ਸ਼ਨੀਵਾਰ, ਮਾਰਚ 28, 2026 04:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Salman Khan Death Threat: ਸਲਮਾਨ ਨੂੰ ਰੌਕੀ ਭਾਈ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ, ਫੋਨ ਕਰਕੇ ਦੱਸੀ ਹਮਲੇ ਦੀ ਤਰੀਕ

Salman Khan Threat Call: ਸਲਮਾਨ ਖ਼ਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇੰਨਾ ਹੀ ਨਹੀਂ ਇਸ ਵਾਰ ਫੋਨ ਕਰਨ ਵਾਲੇ ਨੇ ਹਮਲੇ ਦੀ ਤਰੀਕ ਵੀ ਦੱਸ ਦਿੱਤੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 11, 2023
in ਬਾਲੀਵੁੱਡ, ਮਨੋਰੰਜਨ
0

Salman Khan Death Threat: ਬਾਲੀਵੁੱਡ ਐਕਟਰਸ ਸਲਮਾਨ ਖ਼ਾਨ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਇੱਕ ਵਾਰ ਫਿਰ ਸਲਮਾਨ ਨੂੰ ਮਾਰਨ ਦੀ ਗੱਲ ਸਾਹਮਣੇ ਆਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਾਰ ਫੋਨ ਕਰਨ ਵਾਲੇ ਨੇ ਸਿੱਧਾ ਪੁਲਿਸ ਕੰਟਰੋਲ ਰੂਮ ਨੂੰ ਡਾਇਲ ਕੀਤਾ ਹੈ।

ਇੰਨਾ ਹੀ ਨਹੀਂ ਉਕਤ ਵਿਅਕਤੀ ਨੇ ਪੁਲਿਸ ਨੂੰ ਆਪਣਾ ਨਾਮ ਅਤੇ ਪਤੇ ਦੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਉਹ ਕਿਸ ਦਿਨ ਵਾਰਦਾਤ ਨੂੰ ਅੰਜਾਮ ਦੇਣ ਜਾ ਰਿਹਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮਾਮਲਾ ਸੋਮਵਾਰ ਰਾਤ 9 ਵਜੇ ਦਾ ਹੈ।

ਮੁੰਬਈ ਪੁਲਿਸ ਦੇ ਕੰਟਰੋਲ ਰੂਮ ‘ਤੇ ਫੋਨ ਕਰਕੇ ਵਿਅਕਤੀ ਨੇ ਆਪਣਾ ਨਾਂ ਰੌਕੀ ਭਾਈ ਦੱਸਿਆ। ਫੋਨ ਕਰਨ ਵਾਲੇ ਨੇ ਦੱਸਿਆ ਕਿ ਉਹ ਜੋਧਪੁਰ ਦੇ ਗਊ ਰਕਸ਼ਕ ‘ਚ ਰਹਿੰਦਾ ਹੈ ਅਤੇ 30 ਤਰੀਕ ਨੂੰ ਸਲਮਾਨ ਦੇ ਕਤਲ ਨੂੰ ਅੰਜਾਮ ਦੇਣ ਜਾ ਰਿਹਾ ਹੈ।

ਇਸ ਫੋਨ ਤੋਂ ਬਾਅਦ ਇੱਕ ਵਾਰ ਫਿਰ ਪੁਲਿਸ ਮਹਿਕਮੇ ਵਿੱਚ ਹੜਕੰਪ ਮੱਚ ਗਿਆ ਹੈ। ਮੁੰਬਈ ਪੁਲਿਸ ਨੇ ਬਿਨਾਂ ਸਮਾਂ ਗਵਾਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ, ਕਾਲਰ ਤੱਕ ਪਹੁੰਚਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਅਜਿਹਾ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਐਕਟਰ ਦੇ ਨਾਮ ‘ਤੇ ਅਜਿਹੀਆਂ ਕਈ ਧਮਕੀ ਭਰੀਆਂ ਕਾਲਾਂ ਤੇ ਈਮੇਲਾਂ ਆ ਚੁੱਕੀਆਂ ਹਨ। ਕੁਝ ਦਿਨ ਪਹਿਲਾਂ ਏਬੀਪੀ ਨਿਊਜ਼ ਨੂੰ ਦਿੱਤੇ ਇੰਟਰਵਿਊ ਦੌਰਾਨ ਗੈਂਗਸਟਰ Lawrence Bishnoi ਨੇ ਸਲਮਾਨ ਖ਼ਾਨ ਨੂੰ ਮਾਰ ਕੇ ਗੁੰਡਾ ਬਣਨ ਦੀ ਗੱਲ ਖੁੱਲ੍ਹ ਕੇ ਕਹੀ ਸੀ। ਗੈਂਗਸਟਰ ਨੇ ਦੱਸਿਆ ਕਿ ਉਹ ਜਲਦੀ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਜਾ ਰਿਹਾ ਹੈ। ਇਸ ਕਰਕੇ ਸਲਮਾਨ ਖ਼ਾਨ ਦੀ ਸੁਰੱਖਿਆ ਵਧਾ ਦਿੱਤੀ ਗਈ। ਪੁਲਿਸ ਇਸ ਪੂਰੇ ਮਾਮਲੇ ਵਿੱਚ ਢਿੱਲ ਵਰਤਣ ਦੇ ਮੂਡ ਵਿੱਚ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newspro punjab tvpunjabi newssalman khanSalman Khan Death ThreatSalman Khan News
Share273Tweet171Share68

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.