ਐਤਵਾਰ, ਸਤੰਬਰ 7, 2025 11:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਸਲਮਾਨ ਆਪਣੇ ਬਾਡੀਗਾਰਡ ਸ਼ੇਰਾ ਦੇ ਬੇਟੇ ਟਾਈਗਰ ਨੂੰ ਕਰਨਗੇ ਲਾਂਚ, 2023 ਤੋਂ ਸ਼ੁਰੂ ਹੋਵੇਗੀ ਫਿਲਮ ਦੀ ਸ਼ੂਟਿੰਗ

ਬਾਲੀਵੁੱਡ ਐਕਟਰ ਸਲਮਾਨ ਖਾਨ ਆਪਣੇ ਬਾਡੀਗਾਰਡ ਸ਼ੇਰਾ ਦੇ ਬੇਟੇ ਟਾਈਗਰ ਨੂੰ ਬਾਲੀਵੁੱਡ 'ਚ ਲਾਂਚ ਕਰਨ ਜਾ ਰਹੇ ਹਨ। ਜਿਸ ਫਿਲਮ ਤੋਂ ਉਹ ਟਾਈਗਰ ਨੂੰ ਲਾਂਚ ਕਰਨ ਜਾ ਰਹੇ ਹਨ, ਉਸ ਦੀ ਸਕ੍ਰਿਪਟ ਤਿਆਰ ਹੋ ਚੁੱਕੀ ਹੈ।

by Bharat Thapa
ਦਸੰਬਰ 22, 2022
in ਬਾਲੀਵੁੱਡ, ਮਨੋਰੰਜਨ
0

ਬਾਲੀਵੁੱਡ ਐਕਟਰ ਸਲਮਾਨ ਖਾਨ ਆਪਣੇ ਬਾਡੀਗਾਰਡ ਸ਼ੇਰਾ ਦੇ ਬੇਟੇ ਟਾਈਗਰ ਨੂੰ ਬਾਲੀਵੁੱਡ ‘ਚ ਲਾਂਚ ਕਰਨ ਜਾ ਰਹੇ ਹਨ। ਜਿਸ ਫਿਲਮ ਤੋਂ ਉਹ ਟਾਈਗਰ ਨੂੰ ਲਾਂਚ ਕਰਨ ਜਾ ਰਹੇ ਹਨ, ਉਸ ਦੀ ਸਕ੍ਰਿਪਟ ਤਿਆਰ ਹੋ ਚੁੱਕੀ ਹੈ। ਇਸ ਦੇ ਨਾਲ ਹੀ ਉਹ ਟਾਈਗਰ ਦੇ ਨਾਲ ਲੀਡ ਅਦਾਕਾਰਾ ਅਤੇ ਵਧੀਆ ਨਿਰਦੇਸ਼ਕ ਦੀ ਵੀ ਤਲਾਸ਼ ਕਰ ਰਹੇ ਹਨ।

ਸ਼ੇਰਾ ਦੇ ਬੇਟੇ ਦੀ ਫਿਲਮ ਦੀ ਸ਼ੂਟਿੰਗ ਜਨਵਰੀ 2023 ‘ਚ ਸ਼ੁਰੂ ਹੋਵੇਗੀ
ਪਿੰਕਵਿਲਾ ਦੇ ਮੁਤਾਬਕ, ਸਲਮਾਨ ਖਾਨ ਆਪਣੀ ਬਾਲੀਵੁੱਡ ਐਂਟਰੀ ਲਈ ਟਾਈਗਰ ਦਾ ਟਰਾਂਸਫਾਰਮੇਸ਼ਨ ਚਾਹੁੰਦੇ ਹਨ ਅਤੇ ਇਸ ‘ਤੇ ਪੂਰੀ ਨਜ਼ਰ ਰੱਖ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਇਸ ਦੇ ਲਈ ਸਤੀਸ਼ ਕੌਸ਼ਿਕ ਨਾਲ ਸੰਪਰਕ ਕੀਤਾ ਹੈ। ਸਲਮਾਨ ਨੇ ਇਸ ਦੇ ਲਈ ਕਈ ਅਭਿਨੇਤਰੀਆਂ ਨਾਲ ਵੀ ਸੰਪਰਕ ਕੀਤਾ ਹੈ ਪਰ ਅਜੇ ਤੱਕ ਕਿਸੇ ਨੂੰ ਵੀ ਫਾਈਨਲ ਨਹੀਂ ਕੀਤਾ ਗਿਆ ਹੈ। ਟਾਈਗਰ ਦੀ ਫਿਲਮ ਦੀ ਸ਼ੂਟਿੰਗ ਜਨਵਰੀ 2023 ਤੱਕ ਸ਼ੁਰੂ ਹੋਵੇਗੀ।

ਟਾਈਗਰ ਨੇ ‘ਸੁਲਤਾਨ’ ‘ਚ ਸਹਾਇਕ ਨਿਰਦੇਸ਼ਕ ਵਜੋਂ ਕੰਮ ਕੀਤਾ ਹੈ
ਟਾਈਗਰ ਨੂੰ 2019 ‘ਚ ਬਾਲੀਵੁੱਡ ‘ਚ ਲਾਂਚ ਕਰਨ ਦੀ ਗੱਲ ਕਰਦੇ ਹੋਏ ਸਲਮਾਨ ਨੇ ਕਿਹਾ ਸੀ, ‘ਸ਼ੇਰਾ ਦੇ ਬੇਟੇ ਟਾਈਗਰ ਨੂੰ ਫਿਲਹਾਲ ਡਿਵੈਲਪ ਕੀਤਾ ਜਾ ਰਿਹਾ ਹੈ ਅਤੇ ਉਹ ਪਹਿਲਾਂ ਹੀ ਕਈ ਨਿਰਮਾਤਾਵਾਂ ਅਤੇ ਨਿਰਦੇਸ਼ਕਾਂ ਦੀ ਪਸੰਦ ਬਣ ਚੁੱਕਾ ਹੈ। ਸ਼ੇਰਾ ਨੂੰ ਲੱਗਦਾ ਹੈ ਕਿ ਮੈਂ ਉਨ੍ਹਾਂ ਦੇ ਬੇਟੇ ਲਈ ਸਭ ਤੋਂ ਵਧੀਆ ਸਕ੍ਰਿਪਟ ਲੱਭਾਂਗਾ। ਇਸ ਲਈ ਮੈਂ ਹੁਣ ਸਕ੍ਰਿਪਟਾਂ ਦੀ ਖੋਜ ਕਰ ਰਿਹਾ ਹਾਂ। ਮੈਨੂੰ ਅਜੇ ਤੱਕ ਕੁਝ ਚੰਗਾ ਨਹੀਂ ਮਿਲਿਆ। ਕੈਮਰੇ ਦਾ ਸਾਹਮਣਾ ਕਰਨ ਤੋਂ ਪਹਿਲਾਂ, ਟਾਈਗਰ ਨੇ ਸਲਮਾਨ ਦੀ 2016 ਦੀ ਰਿਲੀਜ਼ ‘ਸੁਲਤਾਨ’ ‘ਚ ਸਹਾਇਕ ਨਿਰਦੇਸ਼ਕ ਵਜੋਂ ਕੰਮ ਕੀਤਾ ਸੀ।

ਸ਼ੇਰਾ ਦੀ ਤਨਖਾਹ 16.50 ਲੱਖ ਰੁਪਏ ਪ੍ਰਤੀ ਮਹੀਨਾ ਹੈ
ਸਲਮਾਨ ਦਾ ਬਾਡੀਗਾਰਡ ਸ਼ੇਰਾ ਪਿਛਲੇ 24 ਸਾਲਾਂ ਤੋਂ ਉਨ੍ਹਾਂ ਦੀ ਸੁਰੱਖਿਆ ਕਰ ਰਿਹਾ ਹੈ। ਜਿੱਥੇ ਸਲਮਾਨ ਨੇ ਪਹੁੰਚਣਾ ਹੁੰਦਾ ਹੈ, ਸ਼ੇਰਾ ਇੱਕ ਦਿਨ ਪਹਿਲਾਂ ਹੀ ਉਸ ਜਗ੍ਹਾ ਦਾ ਜਾਇਜ਼ਾ ਲੈਂਦਾ ਹੈ। ਕਈ ਵਾਰ ਉਨ੍ਹਾਂ ਨੂੰ ਰਸਤਾ ਸਾਫ਼ ਕਰਨ ਲਈ ਪੰਜ-ਪੰਜ ਕਿਲੋਮੀਟਰ ਪੈਦਲ ਤੁਰਨਾ ਪੈਂਦਾ ਹੈ। ਬਾਡੀ ਬਿਲਡਿੰਗ ਵਿੱਚ ਜੂਨੀਅਰ ਮਿ. ਮੁੰਬਈ ਅਤੇ ਜੂਨੀਅਰ ਮਿ. ਮਹਾਰਾਸ਼ਟਰ ਵਰਗਾ ਖਿਤਾਬ ਜਿੱਤਣ ਵਾਲੇ ਸ਼ੇਰਾ ਦੀ ਗੱਲ ਹਰ ਸਮੇਂ ਸਲਮਾਨ ਨਾਲ ਹੁੰਦੀ ਹੈ। ਇਕ ਵੈੱਬਸਾਈਟ ਦੀ ਰਿਪੋਰਟ ਮੁਤਾਬਕ ਸ਼ੇਰਾ ਨੂੰ ਸਲਮਾਨ ਦੀ ਸੁਰੱਖਿਆ ਲਈ 2 ਕਰੋੜ ਰੁਪਏ ਸਾਲਾਨਾ ਤਨਖਾਹ ਮਿਲਦੀ ਹੈ, ਮਤਲਬ ਕਿ ਉਹ ਹਰ ਮਹੀਨੇ ਕਰੀਬ 16.50 ਲੱਖ ਰੁਪਏ ਕਮਾ ਲੈਂਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bodyguard Sherafilm startlaunchpropunjabtvsalman khanson Tigerthe shooting
Share474Tweet296Share119

Related Posts

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025
Load More

Recent News

ਪੰਜਾਬ ਹੜ੍ਹ ਪੀੜਤਾਂ ਲਈ ਅੱਗੇ ਆਇਆ ਕੈਨੇਡਾ ਦਾ ਰੇਡੀਓ ਰੈਡ.ਐਫ.ਐਮ., ਇਕੱਤਰ ਕੀਤੇ 2 ਮਿਲੀਅਨ ਡਾਲਰ

ਸਤੰਬਰ 7, 2025

ਹੜ੍ਹ ਪੀੜਤਾਂ ਦੀ ਮਦਦ ਕਰਨ ਗਈ ਗਾਇਕਾ ‘ਤੇ ਹੋਇਆ ਹਮਲਾ

ਸਤੰਬਰ 7, 2025

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ

ਸਤੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.