ਸ਼ੁੱਕਰਵਾਰ, ਸਤੰਬਰ 11, 2026 12:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚਿੱਟੇ ਦੀ ਸਪਲਾਈ ਕਰਦਾ ਬਾਉਂਸਰ ਸਮਰਾਲਾ ਪੁਲਿਸ ਨੇ ਕੀਤਾ ਕਾਬੂ

ਸਮਰਾਲਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਗਿਆ ਕਿ ਸਮਰਾਲਾ ਪੁਲਿਸ ਵੱਲੋਂ ਅੱਜ ਕਾਸੋ ਆਪਰੇਸ਼ਨ ਚਲਾਇਆ ਗਿਆ ਜਿਸ ਦੇ ਅਧੀਨ ਸਮਰਾਲਾ ਦੇ 6 ਪਿੰਡਾਂ ਅਤੇ ਸ਼ਹਿਰ ਦੇ 2 ਇਲਾਕਿਆਂ ਬੋਦਲ ਰੋਡ ਅਤੇ ਦੁਰਗਾ ਮਾਤਾ ਮੰਦਰ ਰੋਡ ਤੇ ਛਾਪੇਮਾਰੀ ਕੀਤੀ ਗਈ।

by Gurjeet Kaur
ਮਾਰਚ 18, 2025
in Featured News, ਪੰਜਾਬ
0

ਸਮਰਾਲਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਗਿਆ ਕਿ ਸਮਰਾਲਾ ਪੁਲਿਸ ਵੱਲੋਂ ਅੱਜ ਕਾਸੋ ਆਪਰੇਸ਼ਨ ਚਲਾਇਆ ਗਿਆ ਜਿਸ ਦੇ ਅਧੀਨ ਸਮਰਾਲਾ ਦੇ 6 ਪਿੰਡਾਂ ਅਤੇ ਸ਼ਹਿਰ ਦੇ 2 ਇਲਾਕਿਆਂ ਬੋਦਲ ਰੋਡ ਅਤੇ ਦੁਰਗਾ ਮਾਤਾ ਮੰਦਰ ਰੋਡ ਤੇ ਛਾਪੇਮਾਰੀ ਕੀਤੀ ਗਈ।

ਪੁਲਿਸ ਨੂੰ ਜਦੋਂ ਖਬਰ ਮਿਲੀ ਤਾਂ ਪੁਲਿਸ ਨੇ ਨਸ਼ੇ ਦਾ ਵਪਾਰ ਕਰਨ ਵਾਲਾ ਬਾਉਂਸਰ ਘਰ ਵਿੱਚ ਹੀ ਮੌਕੇ ਤੇ ਫੜ ਲਿਆ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਬਾਉਂਸਰ ਕੋਲੋਂ 5 ਗ੍ਰਾਮ ਦੇ ਕਰੀਬ ਨਸ਼ਾ ( ਹੈਰੋਇਨ ) ਵੀ ਬਰਾਮਦ ਕੀਤਾ ਹੈ।

ਪੁਲਿਸ ਮੁਤਾਬਕ ਇਸ ਬੋਨਸਰ ‘ਤੇ ਪਹਿਲਾਂ ਵੀ ਸ਼ਰਾਬ ਮਾਮਲੇ ‘ਚ ਪਰਚਾ ਦਰਜ ਹੋ ਚੁੱਕਾ ਹੈ। DSP ਸਮਰਾਲਾ ਨੇ ਦੱਸਿਆ ਕਿ ਕਿਸੇ ਵੱਲੋਂ ਇਤਲਾਹ ਮਿਲਣ ਤੇ ਇਸ ਬੌਂਸਰ ਦੇ ਘਰ ਛਾਪੇਮਾਰੀ ਕੀਤੀ ਗਈ।

ਜਿੱਥੇ ਇਸ ਦੇ ਕੋਲੋਂ 5 ਗ੍ਰਾਮ ਦੇ ਕਰੀਬ (ਹੈਰੋਇਨ) ਬਰਾਮਦ ਕੀਤੀ ਗਈ ਅਤੇ ਇਸ ਨੂੰ ਕਾਬੂ ਕਰ ਲਿਆ ਗਿਆ ਮੁੱਢਲੀ ਜਾਂਚ ਤੋਂ ਇਹ ਪਤਾ ਲੱਗਿਆ ਹੈ ਕਿ ਇਹ ਨਸ਼ਾ ਵੇਚਣ ਦਾ ਕੰਮ ਕਰਦਾ ਆ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਉਂਦਾ ਸੀ ਅਤੇ ਕਿਸ ਕਿਸ ਨੂੰ ਸਪਲਾਈ ਕਰਦਾ ਸੀ।

Tags: latest newslatest Updatepropunjabnewspropunjabtvpunjab newsSamrala News
Share204Tweet128Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result