ਸੋਮਵਾਰ, ਜਨਵਰੀ 12, 2026 06:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਜਲੇਬੀ ਵੇਖ ਖੁਸ਼ ਹੋਈ ਸਾਊਥ ਐਕਟਰਸ Samantha Ruth Prabhu, ਇਸ ਤਰ੍ਹਾਂ ਟ੍ਰੇਨਰ ਜੁਨੈਦ ਸ਼ੇਖ ਨਾਲ ਮਨਾਈ ਖੁਸ਼ੀ

ਸਮੰਥਾ ਨੇ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ ਯਸ਼ੋਦਾ ਦੀ ਸਫਲਤਾ ਦਾ ਜਸ਼ਨ ਆਪਣੇ ਫਿਟਨੈਸ ਟ੍ਰੇਨਰ ਜੁਨੈਦ ਸ਼ੇਖ ਨਾਲ ਮਨਾਇਆ, ਜੋ ਫਿਲਮ 'ਚ ਉਸਦੇ ਐਕਸ਼ਨ ਤੋਂ ਹੈਰਾਨ ਹੈ।

by propunjabtv
ਨਵੰਬਰ 13, 2022
in ਮਨੋਰੰਜਨ
0

ਸਾਊਥ ਐਕਟਰਸ ਸਮੰਥਾ ਰੂਥ ਪ੍ਰਭੂ (Samantha Ruth Prabhu) ਇਨ੍ਹੀਂ ਦਿਨੀਂ ਮਾਇਓਸਿਟਿਸ (Myositis) ਨਾਂ ਦੀ ਬੀਮਾਰੀ ਨਾਲ ਜੂਝ ਰਹੀ ਹੈ। ਜਿਸ ਕਾਰਨ ਐਕਟਰਸ ਕਾਫੀ ਪਰੇਸ਼ਾਨੀਆਂ ਅਤੇ ਉਤਾਰ-ਚੜ੍ਹਾਅ ‘ਚੋਂ ਗੁਜ਼ਰ ਰਹੀ ਹੈ। ਇਸ ਦੌਰਾਨ ਉਨ੍ਹਾਂ ਦੀ ਫਿਲਮ ‘ਯਸ਼ੋਦਾ’ (Yashoda) ਰਿਲੀਜ਼ ਹੁੰਦੇ ਹੀ ਹਿੱਟ ਹੋਈ। ਫਿਲਮ ‘ਤੇ ਫੈਸਨ ਦੇ ਭਰਵੇਂ ਹੁੰਗਾਰੇ ਨੇ ਉਨ੍ਹਾਂ ਦੇ ਦਰਦ ਅਤੇ ਨਿਰਾਸ਼ਾ ਨੂੰ ਥੋੜ੍ਹਾ ਘੱਟ ਕਰਨ ਦਾ ਕੰਮ ਕੀਤਾ। ਫਿਲਮ ਦੀ ਕਾਮਟਾਬੀ ਦਾ ਜਸ਼ਨ ਮਨਾਉਣ ਲਈ, ਸਮੰਥਾ ਦੇ ਜਿਮ ਟ੍ਰੇਨਰ ਨੇ ਉਸ ਨੂੰ ਜਲੇਬੀ (Jalebi) ਟਰੀਟ ਦਿੱਤੀ।

ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਪੋਸਟ ਕਰਦੇ ਹੋਏ, ‘ਯਸ਼ੋਦਾ’ ਸਟਾਰ ਨੇ ਦੱਸਿਆ ਕਿ ਉਸ ਦੇ ਜਿਮ ਟ੍ਰੇਨਰ ਜੁਨੈਦ ਸ਼ੇਖ ਨੇ ਉਸ ਨੂੰ ਜਲੇਬੀ ਟਰੀਟ ਦਿੱਤੀ ਹੈ। ਇਸ ਦੇ ਨਾਲ ਹੀ ਉਸ ਨੇ ਇੱਕ ਪਿਆਰਾ ਅਤੇ ਦਿਲ ਨੂੰ ਛੂਹ ਲੈਣ ਵਾਲਾ ਨੋਟ ਵੀ ਸਾਂਝਾ ਕੀਤਾ ਹੈ।

ਇੱਥੇ ਵੇਖੋ ਸਮੰਥਾ ਦੀ ਭਾਵੁਕ ਪੋਸਟ

 

View this post on Instagram

 

A post shared by Samantha (@samantharuthprabhuoffl)

ਇਸ ਤੋਂ ਕੁਝ ਦਿਨ ਪਹਿਲਾਂ ਐਕਟਰਸ ਨੇ ਇੱਕ ਲੰਬਾ ਨੋਟ ਸ਼ੇਅਰ ਕਰਦੇ ਹੋਏ ਆਪਣੀ ਬੀਮਾਰੀ ਦਾ ਖੁਲਾਸਾ ਕੀਤਾ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਾਊਥ ਦੀ ਐਕਟਰਸ ਸਮੰਥਾ ਭਾਵੁਕ ਹੋ ਗਈ। ਸਮੰਥਾ ਨੇ ਕਿਹਾ ਕਿ “ਮਾਇਓਸਿਟਿਸ ਦੇ ਵਿਰੁੱਧ ਲੜਾਈ ਲੜਦੇ ਸਮੇਂ, ਕਈ ਵਾਰ ਅਜਿਹਾ ਮਹਿਸੂਸ ਹੁੰਦਾ ਸੀ ਕਿ ਕੁਝ ਵੀ ਬਚਿਆ ਨਹੀਂ।” ਉਸਨੇ ਅੱਗੇ ਕਿਹਾ ਕਿ ਬਿਮਾਰੀ ਨਾਲ ਲੜਨਾ ਮੁਸ਼ਕਲ ਹੈ, ਪਰ ਉਹ ਲੜਨ ਲਈ ਤਿਆਰ ਹੈ।”

ਸਮੰਥਾ ਮਾਈਓਸਿਟਿਸ ਨਾਲ ਲੜਨ ਬਾਰੇ ਗੱਲ ਕਰਦੇ ਹੋਈ ਭਾਵੁਕ

ਸਮੰਥਾ ਨੇ ਕਿਹਾ, “ਕੁਝ ਦਿਨ ਚੰਗੇ ਹੁੰਦੇ ਹਨ ਅਤੇ ਕੁਝ ਦਿਨ ਬੁਰੇ ਹੁੰਦੇ ਹਨ। ਕੁਝ ਦਿਨ ਅਜਿਹਾ ਲੱਗਦਾ ਹੈ ਕਿ ਅੱਗੇ ਕੁਝ ਵੀ ਨਹੀਂ ਬਚਿਆ। ਪਰ ਕੁਝ ਦਿਨਾਂ ਬਾਅਦ ਜਦੋਂ ਮੈਂ ਪਿੱਛੇ ਮੁੜ ਕੇ ਦੇਖਦੀ ਹਾਂ ਤਾਂ ਮੈਨੂੰ ਲੱਗਦਾ ਹੈ ਕਿ ਮੈਂ ਕਾਫੀ ਦੂਰ ਆ ਗਈ ਹਾਂ। ਪਰ, ਅਸੀਂ ਅੰਤ ਵਿੱਚ ਜਿੱਤਦੇ ਹਾਂ। ਇਹ ਮੁਸ਼ਕਲ ਹੈ। ਪਰ, ਮੈਂ ਅਜੇ ਵੀ ਇੱਥੇ ਹਾਂ ਅਤੇ ਲੜਨ ਲਈ ਤਿਆਰ ਹਾਂ।”

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dessert Jalebientertainment newsFilm Yashodafitness trainer Junaid Shaikhpro punjab tvPunjabi NewSamantha Ruth PrabhuYashoda success
Share616Tweet385Share154

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.