ਐਤਵਾਰ, ਮਾਰਚ 22, 2026 01:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਅਕਸ਼ੇ ਕੁਮਾਰ ਨੂੰ ਰੋਂਦਾ ਦੇਖ ਭਾਵੁਕ ਹੋਏ ਸਲਮਾਨ ਖ਼ਾਨ, ਵੀਡੀਓ ਸਾਂਝੀ ਕਰ ਲਿਖਿਆ ਖ਼ਾਸ ਸੁਨੇਹਾ

ਸਲਮਾਨ ਖਾਨ ਅਤੇ ਅਕਸ਼ੈ ਕੁਮਾਰ ਬਹੁਤ ਚੰਗੇ ਦੋਸਤ ਹਨ ਅਤੇ ਦੋਵਾਂ ਨੇ ਕੁਝ ਫਿਲਮਾਂ ਵਿੱਚ ਵੀ ਇਕੱਠੇ ਕੰਮ ਕੀਤਾ ਹੈ। ਸਲਮਾਨ ਅਤੇ ਅਕਸ਼ੇ ਨੂੰ ਜਦੋਂ ਵੀ ਮੌਕਾ ਮਿਲਦਾ ਹੈ ਤਾਂ ਉਹ ਇੱਕ ਦੂਜੇ ਦੀ ਤਾਰੀਫ਼ ਕਰਨ ਤੋਂ ਪਿੱਛੇ ਨਹੀਂ ਹਟਦੇ। ਪਰ ਹਾਲ ਹੀ 'ਚ ਸਲਮਾਨ ਨੇ ਅਕਸ਼ੇ ਦਾ ਅਜਿਹਾ ਵੀਡੀਓ ਦੇਖਿਆ,

by Bharat Thapa
ਦਸੰਬਰ 17, 2022
in ਬਾਲੀਵੁੱਡ, ਮਨੋਰੰਜਨ, ਵੀਡੀਓ
0

ਸਲਮਾਨ ਖਾਨ ਅਤੇ ਅਕਸ਼ੈ ਕੁਮਾਰ ਬਹੁਤ ਚੰਗੇ ਦੋਸਤ ਹਨ ਅਤੇ ਦੋਵਾਂ ਨੇ ਕੁਝ ਫਿਲਮਾਂ ਵਿੱਚ ਵੀ ਇਕੱਠੇ ਕੰਮ ਕੀਤਾ ਹੈ। ਸਲਮਾਨ ਅਤੇ ਅਕਸ਼ੇ ਨੂੰ ਜਦੋਂ ਵੀ ਮੌਕਾ ਮਿਲਦਾ ਹੈ ਤਾਂ ਉਹ ਇੱਕ ਦੂਜੇ ਦੀ ਤਾਰੀਫ਼ ਕਰਨ ਤੋਂ ਪਿੱਛੇ ਨਹੀਂ ਹਟਦੇ। ਪਰ ਹਾਲ ਹੀ ‘ਚ ਸਲਮਾਨ ਨੇ ਅਕਸ਼ੇ ਦਾ ਅਜਿਹਾ ਵੀਡੀਓ ਦੇਖਿਆ, ਜਿਸ ਨੇ ਉਨ੍ਹਾਂ ਦੇ ਦਿਲ ਨੂੰ ਛੂਹ ਲਿਆ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਅਕਸ਼ੇ ਲਈ ਇਕ ਪਿਆਰਾ ਸੰਦੇਸ਼ ਲਿਖਿਆ ਹੈ। ਅਕਸ਼ੇ ਕੁਮਾਰ ਦਾ ਇਹ ਵੀਡੀਓ ਪੁਰਾਣਾ ਹੈ, ਜਿਸ ‘ਚ ਉਹ ਰੋਂਦੇ ਨਜ਼ਰ ਆ ਰਹੇ ਹਨ।

PunjabKesari

ਸਲਮਾਨ ਖ਼ਾਨ ਨੇ ਹਾਲ ਹੀ ’ਚ ਆਪਣੀ ਇੰਸਟਾਗ੍ਰਾਮ ਸਟੋਰੀਜ਼ ’ਚ ਅਕਸ਼ੇ ਕੁਮਾਰ ਦੀ ਇਕ ਪੁਰਾਣੀ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ’ਚ ਅਕਸ਼ੇ ਕੁਮਾਰ ਕਾਫੀ ਭਾਵੁਕ ਨਜ਼ਰ ਆ ਰਹੇ ਹਨ। ਇਕ ਰਿਐਲਿਟੀ ਸ਼ੋਅ ’ਚ ਆਪਣੀ ਭੈਣ ਦਾ ਭਾਵੁਕ ਸੁਨੇਹਾ ਸੁਣ ਕੇ ਅਕਸ਼ੇ ਦੀਆਂ ਅੱਖਾਂ ’ਚ ਹੰਝੂ ਆ ਜਾਂਦੇ ਹਨ। ਉਹ ਚਾਹ ਕੇ ਵੀ ਆਪਣੇ ਹੰਝੂਆਂ ਨੂੰ ਰੋਕ ਨਹੀਂ ਪਾਉਂਦੇ।

ਸਲਮਾਨ ਖ਼ਾਨ ਨੇ ਅਕਸ਼ੇ ਦੀ ਇਸੇ ਭਾਵੁਕ ਵੀਡੀਓ ਨੂੰ ਆਪਣੀ ਇੰਸਟਾਗ੍ਰਾਮ ਸਟੋਰੀਜ਼ ’ਚ ਸਾਂਝਾ ਕਰਦਿਆਂ ਅਕਸ਼ੇ ਦੀ ਤਾਰੀਫ਼ ਕੀਤੀ ਹੈ। ਸਲਮਾਨ ਨੇ ਵੀਡੀਓ ਨਾਲ ਲਿਖਿਆ, ‘‘ਮੈਨੂੰ ਕੁਝ ਅਜਿਹਾ ਮਿਲਿਆ, ਜਿਸ ਨੂੰ ਦੇਖ ਕੇ ਮੈਨੂੰ ਲੱਗਾ ਕਿ ਇਸ ਨੂੰ ਸਾਰਿਆਂ ਨਾਲ ਸਾਂਝਾ ਕਰਨਾ ਚਾਹੀਦਾ ਹੈ। ਭਗਵਾਨ ਤੁਹਾਨੂੰ ਆਸ਼ੀਰਵਾਦ ਦੇਵੇ ਅੱਕੀ, ਤੁਸੀਂ ਸੱਚ ’ਚ ਸ਼ਾਨਦਾਰ ਹੋ, ਇਹ ਦੇਖ ਕੇ ਬਹੁਤ ਵਧੀਆ ਲੱਗਾ। ਫਿੱਟ ਰਹੋ, ਕੰਮ ਕਰਦੇ ਰਹੋ। ਮੈਂ ਉਮੀਦ ਕਰਦਾ ਹਾਂ ਕਿ ਭਗਵਾਨ ਹਮੇਸ਼ਾ ਤੁਹਾਡੇ ਨਾਲ ਰਹੇ।’’

 

View this post on Instagram

 

A post shared by @𝗞.𝗛.𝗜.𝗟.𝗔.𝗗.𝗹 𝗣𝗥𝗘𝗙𝗘𝗦𝗘𝗡 (@vikash_e.d.i.t.z)

ਸਲਮਾਨ ਖ਼ਾਨ ਦੇ ਇੰਨਾ ਪਿਆਰ ਦੇਣ ਤੋਂ ਬਾਅਦ ਅਕਸ਼ੇ ਕੁਮਾਰ ਨੇ ਉਨ੍ਹਾਂ ਨੂੰ ਖ਼ਾਸ ਅੰਦਾਜ਼ ’ਚ ਧੰਨਵਾਦ ਕੀਤਾ। ਅਕਸ਼ੇ ਨੇ ਸਲਮਾਨ ਦੀ ਪੋਸਟ ਨੂੰ ਆਪਣੀ ਇੰਸਟਾਗ੍ਰਾਮ ਸਟੋਰੀਜ਼ ’ਤੇ ਸਾਂਝਾ ਕਰਦਿਆਂ ਲਿਖਿਆ, ‘‘ਤੁਹਾਡੇ ਮੈਸਿਜ ਨੇ ਦਿਲ ਛੂਹ ਲਿਆ ਸਲਮਾਨ ਖ਼ਾਨ। ਬਹੁਤ ਚੰਗਾ ਲੱਗਾ। ਭਗਵਾਨ ਤੁਹਾਨੂੰ ਵੀ ਆਸ਼ੀਰਵਾਦ ਦੇਵੇ। ਚਮਕਦੇ ਰਹੋ।’’

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Akshay Kumar cryinggot emotionalpropunjabtvsalman khanshared videowrote a special message
Share270Tweet169Share67

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026

ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਅਤੇ ਪੀਏ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

ਮਾਰਚ 22, 2026

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.