ਸ਼ਨੀਵਾਰ, ਜਨਵਰੀ 10, 2026 04:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Salman Khan ਨੂੰ ਹੋਇਆ ਡੇਂਗੂ, ਹੁਣ ਬਿੱਗ ਬੌਸ ਨੂੰ ਹੋਸਟ ਕਰੇਗਾ ਇਹ ਸੈਲੀਬ੍ਰਿਟੀ

Salman Khan diagnosed with Dengue: ਸਲਮਾਨ ਖ਼ਾਨ ਨੂੰ ਡੇਂਗੂ ਹੋ ਗਿਆ ਹੈ, ਇਹ ਜਾਣ ਕੇ ਉਨ੍ਹਾਂ ਦੇ ਫੈਨਸ ਨਿਰਾਸ਼ ਜ਼ਰੂਰ ਹੋ ਜਾਣਗੇ। ਖ਼ਬਰਾਂ ਮੁਤਾਬਕ ਸਲਮਾਨ ਖ਼ਾਨ ਪਿਛਲੇ ਦੋ ਹਫ਼ਤਿਆਂ ਤੋਂ 'ਕਿਸ ਕਾ ਭਾਈ ਕਿਸ ਕੀ ਜਾਨ' ਦੀ ਸ਼ੂਟਿੰਗ 'ਚ ਰੁੱਝੇ ਹੋਏ ਸੀ। ਇਸ ਦੌਰਾਨ ਉਨ੍ਹਾਂ ਨੂੰ ਡੇਂਗੂ ਹੋ ਗਿਆ।

by propunjabtv
ਅਕਤੂਬਰ 22, 2022
in ਮਨੋਰੰਜਨ
0
Salman Khan

Salman Khan

Salman Khan Health Update: ਬਾਲੀਵੁੱਡ ਦੇ ਭਾਈਜਾਨ ਸਲਮਾਨ ਖ਼ਾਨ (Salman Khan) ਦੀ ਸਿਹਤ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਲਮਾਨ ਖ਼ਾਨ ਨੂੰ ਡੇਂਗੂ (dengue) ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਲਮਾਨ ਖ਼ਾਨ ਦੀ ਸਿਹਤ ਪਿਛਲੇ ਚਾਰ-ਪੰਜ ਦਿਨਾਂ ਤੋਂ ਖ਼ਰਾਬ ਚੱਲ ਰਹੀ ਹੈ। ਡੇਂਗੂ ਕਾਰਨ ਉਨ੍ਹਾਂ ਦੀ ਫਿਲਮ ਅਤੇ ਸ਼ੋਅ ਦੀ ਸਾਰੀ ਸ਼ੂਟਿੰਗ ਰੋਕ ਦਿੱਤੀ ਗਈ ਹੈ।

ਸਲਮਾਨ ਖ਼ਾਨ ਨੂੰ ਡੇਂਗੂ

ਸਲਮਾਨ ਖ਼ਾਨ ਨੂੰ ਡੇਂਗੂ ਹੋ ਗਿਆ ਹੈ, ਇਹ ਜਾਣ ਕੇ ਫੈਨਸ ਉਸ ਦੇ ਜਲਦੀ ਤੰਦਰੂਸਤ ਹੋਮ ਦੀ ਦੂਆਵਾਂ ਕਰ ਰਹੇ ਹਨ। ਖ਼ਬਰਾਂ ਮੁਤਾਬਕ ਸਲਮਾਨ ਖ਼ਾਨ ਪਿਛਲੇ ਦੋ ਹਫ਼ਤਿਆਂ ਤੋਂ ਫਿਲਮ ‘ਕਿਸ ਕਾ ਭਾਈ, ਕਿਸੀ ਕੀ ਜਾਨ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਸੀ। ਇਸ ਦੌਰਾਨ ਉਸ ਨੂੰ ਡੇਂਗੂ ਹੋਣ ਦਾ ਪਤਾ ਲੱਗਾ। ਸਲਮਾਨ ਦੀ ਸਿਹਤ ਨੂੰ ਦੇਖਦੇ ਹੋਏ ਫਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ। ਇਹੀ ਕਾਰਨ ਹੈ ਕਿ ਸਲਮਾਨ ਖ਼ੀਨ ਵੀ ‘ਵੀਕੈਂਡ ਕਾ ਵਾਰ’ ਨੂੰ ਹੋਸਟ ਨਹੀਂ ਕਰਨਗੇ।

ਬਿੱਗ ਬੌਸ ਨੂੰ ਹੋਸਟ ਕਰਨਗੇ ਕਰਨ ਜੌਹਰ

ਟੀਵੀ ਦੇ ਸਭ ਤੋਂ ਵੱਡੇ ਰਿਐਲਿਟੀ ਸ਼ੋਅ ਬਿੱਗ ਬੌਸ ਦੀ ਪਛਾਣ ਸਲਮਾਨ ਖ਼ਾਨ ਨਾਲ ਹੈ। ਜੇਕਰ ਸਲਮਾਨ ਖ਼ਾਨ ਇਸ ਦੇ ਹੋਸਟ ਨਹੀਂ ਹਨ ਤਾਂ ਸ਼ਾਇਦ ਹੀ ਕੋਈ ਇਸ ਨੂੰ ਇੰਨੇ ਉਤਸ਼ਾਹ ਨਾਲ ਦੇਖਣਾ ਚਾਹੇਗਾ। ਪਰ ਤੁਹਾਨੂੰ ਆਉਣ ਵਾਲੇ ਵੀਕੈਂਡ ਦੀ ਜੰਗ ਸਲਮਾਨ ਖ਼ਾਨ ਤੋਂ ਬਿਨਾਂ ਹੀ ਇਸ ਸ਼ੋਅ ਦਾ ਵੀਕਐਂਡ ਕਾ ਵਾਰ ਵੇਖਣਾ ਪਵੇਗਾ। ਕਿਉਂਕਿ ਸਲਮਾਨ ਖ਼ਾਨ ਨੂੰ ਡੇਂਗੂ ਹੋ ਗਿਆ ਹੈ। ਇਸ ਲਈ ਕਰਨ ਜੌਹਰ ‘ਵੀਕੈਂਡ ਕਾ ਵਾਰ’ ਨੂੰ ਹੋਸਟ ਕਰਨ ਜਾ ਰਹੇ ਹਨ। ਸ਼ੋਅ ਦਾ ਪ੍ਰੋਮੋ ਵੀ ਆ ਗਿਆ ਹੈ ਜਿਸ ‘ਚ ਕਰਨ ਜੌਹਰ ਮੁਕਾਬਲੇਬਾਜ਼ਾਂ ਦੀ ਕਲਾਸ ਲੈਂਦੇ ਨਜ਼ਰ ਆ ਰਹੇ ਹਨ।

ਬਿੱਗ ਬੌਸ ਤੋਂ ਪਹਿਲਾਂ ਕਰਨ ਜੌਹਰ ਬਿੱਗ ਬੌਸ ਓਟੀਟੀ ਨੂੰ ਵੀ ਹੋਸਟ ਕਰ ਚੁੱਕੇ ਹਨ। ਕਰਨ ਜੌਹਰ ਨੇ ਆਪਣੇ ਹੀ ਅੰਦਾਜ਼ ਨਾਲ ਬਿੱਗ ਬੌਸ ਓਟੀਟੀ ਪਰ ਟੀਵੀ ਦਰਸ਼ਕਾਂ ਨੂੰ ਸਲਮਾਨ ਖ਼ਾਨ ਨੂੰ ਸ਼ੋਅ ਵਿੱਚ ਦੇਖਣ ਦੀ ਆਦਤ ਹੈ। ਅਜਿਹੇ ‘ਚ ਕਰਨ ਜੌਹਰ ਲਈ ਵੀਕੈਂਡ ਕਾ ਵਾਰ ਦੀ ਕਮਾਨ ਸੰਭਾਲਣਾ ਵੱਡੀ ਜ਼ਿੰਮੇਵਾਰੀ ਹੈ।

ਤਾਜ਼ਾ ਪ੍ਰੋਮੋ ਵਿੱਚ ਕਰਨ ਜੌਹਰ ਗੋਰੀ ਨਾਗੋਰੀ ਨੂੰ ਝਿੜਕਦੇ ਹੋਏ ਨਜ਼ਰ ਆ ਰਹੇ ਹਨ। ਪ੍ਰੋਮੋ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਪ੍ਰਸ਼ੰਸਕਾਂ ਨੂੰ ਸਲਮਾਨ ਖ਼ਾਨ ਦੀ ਕਮੀ ਮਹਿਸੂਸ ਨਹੀਂ ਹੋਣ ਦੇਣਗੇ।

Tags: Bigg Boss 16bollywooddengueentertainment newspro punjab tvpunjabi newssalman khanSalman Khan DengueSalman Khan Health Updatetrending News Todaytv news and gossip
Share232Tweet145Share58

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.