ਐਤਵਾਰ, ਅਕਤੂਬਰ 12, 2025 12:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Yashoda Hindi Trailer: ਸਸਪੈਂਸ-ਥ੍ਰਿਲਰ ਨਾਲ ਭਰਪੂਰ ‘ਯਸ਼ੋਦਾ’ ਦੇ ਟ੍ਰੇਲਰ ‘ਚ ਵੇਖਣ ਨੂੰ ਮਿਲਿਆ ਸਾਮੰਥਾ ਦਾ ਐਕਸ਼ਨ ਅੰਦਾਜ਼

ਦ ਕੁਈਨ ਆਫ ਸਾਊਥ ਫਿਲਮ ਇੰਡਸਟਰੀ ਸਾਮੰਥਾ ਪ੍ਰਭੂ ਕਾਫੀ ਸਮੇਂ ਤੋਂ ਆਪਣੀ ਫਿਲਮ 'ਯਸ਼ੋਦਾ' ਨੂੰ ਲੈ ਕੇ ਸੁਰਖੀਆਂ 'ਚ ਹੈ।

by Bharat Thapa
ਅਕਤੂਬਰ 28, 2022
in ਮਨੋਰੰਜਨ
0

Yashoda Hindi Trailer: ਦ ਕੁਈਨ ਆਫ ਸਾਊਥ ਫਿਲਮ ਇੰਡਸਟਰੀ ਸਾਮੰਥਾ ਪ੍ਰਭੂ ਕਾਫੀ ਸਮੇਂ ਤੋਂ ਆਪਣੀ ਫਿਲਮ ‘ਯਸ਼ੋਦਾ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਦੱਸ ਦੇਈਏ ਕਿ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਟ੍ਰੇਲਰ ਨੂੰ 5 ਭਾਸ਼ਾਵਾਂ ‘ਚ ਰਿਲੀਜ਼ ਕੀਤਾ ਗਿਆ ਹੈ। ਫਿਲਮ ਦੇ ਟ੍ਰੇਲਰ ‘ਚ ਸਮੰਥਾ ਦਾ ਐਕਸ਼ਨ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।

ਸਾਮੰਥਾ ਦੇ ਇਸ ਅਵਤਾਰ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਦੱਸ ਦੇਈਏ ਕਿ ਸਮੰਥਾ ਇਸ ਤੋਂ ਪਹਿਲਾਂ ਫੈਮਿਲੀ ਮੈਨ ਸੀਰੀਜ਼ ‘ਚ ਐਕਸ਼ਨ ਸੀਨ ਕਰ ਚੁੱਕੀ ਹੈ ਪਰ ਫਿਲਮ ਯਸ਼ੋਦਾ ‘ਚ ਉਨ੍ਹਾਂ ਦੇ ਐਕਸ਼ਨ ਸੀਨ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ।

ਕੀ ਹੈ ਫਿਲਮ ਦੀ ਕਹਾਣੀ ?

‘ਯਸ਼ੋਦਾ’ ਦੇ ਟ੍ਰੇਲਰ ਨੂੰ ਦੇਖ ਕੇ ਸਾਫ਼ ਹੋ ਗਿਆ ਹੈ ਕਿ ਸਾਮੰਥਾ ਇੱਕ ਗਰਭਵਤੀ ਔਰਤ ਦਾ ਕਿਰਦਾਰ ਨਿਭਾ ਰਹੀ ਹੈ। ਟ੍ਰੇਲਰ ‘ਚ ਡਾਕਟਰ ਦੱਸਦੇ ਹਨ ਕਿ ਉਹ 3 ਮਹੀਨੇ ਦੀ ਗਰਭਵਤੀ ਹੈ। ਇਸ ਦੌਰਾਨ ਸਾਮੰਥਾ ਬੈਠ ਕੇ ਕਈ ਗੱਲਾਂ ਸੋਚਦੀ ਹੈ, ਅਜਿਹਾ ਲੱਗਦਾ ਹੈ ਕਿ ਕੋਈ ਉਸ ਦਾ ਪਿੱਛਾ ਕਰ ਰਿਹਾ ਹੈ। ਟ੍ਰੇਲਰ ‘ਚ ਸਸਪੈਂਸ ਦੇਖਣ ਨੂੰ ਮਿਲ ਰਿਹਾ ਹੈ। ਟ੍ਰੇਲਰ ਰਿਲੀਜ਼ ਹੁੰਦੇ ਹੀ ਸੋਸ਼ਲ ਮੀਡੀਆ ‘ਤੇ ਸਮੰਥਾ ਦੀ ਐਕਟਿੰਗ ਦੀ ਤਾਰੀਫ ਹੋ ਰਹੀ ਹੈ।

ਇਹ ਵੀ ਪੜ੍ਹੋ: Toy Train: ਵਾਦੀਆਂ ਦੇ ਸਫ਼ਰ ਦਾ ਆਨੰਦ ਮਾਨਣ ਲਈ ਅੱਜ ਹੀ ਬੁੱਕ ਕਰੋ ਇਸ ਹੌਲੀ ਚੱਲਣ ਵਾਲੀ ਟ੍ਰੇਨ ਦੀ ਟਿਕਟ, ਜਾਣੋ ਖਾਸੀਅਤ

ਇਸ ਦਿਨ ਰਿਲੀਜ਼ ਹੋਵੇਗੀ Yashoda

ਸਾਮੰਥਾ ਰੂਥ ਪ੍ਰਭੂ ਸਸਪੈਂਸ ਨਾਲ ਭਰੀ ਫਿਲਮ 11 ਨਵੰਬਰ 2022 ਨੂੰ ਬਾਕਸ ਆਫਿਸ ‘ਤੇ ਰਿਲੀਜ਼ ਹੋਵੇਗੀ। ਇਹ ਫਿਲਮ ਤੇਲਗੂ, ਤਾਮਿਲ, ਕੰਨੜ, ਮਲਿਆਲਮ ਅਤੇ ਹਿੰਦੀ ਸਮੇਤ 5 ਭਾਸ਼ਾਵਾਂ ‘ਚ ਰਿਲੀਜ਼ ਹੋਵੇਗੀ। ਇਹ ਇੱਕ ਪੈਨ ਇੰਡੀਆ ਫਿਲਮ ਹੈ। ਇਸ ਫਿਲਮ ਦਾ ਨਿਰਦੇਸ਼ਨ ਹਰੀ ਹਰੀਸ਼ ਨੇ ਕੀਤਾ ਹੈ।

ਬਾਲੀਵੁੱਡ ਡੈਬਿਊ ਕਰੇਗੀ ਸਾਮੰਥਾ

ਸਾਮੰਥਾ ਸਾਊਥ ਫਿਲਮ ਇੰਡਸਟਰੀ ਦੀ ਟਾਪ ਅਦਾਕਾਰਾ ਹੈ। ਉਸਨੇ ਕਈ ਹਿੱਟ ਫਿਲਮਾਂ ਵਿੱਚ ਕੰਮ ਕੀਤਾ ਹੈ। ਸਾਊਥ ਫਿਲਮਾਂ ‘ਚ ਆਪਣਾ ਜਲਵਾ ਦਿਖਾਉਣ ਤੋਂ ਬਾਅਦ ਇਹ ਅਦਾਕਾਰਾ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਦੀ ਨਜ਼ਰ ਆਵੇਗੀ। ਮੀਡੀਆ ਰਿਪੋਰਟਸ ਮੁਤਾਬਕ, ਸਾਮੰਥਾ ਜਲਦ ਹੀ ਅਕਸ਼ੈ ਕੁਮਾਰ ਨਾਲ ਸਿਲਵਰ ਸਕ੍ਰੀਨ ‘ਤੇ ਨਜ਼ਰ ਆਵੇਗੀ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER
Tags: bollywoodentertainment newspro punjab tvpunjabi newsSamantha Ruth PrabhuSamantha's YashodaYashoda MovieYashoda Trailer
Share212Tweet133Share53

Related Posts

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025

ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਲੱਗੇ ਦੋਸ਼, ਆਪ੍ਰੇਸ਼ਨ ਦੌਰਾਨ ਪਏ ਸੀ 2 ਦਿਲ ਦੇ ਦੌਰੇ, ਮਾਮਲੇ ਦੀ ਹੋਵੇਗੀ ਜਾਂਚ

ਅਕਤੂਬਰ 10, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025
Load More

Recent News

ਦੀਵਾਲੀ Offers ਦਾ ਉਠਾਓ ਲਾਭ : ਸਿਰਫ਼ 5999 ਰੁਪਏ ‘ਚ ਮਿਲ ਰਹੇ ਹਨ ਇਹ ਸਮਾਰਟ ਟੀਵੀ, 4590 ਰੁਪਏ ‘ਚ ਵਾਸ਼ਿੰਗ ਮਸ਼ੀਨ

ਅਕਤੂਬਰ 12, 2025

ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ

ਅਕਤੂਬਰ 12, 2025

IT Hub! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ‘ਚ ਮਾਰੀ ਇਤਿਹਾਸਕ ਛਾਲ

ਅਕਤੂਬਰ 11, 2025

ਜਾਪਾਨ ਦੀ ਪੈਕੇਜਿੰਗ ਕੰਪਨੀ Toppan ਪੰਜਾਬ ‘ਚ ਕਰੇਗੀ ₹788 ਕਰੋੜ ਦਾ ਨਿਵੇਸ਼

ਅਕਤੂਬਰ 11, 2025

ਜਲੰਧਰ ਵਿੱਚ ਦਾਖਲ ਹੋਇਆ ਬਾਰਹਸਿੰਗਾ, ਇਲਾਕੇ ਵਿੱਚ ਫੈਲੀ ਦਹਿ/ਸ਼ਤ 

ਅਕਤੂਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.