ਬੁੱਧਵਾਰ, ਅਪ੍ਰੈਲ 8, 2026 08:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਧੜੱਲੇ ਨੇ ਨਾਲ ਚੱਲ ਰਹੀ ਸੀ ਨਜਾਇਜ਼ ਮਾਇਨਿੰਗ ਸਮਰਾਲਾ ਵਿਧਾਇਕ ਨੇ ਮਾਰਿਆ ਅਚਨਚੇਤ ਛਾਪਾ, ਰੇਤੇ ਨਾਲ ਭਰੀਆਂ ਫੜੀਆਂ ਟ੍ਰਾਲੀਆਂ

by Gurjeet Kaur
ਮਈ 24, 2023
in ਪੰਜਾਬ
0

ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਨਜਾਇਜ ਮਾਈਨਿੰਗ ਨੂੰ ਨੱਥ ਪਾਉਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਉਥੇ ਹੀ ਦੂਜੇ ਪਾਸੇ ਹਾਲੇ ਵੀ ਮਾਈਨਿੰਗ ਮਾਫ਼ੀਆ ਰਾਤ ਦੇ ਸਮੇਂ ਗੈਰ ਕਾਨੂੰਨੀ ਧੰਦਾ ਕਰਨ ਤੋਂ ਬਾਜ਼ ਨਹੀਂ ਆ ਰਿਹਾ। ਮਾਛੀਵਾੜਾ ਸਾਹਿਬ ਦੇ ਪਿੰਡ ਦੁਪਾਣਾ ਵਿਖੇ ਕਈ ਦਿਨਾਂ ਤੋਂ ਨਜਾਇਜ ਮਾਈਨਿੰਗ ਕੀਤੀ ਜਾ ਰਹੀ ਸੀ। ਜਦੋਂ ਪੁਲਸ ਨੇ ਇਸ ਮਾਈਨਿੰਗ ਮਾਫੀਆ ਨੂੰ ਨੱਥ ਨਾ ਪਾਈ ਤਾਂ ਇੱਥੋਂ ਦੇ ਆਪ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਖੁਦ ਹੀ ਰਾਤ ਸਮੇਂ ਰੇਡ ਕਰਨੀ ਪਈ। ਵਿਧਾਇਕ ਨੇ ਰੇਡ ਦੌਰਾਨ ਰੇਤੇ ਨਾਲ ਭਰੀਆਂ ਦੋ ਟਰਾਲੀਆਂ ਫੜੀਆਂ। ਜਦਕਿ, ਮਾਫੀਆ ਨਾਲ ਜੁੜੇ ਲੋਕ ਪਹਿਲਾਂ ਹੀ ਭੱਜਣ ‘ਚ ਕਾਮਯਾਬ ਹੋ ਗਏ ਸੀ।

ਨਜਾਇਜ ਮਾਈਨਿੰਗ ਨੂੰ ਲੈ ਕੇ ਅਕਸਰ ਵਿਧਾਨ ਸਭਾ ਹਲਕਾ ਸਮਰਾਲਾ ਦੇ ਮਾਛੀਵਾੜਾ ਸਾਹਿਬ ਇਲਾਕਾ ਵਿਵਾਦਾਂ ‘ਚ ਘਿਰਿਆ ਰਹਿੰਦਾ। ਇਸ ਇਲਾਕੇ ਦੇ ਨਾਲ ਹੀ ਨਵਾਂਸ਼ਹਿਰ ਦਾ ਇਲਾਕਾ ਲੱਗਦਾ ਹੈ। ਦੋਵੇਂ ਇਲਾਕਿਆਂ ‘ਚੋਂ ਸਤਲੁਜ ਦਰਿਆ ਨਿਕਲਦਾ ਹੈ। ਇਸ ਦਰਿਆਈ ਇਲਾਕੇ ‘ਚ ਨਜਾਇਜ ਮਾਈਨਿੰਗ ਕੀਤੀ ਜਾਂਦੀ ਹੈ। ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਪਿੰਡ ਵਾਸੀ ਲਗਾਤਾਰ ਸ਼ਿਕਾਇਤਾਂ ਕਰ ਰਹੇ ਸੀ ਕਿ ਰਾਤ ਸਮੇਂ ਮਾਈਨਿੰਗ ਹੁੰਦੀ ਹੈ। ਜਿਸ ‘ਤੇ ਕਾਰਵਾਈ ਕਰਦੇ ਹੋਏ ਵਿਧਾਇਕ ਦਿਆਲਪੁਰਾ ਨੇ ਬੀਤੀ ਰਾਤ ਕਰੀਬ 11 ਵਜੇ ਦੁਪਾਣਾ ਪਿੰਡ ਵਿਖੇ ਨਜਾਇਜ ਮਾਈਨਿੰਗ ਵਾਲੀ ਥਾਂ ‘ਤੇ ਰੇਡ ਕੀਤੀ। ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਪਿੰਡਵਾਸੀਆਂ ਨੇ ਉਹਨਾਂ ਨੂੰ ਸ਼ਿਕਾਇਤ ਕੀਤੀ ਸੀ ਕਿ ਦੁਪਾਣਾ ਪਿੰਡ ਵਿਖੇ ਜਿੱਥੇ ਪਹਿਲਾਂ ਸਰਕਾਰੀ ਖੱਡ ਚੱਲਦੀ ਸੀ ਤਾਂ ਉਥੇ ਹੁਣ ਨਜਾਇਜ ਮਾਈਨਿੰਗ ਹੁੰਦੀ ਹੈ।

ਇਸ ‘ਤੇ ਉਹਨਾਂ ਨੇ ਰਾਤ ਸਮੇਂ ਰੇਡ ਮਾਰੀ। ਜਦੋਂ ਦੇਖਿਆ ਤਾਂ ਦਰਿਆ ਤੋਂ ਕਰੀਬ ਢਾਈ ਤਿੰਨ ਕਿਲੋਮੀਟਰ ਦੇ ਅੰਦਰ ਖੱਡ ਸੀ। ਉੱਥੇ ਖੜ੍ਹੇ ਲੋਕ ਉਹਨਾਂ ਨੂੰ ਦੇਖ ਕੇ ਭੱਜ ਗਏ ਪ੍ਰੰਤੂ ਉਹਨਾਂ ਨੇ ਦੋ ਟਰਾਲੀਆਂ ਫੜ ਲਈਆਂ। ਨਜਾਇਜ ਮਾਈਨਿੰਗ ਖਿਲਾਫ ਪੰਜਾਬ ਸਰਕਾਰ ਦੇ ਰੁਖ ‘ਤੇ ਵਿਧਾਇਕ ਦਿਆਲਪੁਰਾ ਬੋਲੇ ਕਿ ਸਰਕਾਰ ਦੀ ਨੀਅਤ ਬਿਲਕੁਲ ਸਾਫ਼ ਹੈ। ਵਧੀਆ ਤਰੀਕੇ ਨਾਲ ਸਰਕਾਰ ਪਾਲਿਸੀ ਲੈ ਕੇ ਆਈ ਹੈ ਅਤੇ ਰੈਵੇਨਿਉ ਇਕੱਠਾ ਹੋ ਰਿਹਾ ਹੈ। ਪ੍ਰੰਤੂ ਅਜਿਹੇ ਅਨਸਰ ਪਿਛਲੀਆਂ ਸਰਕਾਰਾਂ ਵੇਲੇ ਪੈਦਾ ਹੋਏ ਅਤੇ ਹਾਲੇ ਵੀ ਨਹੀਂ ਟਿਕ ਰਹੇ। ਇਹਨਾਂ ਨੂੰ ਨੱਥ ਪਾਉਣ ਲਈ ਲੋਕ ਸਹਿਯੋਗ ਦੇ ਰਹੇ ਹਨ ਅਤੇ ਸੂਚਨਾ ਦਿੰਦੇ ਹਨ। ਇਸੇ ਕਰਕੇ ਲੋਕਾਂ ਦੀ ਸ਼ਿਕਾਇਤ ‘ਤੇ ਉਹਨਾਂ ਨੇ ਰੇਡ ਮਾਰੀ। ਸਰਕਾਰ ਹਰ ਕਦਮ ਚੁੱਕ ਰਹੀ ਹੈ।

ਅਜਿਹੇ ਮਾਫੀਆ ਨੂੰ ਸੁਧਾਰਨ ਲਈ ਥੋੜ੍ਹਾ ਸਮਾਂ ਜ਼ਰੂਰ ਲੱਗੇਗਾ। ਵਿਧਾਇਕ ਨੇ ਦੱਸਿਆ ਕਿ ਦਰਿਆ ਦੇ ਅੰਦਰ ਤੱਕ ਜਾਣ ਨੂੰ ਉਹਨਾਂ ਨੂੰ ਸਮਾਂ ਲੱਗ ਗਿਆ। ਜਿਸ ਕਰਕੇ ਮਾਈਨਿੰਗ ਮਾਫ਼ੀਆ ਦੇ ਲੋਕ ਮਸ਼ੀਨਰੀ ਸਮੇਤ ਭੱਜ ਗਏ। ਦੋ ਟਰਾਲੀਆਂ ਖੋਲ੍ਹ ਕੇ ਛੱਡ ਗਏ। ਮਾਫ਼ੀਆ ਦੇ ਲੋਕਾਂ ਨੂੰ ਚੋਰੀ ਦੇ ਰਸਤਿਆਂ ਦਾ ਪਤਾ ਹੈ ਇਸ ਕਰਕੇ ਉਹ ਭੱਜਣ ‘ਚ ਸਫ਼ਲ ਰਹੇ। ਨਜਾਇਜ ਮਾਈਨਿੰਗ ਰੋਕਣ ‘ਚ ਪੁਲਸ ਦੀ ਕਾਰਵਾਈ ਨੂੰ ਲੈ ਕੇ ਵਿਧਾਇਕ ਨੇ ਕਿਹਾ ਕਿ ਮੁਲਾਜ਼ਮਾਂ ਦੀ ਘਾਟ ਹੋਣ ਕਰਕੇ ਪੁਲਸ ਨੂੰ ਵੀ ਔਕੜਾਂ ਆ ਰਹੀਆਂ ਹਨ। ਇਸ ਕਰਕੇ ਥੋੜ੍ਹੀ ਪ੍ਰੇਸ਼ਾਨੀ ਆਉਂਦੀ ਹੈ। ਇਸਦੇ ਨਾਲ ਹੀ ਵਿਧਾਇਕ ਨੇ ਕਿਹਾ ਕਿ ਦੁਪਾਣਾ ਦੇ ਕੋਲ ਹੋਰ ਵੀ ਥਾਂ ਉਪਰ ਨਜਾਇਜ ਮਾਈਨਿੰਗ ਚੱਲਦੀ ਹੈ ਜਿੱਥੇ ਹੁਣ ਅਗਲੀ ਵਾਰ ਰੇਡ ਮਾਰ ਕੇ ਇਸਨੂੰ ਬੰਦ ਕਰਾਇਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapbhagwant mann cmMainingMLA Samralapro punjab tvpunjabpunjab government
Share203Tweet127Share51

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.