ਬੁੱਧਵਾਰ, ਮਾਰਚ 25, 2026 06:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Salman Khan ਨੇ ਆਪਣੀ ਜਨਮ ਦਿਨ ਪਾਰਟੀ ‘ਚ ਸਵੈਗ ਨਾਲ ਮਾਰੀ ਐਂਟਰੀ, ਪੈਪਰਾਜ਼ੀ ਨਾਲ ਕੱਟਿਆ ਕੇਕ, ਵੇਖੋ ਤਸਵੀਰਾਂ

Salman Khan Birthday Bash: ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਅੱਜ ਆਪਣਾ 57ਵਾਂ ਜਨਮਦਿਨ ਮਨਾ ਰਹੇ ਹਨ। ਸਲਮਾਨ ਖ਼ਾਨ ਦੀ ਜਨਮਦਿਨ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ ਇਸ ਪਾਰਟੀ 'ਚ ਬਾਲੀਵੁੱਡ ਦੇ ਕਈ ਮਸ਼ਹੂਰ ਸਿਤਾਰੇ ਨਜ਼ਰ ਆਏ।

by Bharat Thapa
ਦਸੰਬਰ 27, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ
0
ਪਰ ਸਲਮਾਨ ਦੀ ਕੇਕ ਕੱਟਣ ਦੀਆਂ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਦਬੰਗ ਖ਼ਾਨ ਦੀਆਂ ਵਾਇਰਲ ਹੋਈਆਂ ਤਸਵੀਰਾਂ 'ਚ ਉਹ ਪੈਪਰਾਜ਼ੀ ਨਾਲ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਤਸਵੀਰਾਂ ਨੂੰ ਫੈਨਜ਼ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕਰ ਰਹੇ ਹਨ।
ਦਬੰਗ ਖ਼ਾਨ ਆਪਣੀ ਜਨਮਦਿਨ ਪਾਰਟੀ 'ਚ ਸਵੈਗ ਨਾਲ ਪਹੁੰਚੇ। ਉਨ੍ਹਾਂ ਦਾ ਸਵੈਗ ਨੂੰ ਦੇਖ ਕੇ ਲੋਕ ਉਨ੍ਹਾਂ 'ਤੇ ਫਿਦਾ ਹੋ ਗਏ।
ਪਰ ਸਲਮਾਨ ਦੀ ਕੇਕ ਕੱਟਣ ਦੀਆਂ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਦਬੰਗ ਖ਼ਾਨ ਦੀਆਂ ਵਾਇਰਲ ਹੋਈਆਂ ਤਸਵੀਰਾਂ 'ਚ ਉਹ ਪੈਪਰਾਜ਼ੀ ਨਾਲ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਤਸਵੀਰਾਂ ਨੂੰ ਫੈਨਜ਼ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕਰ ਰਹੇ ਹਨ।
ਵਾਇਰਲ ਤਸਵੀਰਾਂ 'ਚ ਸਲਮਾਨ ਖ਼ਾਨ ਕਾਲੇ ਰੰਗ ਦੀ ਡਰੈੱਸ ਪਹਿਨੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਹ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ।
ਸਲਮਾਨ ਖ਼ਾਨ ਆਪਣੀ ਜਨਮਦਿਨ ਪਾਰਟੀ 'ਚ ਐਂਟਰੀ ਕਰਨ ਵਾਲੇ ਸਨ, ਇਸ ਤੋਂ ਪਹਿਲਾਂ ਪੈਪਰਾਜ਼ੀ ਸਲਮਾਨ ਖਾਨ ਲਈ ਕੇਕ ਲੈ ਕੇ ਆਏ। ਸਲਮਾਨ ਖ਼ਾਨ ਨੇ ਵੀ ਪੈਪਰਾਜ਼ੀ ਦੇ ਪਿਆਰ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ।
ਉਨ੍ਹਾਂ ਦੀ ਤਸਵੀਰਾਂ ਨੂੰ ਫੈਨਜ਼ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕਰ ਰਹੇ ਹਨ।
Salman Khan Birthday Bash: ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਅੱਜ ਆਪਣਾ 57ਵਾਂ ਜਨਮਦਿਨ ਮਨਾ ਰਹੇ ਹਨ। ਸਲਮਾਨ ਖ਼ਾਨ ਦੀ ਜਨਮਦਿਨ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ ਇਸ ਪਾਰਟੀ ‘ਚ ਬਾਲੀਵੁੱਡ ਦੇ ਕਈ ਮਸ਼ਹੂਰ ਸਿਤਾਰੇ ਨਜ਼ਰ ਆਏ।
ਤਸਵੀਰਾਂ ‘ਚ ਸਲਮਾਨ ਖ਼ਾਨ ਹੱਥ ‘ਚ ਕੇਕ ਫੜ ਕੇ ਫੋਟੋ ਕਲਿੱਕ ਕਰਾਉਂਦੇ ਨਜ਼ਰ ਆ ਰਹੇ ਹਨ। ਸਲਮਾਨ ਖ਼ਾਨ ਦੀ ਇਸ ਸਾਦਗੀ ‘ਤੇ ਲੋਕਾਂ ਦਾ ਦਿਲ ਟੁੱਟ ਗਿਆ।
ਪਰ ਸਲਮਾਨ ਦੀ ਕੇਕ ਕੱਟਣ ਦੀਆਂ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਦਬੰਗ ਖ਼ਾਨ ਦੀਆਂ ਵਾਇਰਲ ਹੋਈਆਂ ਤਸਵੀਰਾਂ ‘ਚ ਉਹ ਪੈਪਰਾਜ਼ੀ ਨਾਲ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ। 
ਵਾਇਰਲ ਤਸਵੀਰਾਂ ‘ਚ ਸਲਮਾਨ ਖ਼ਾਨ ਕਾਲੇ ਰੰਗ ਦੀ ਡਰੈੱਸ ਪਹਿਨੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਹ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ।
ਸਲਮਾਨ ਖ਼ਾਨ ਆਪਣੀ ਜਨਮਦਿਨ ਪਾਰਟੀ ‘ਚ ਐਂਟਰੀ ਕਰਨ ਵਾਲੇ ਸਨ, ਇਸ ਤੋਂ ਪਹਿਲਾਂ ਪੈਪਰਾਜ਼ੀ ਸਲਮਾਨ ਖਾਨ ਲਈ ਕੇਕ ਲੈ ਕੇ ਆਏ। ਸਲਮਾਨ ਖ਼ਾਨ ਨੇ ਵੀ ਪੈਪਰਾਜ਼ੀ ਦੇ ਪਿਆਰ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ।
ਉਨ੍ਹਾਂ ਦੀ ਤਸਵੀਰਾਂ ਨੂੰ ਫੈਨਜ਼ ਸੋਸ਼ਲ ਮੀਡੀਆ ‘ਤੇ ਕਾਫੀ ਸ਼ੇਅਰ ਕਰ ਰਹੇ ਹਨ।

 

Tags: birhtday partypro punjab tvpunjabi newssalman khan
Share222Tweet139Share56

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.