ਐਤਵਾਰ, ਮਈ 25, 2025 01:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

‘ਕਿਸ ਕਾ ਭਾਈ ਕਿਸ ਕੀ ਜਾਨ’ ਤੋਂ ਸਾਹਮਣੇ ਆਇਆ ਸਲਮਾਨ ਖ਼ਾਨ ਦਾ ਨਵਾਂ ਲੁੱਕ, ਖ਼ਤਮ ਹੋਈ ਫਿਲਮ ਦੀ ਸ਼ੂਟਿੰਗ

ਫਰਹਾਦ ਸਾਮਜੀ ਦੇ ਡਾਇਰੈਕਸ਼ਨ 'ਚ ਬਣੀ ਫਿਲਮ 'Kisi ka Bhai Kisi ki Jaan' 'ਚ Salman Khan ਦਾ ਲੁੱਕ ਕਾਫੀ ਵੱਖਰਾ ਨਜ਼ਰ ਆਉਣ ਵਾਲਾ ਹੈ। ਇਹ ਫਿਲਮ ਅਗਲੇ ਸਾਲ ਈਦ 'ਤੇ ਰਿਲੀਜ਼ ਹੋਵੇਗੀ।

by Bharat Thapa
ਦਸੰਬਰ 4, 2022
in ਬਾਲੀਵੁੱਡ, ਮਨੋਰੰਜਨ
0

Salman Khan’s Look in Kisi Ka Bhai Kisi Ki Jaan: ਫੈਨਸ ਬਾਲੀਵੁੱਡ ਦੇ ‘ਦਬੰਗ’ ਸਲਮਾਨ ਖ਼ਾਨ ਨੂੰ ਵੱਡੇ ਪਰਦੇ ‘ਤੇ ਦੇਖਣ ਲਈ ਬੇਤਾਬ ਹਨ। ਸਲਮਾਨ ਖ਼ਾਨ ਆਉਣ ਵਾਲੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ‘ਚ ਨਜ਼ਰ ਆਉਣ ਵਾਲੇ ਹਨ। ਸਲਮਾਨ ਨੇ ਇਸ ਫਿਲਮ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਲੰਬੇ ਵਾਲਾਂ ਦੇ ਨਾਲ ਸਟਾਈਲਿਸ਼ ਅੰਦਾਜ਼ ਵਿੱਚ ਨਜ਼ਰ ਆ ਰਹੇ ਹਨ।

ਇਸ ਤਸਵੀਰ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਫਿਲਮ ਦੇ ਕਿਸੇ ਗਾਣੇ ਦੌਰਾਨ ਦੀ ਹੈ। ਤਸਵੀਰ ‘ਚ ਸਲਮਾਨ ਖ਼ਾਨ ਦੇ ਪਿੱਛੇ ਵੀ ਕਈ ਲੋਕ ਨਜ਼ਰ ਆ ਰਹੇ ਹਨ। ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਅਗਲੇ ਸਾਲ ਈਦ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ ‘ਚ ਸਲਮਾਨ ਨੇ ਫਿਲਮ ਦਾ ਆਪਣਾ ਫਰਸਟ ਲੁੱਕ ਪੋਸਟਰ ਵੀ ਸ਼ੇਅਰ ਕੀਤਾ ਸੀ, ਜਿਸ ‘ਚ ਉਨ੍ਹਾਂ ਦਾ ਜ਼ਬਰਦਸਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਸੀ।

 

View this post on Instagram

 

A post shared by Salman Khan (@beingsalmankhan)


ਫਰਹਾਦ ਸਾਮਜੀ ਵਲੋਂ ਡਾਇਰੈਕਟ ‘ਕਿਸ ਕਾ ਭਾਈ ਕਿਸ ਕੀ ਜਾਨ’ ‘ਚ ਪੂਜਾ ਹੇਗੜੇ, ਜਗਪਤੀ ਬਾਬੂ, ਭੂਮਿਕਾ ਚਾਵਲਾ, ਸ਼ਹਿਨਾਜ਼ ਗਿੱਲ, ਪਲਕ ਤਿਵਾਰੀ, ਰਾਘਵ ਜੁਆਲ, ਸਿਧਾਰਥ ਨਿਗਮ, ਜੱਸੀ ਗਿੱਲ ਅਤੇ ਵਿਨਾਲੀ ਭਟਨਾਗਰ ਵੀ ਅਹਿਮ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਫਿਲਮ ਦੀ ਇੱਕ ਤਸਵੀਰ ਸ਼ੇਅਰ ਕਰਦਿਆਂ ਸਲਮਾਨ ਖ਼ਾਨ ਨੇ ਲਿਖਿਆ, ‘Shoot wrapped! #KisikaBhaiKisikiJaan arrives #Eid2023। ਡਾਇਰੈਕਟਰ ਫਰਹਾਦ ਸਾਮਜੀ ਇਸ ਤੋਂ ਪਹਿਲਾਂ ਅਕਸ਼ੈ ਕੁਮਾਰ ਨਾਲ ‘ਬੱਚਨ ਪਾਂਡੇ’ ਅਤੇ ‘ਹਾਊਸਫੁੱਲ 4’ ਵਰਗੀਆਂ ਫਿਲਮਾਂ ਡਾਇਰੈਕਟ ਕਰ ਚੁੱਕੇ ਹਨ।

ਸਲਮਾਨ ਖ਼ਾਨ ਨੇ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਹੈ ਅਤੇ ਹੁਣ ਫਿਲਮ ਪੋਸਟ-ਪ੍ਰੋਡਕਸ਼ਨ ਪੜਾਅ ‘ਤੇ ਹੈ। ਇਸ ਫਿਲਮ ਰਾਹੀਂ ਸਲਮਾਨ ਖ਼ਾਨ ਇੱਕ ਸਾਲ ਬਾਅਦ ਵੱਡੇ ਪਰਦੇ ‘ਤੇ ਵਾਪਸੀ ਕਰਨਗੇ। ਸਲਮਾਨ ਆਖਰੀ ਵਾਰ ਆਪਣੇ ਜੀਜਾ ਆਯੂਸ਼ ਸ਼ਰਮਾ ਦੀ ਫਿਲਮ ‘ਲਾਸਟ’ ‘ਚ ਨਜ਼ਰ ਆਏ ਸੀ। ਫਿਲਮ ਨੂੰ ਫੈਨਸ ਦਾ ਭਰਵਾਂ ਹੁੰਗਾਰਾ ਮਿਲਿਆ।

‘ਕਿਸ ਕਾ ਭਾਈ ਕਿਸੀ ਕੀ ਜਾਨ’ ਤੋਂ ਇਲਾਵਾ ਸਲਮਾਨ ਖ਼ਾਨ ਕੈਟਰੀਨਾ ਕੈਫ ਦੇ ਨਾਲ ਫਿਲਮ ‘ਟਾਈਗਰ 3’ ‘ਚ ਨਜ਼ਰ ਆਉਣਗੇ। ਸਲਮਾਨ-ਕੈਟਰੀਨਾ ਦੀ ਇਹ ਫਿਲਮ ਵੀ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਫੈਨਸ ਸਲਮਾਨ ਖ਼ਾਨ ਦੀਆਂ ਫਿਲਮਾਂ ਦਾ ਇੰਤਜ਼ਾਰ ਕਰਦੇ ਹਨ। ਸਲਮਾਨ ਸੋਸ਼ਲ ਮੀਡੀਆ ਰਾਹੀਂ ਫੈਨਸ ਨਾਲ ਜੁੜੇ ਰਹਿੰਦੇ ਹਨ ਅਤੇ ਸਮੇਂ-ਸਮੇਂ ‘ਤੇ ਫਿਲਮਾਂ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actorlatest newspro punjab tvpunjabi newssalman khan
Share206Tweet129Share52

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਅੰਮ੍ਰਿਤਸਰ ਚ ਪੁਲਿਸ ਨੇ ਕੀਤਾ ਐਨਕਾਊਂਟਰ, 3 ਲੁਟੇਰੇ ਗ੍ਰਿਫ਼ਤਾਰ

ਮਈ 23, 2025

Health Fitness Tips: ਕੀ ਰੋਟੀ ਦੁੱਧ ਤੇ ਮਿੱਠਾ ਛੱਡਣ ਨਾਲ ਔਰਤਾਂ ਹੋ ਜਾਂਦੀਆਂ ਹਨ ਫਿੱਟ, ਕਿੰਨਾ ਕੁ ਹੈ ਠੀਕ

ਮਈ 23, 2025

ਬਿੱਲੀ ਨੂੰ ਕੀਤਾ ਪੁਲਿਸ ਨੇ ਗ੍ਰਿਫ਼ਤਾਰ, ਗੁਨਾਹ ਸੁਣ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ

ਮਈ 23, 2025

ਸਮਾਰਟਫੋਨ ਜਾਂ ਲੈਪਟਾਪ ਨਹੀਂ, ਬਣਾਇਆ ਜਾ ਰਿਹਾ ਅਜਿਹਾ ਗੈਜੇਟ AI ਨਾਲ ਹੋਵੇਗਾ ਭਰਪੂਰ

ਮਈ 23, 2025

Summer Holiday Update: ਗਰਮੀ ਨੂੰ ਦੇਖਦੇ ਹੋਏ ਇਸ ਸ਼ਹਿਰ ਦੇ ਸਕੂਲਾਂ ਨੂੰ ਛੁੱਟੀਆਂ ਦਾ ਹੋਇਆ ਐਲਾਨ

ਮਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.