕਟਰ ਪਹੁੰਚੇ।

ਹਾਲ ਹੀ ‘ਚ ਸਲਮਾਨ ਖਾਨ ਨਾਲ ਜੁੜਿਆ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਗਿਆ ਹੈ।ਆਖਿਰ ਵੀਡੀਓ ‘ਚ ਅਜਿਹਾ ਕੀ ਹੋਇਆ ਹੈ ਦੇਖੋ ਵੀਡੀਓ।

 

View this post on Instagram

 

A post shared by Instant Bollywood (@instantbollywood)


ਕੱਲ੍ਹ ਇੰਡੀਅਨ ਫਿਲਮ ਫੈਸਟੀਵਲ ਆਫ ਇੰਡੀਆ ‘ਚ ਸਲਮਾਨ ਖਾਨ ਨੇ ਐਂਟਰੀ ਲਈ, ਜਿਸ ਨੂੰ ਦੇਖ ਸਾਰੇ ਫੈਨਜ਼ ਐਕਸਾਈਟੇਡ ਹੋ ਗਏ। ਵੀਡੀਓ ‘ਚ ਦੇਖਣ ਨੂੰ ਮਿਲਿਆ ਕਿ ਇਕ ਫੈਨ ਨੂੰ ਦੇਖ ਸਲਮਾਨ ਖਾਨ ਨੇ ਉਨ੍ਹਾਂ ਨੇ ਗਲੇ ਲਗਾਇਆ ਤੇ ਮੱਥੇ ‘ਤੇ ਕਿਸ ਵੀ ਕੀਤਾ।ਅਜਿਹੇ ‘ਚ ਫੈਨ ਕਾਫੀ ਖੁਸ਼ ਹੋ ਗਈ ਸਲਮਾਨ ਖਾਨ ਵੀ ਉਨ੍ਹਾਂ ਨੂੰ ਦੇਖ ਕੇ ਕਾਫੀ ਹੱਸਣ ਲੱਗੇ।ਹੁਣ ਇਹ ਵੀਡੀਓ ਸੋਸ਼ਲ਼ ਮੀਡੀਆ ‘ਤੇ ਧੜੱਲੇ ਨਾਲ ਵਾਇਰਲ ਹੋ ਰਿਹਾ ਹੈ।

ਭਾਈਜਾਨ ਦੀ ਇਸ ਵੀਡੀਓ ਨੂੰ ਦੇਖ ਕਈ ਲੋਕ ਉਨ੍ਹਾਂ ਦੇ ਇਸ ਵਿਵਹਾਰ ਦੀ ਕਾਫੀ ਤਾਰੀਫ ਕਰ ਰਹੇ ਹਨ।ਤਾਂ ਕਈ ਉਨ੍ਹਾਂ ਦੀ ਇਹ ਹਰਕਤ ਨੂੰ ਗਲਤ ਦੱਸ ਰਹੇ ਹਨ।ਜਾਣਕਾਰੀ ਮੁਤਾਬਕ ਹੁਣ ਟਾਈਗਰ 3 ਨੇ 238 ਕਰੋੜ ਦੀ ਕਮਾਈ ਕੀਤੀ ਹੈ।ਅਜਿਹੇ ‘ਚ ਕਲੈਕਸ਼ਨ ਫੈਨਜ਼ ਦੇ ਨਾਲ ਨਾਲ ਮੇਕਰਸ ਦੇ ਲਈ ਕਾਫੀ ਨਿਰਾਸ਼ਾਜਨਕ ਹੈ।

Tags: bollywoodbollywood actor salman khanentertainment newsPro PunjabTvsalman khanviral video
Share357Tweet223Share89

Related Posts

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025
Load More

Recent News

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

Weather Update: ਪੰਜਾਬ ‘ਚ ਫਿਰ ਬਦਲੇਗਾ ਮੌਸਮ, ਇਹਨਾਂ ਇਲਾਕਿਆਂ ‘ਚ ਪਏਗਾ ਭਰਭੂਰ ਮੀਂਹ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.