ਐਤਵਾਰ, ਨਵੰਬਰ 15, 2026 10:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

8 GB ਰੈਮ ਤੇ ਸ਼ਾਨਦਾਰ ਫੀਚਰ ਦੇ ਨਾਲ ਆਇਆ Samsung Galaxy F04, ਕੀਮਤ 8 ਹਜ਼ਾਰ ਰੁਪਏ ਤੋਂ ਘੱਟ

Samsung ਦਾ ਨਵਾਂ ਹੈਂਡਸੈੱਟ Galaxy F04 4 ਜਨਵਰੀ 2023 ਨੂੰ ਲਾਂਚ ਹੋਣ ਜਾ ਰਿਹਾ ਹੈ। ਇਸ ਦਾ ਐਲਾਨ ਕੰਪਨੀ ਵੱਲੋਂ ਦਸੰਬਰ 2022 ਵਿੱਚ ਹੀ ਕਰ ਦਿੱਤਾ ਗਿਆ ਸੀ।

by Bharat Thapa
ਜਨਵਰੀ 4, 2023
in ਕਾਰੋਬਾਰ, ਫੋਟੋ ਗੈਲਰੀ, ਫੋਟੋ ਗੈਲਰੀ
0
Samsung ਦਾ ਨਵਾਂ ਹੈਂਡਸੈੱਟ Galaxy F04 4 ਜਨਵਰੀ 2023 ਨੂੰ ਲਾਂਚ ਹੋਣ ਜਾ ਰਿਹਾ ਹੈ। ਇਸ ਦਾ ਐਲਾਨ ਕੰਪਨੀ ਵੱਲੋਂ ਦਸੰਬਰ 2022 ਵਿੱਚ ਹੀ ਕਰ ਦਿੱਤਾ ਗਿਆ ਸੀ।
ਸੈਮਸੰਗ ਗਲੈਕਸੀ F04 ਹੈਂਡਸੈੱਟ ਦੇ ਲਾਂਚ ਹੋਣ ਦੇ ਦਿਨ ਨੂੰ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸੀ ਲੋਕ ਉਨ੍ਹਾਂ ਦੀ ਉਡੀਕ ਖ਼ਤਮ ਹੋ ਜਾਵੇਗੀ। Samsung Galaxy F04 ਸਮਾਰਟਫੋਨ ਦੁਪਹਿਰ 12 ਵੱਜੇ ਫਲਿੱਪਕਾਰਟ 'ਤੇ ਲਾਂਚ ਹੋ ਗਿਆ।
Samsung ਨੇ ਅਜੇ ਤੱਕ ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ ਕਿ Galaxy F04 ਦੀ ਕੀਮਤ ਕੀ ਹੋਵੇਗੀ। ਕੰਪਨੀ ਦੁਆਰਾ ਜਾਰੀ ਕੀਤੇ ਗਏ ਫੀਚਰ ਮੁਤਾਬਕ Samsung Galaxy F04 HD+ ਰੈਜ਼ੋਲਿਊਸ਼ਨ ਦੇ ਨਾਲ 6.5-ਇੰਚ ਦੀ ਡਿਸਪਲੇਅ ਦੇ ਨਾਲ ਆਉਣ ਵਾਲਾ ਹੈ।
Samsung Galaxy F04 ਦੀ ਕੀਮਤ ਦੀ ਗੱਲ ਕਰੀਏ ਤਾਂ ਕੰਪਨੀ ਨੇ ਇਸਦੀ ਕੀਮਤ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਹੈ। ਪਰ ਫਲਿੱਪਕਾਰਟ ਈ-ਕਾਮਰਸ ਕੰਪਨੀ ਦੀ ਵੈੱਬਸਾਈਟ 'ਤੇ ਸਮਾਰਟਫੋਨ ਦੀ ਸ਼ੁਰੂਆਤੀ ਕੀਮਤ 7xxx ਲਿਖੀ ਗਈ ਹੈ।
ਫੋਟੋਆਂ ਕਲਿੱਕ ਕਰਨ ਲਈ, Samsung Galaxy F04 ਦੇ ਪਿਛਲੇ ਪਾਸੇ ਦੋ ਕੈਮਰੇ ਹਨ, ਜੋ ਕਿ 13 MP 13-ਮੈਗਾਪਿਕਸਲ ਪ੍ਰਾਇਮਰੀ ਸੈਂਸਰ ਅਤੇ 2-ਮੈਗਾਪਿਕਸਲ ਸੈਕੰਡਰੀ ਲੈਂਸ ਹੋਣਗੇ।
ਇਸ ਦੇ ਨਾਲ ਹੀ ਸੈਲਫੀ ਲੈਣ ਲਈ ਫਰੰਟ ਕੈਮਰਾ 5 ਮੈਗਾਪਿਕਸਲ ਦਾ ਹੋਵੇਗਾ। ਕੰਪਨੀ ਦਾ ਕਹਿਣਾ ਹੈ ਕਿ Samsung Galaxy F04 ਵਿੱਚ 5000 mAh ਦੀ ਬੈਟਰੀ ਹੋਵੇਗੀ, ਪਰ ਹੋ ਸਕਦਾ ਹੈ ਕਿ ਇਸ ਵਿੱਚ ਫਾਸਟ ਚਾਰਜਿੰਗ ਸਪੋਰਟ ਨਾ ਹੋਵੇ। ਇੱਕ ਰਿਪੋਰਟ ਦੇ ਅਨੁਸਾਰ, Samsung Galaxy F04 ਪਿਛਲੇ ਮਹੀਨੇ ਲਾਂਚ ਕੀਤੇ ਗਏ Galaxy M04 ਦਾ ਰੀਬ੍ਰਾਂਡਿਡ ਵਰਜ਼ਨ ਹੈ।
Samsung Galaxy F04 ਦੀ ਕੀਮਤ ਦੀ ਗੱਲ ਕਰੀਏ ਤਾਂ ਕੰਪਨੀ ਨੇ ਇਸਦੀ ਕੀਮਤ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਹੈ। ਪਰ ਫਲਿੱਪਕਾਰਟ ਈ-ਕਾਮਰਸ ਕੰਪਨੀ ਦੀ ਵੈੱਬਸਾਈਟ 'ਤੇ ਸਮਾਰਟਫੋਨ ਦੀ ਸ਼ੁਰੂਆਤੀ ਕੀਮਤ 7xxx ਲਿਖੀ ਗਈ ਹੈ।
Samsung Galaxy F04 ਦੀ ਕੀਮਤ 8000 ਰੁਪਏ ਤੋਂ ਘੱਟ ਰਹਿਣ ਵਾਲੀ ਹੈ। ਉੱਥੇ ਹੀ ਰੁਮਰਸ ਅਨੁਸਾਰ, Samsung Galaxy F04 ਦੀ ਕੀਮਤ 7,499 ਰੁਪਏ ਹੋ ਸਕਦੀ ਹੈ। ਹੁਣ ਇਸ ਸਮਾਰਟਫੋਨ ਦੇ ਲਾਂਚ ਹੋਣ ਤੋਂ ਬਾਅਦ ਇਸ ਦੀ ਅਸਲ ਕੀਮਤ ਦਾ ਪਤਾ ਲੱਗੇਗਾ।
Samsung ਦਾ ਨਵਾਂ ਹੈਂਡਸੈੱਟ Galaxy F04 4 ਜਨਵਰੀ 2023 ਨੂੰ ਲਾਂਚ ਹੋਣ ਜਾ ਰਿਹਾ ਹੈ। ਇਸ ਦਾ ਐਲਾਨ ਕੰਪਨੀ ਵੱਲੋਂ ਦਸੰਬਰ 2022 ਵਿੱਚ ਹੀ ਕਰ ਦਿੱਤਾ ਗਿਆ ਸੀ।
ਸੈਮਸੰਗ ਗਲੈਕਸੀ F04 ਹੈਂਡਸੈੱਟ ਦੇ ਲਾਂਚ ਹੋਣ ਦੇ ਦਿਨ ਨੂੰ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸੀ ਲੋਕ ਉਨ੍ਹਾਂ ਦੀ ਉਡੀਕ ਖ਼ਤਮ ਹੋ ਜਾਵੇਗੀ। Samsung Galaxy F04 ਸਮਾਰਟਫੋਨ ਦੁਪਹਿਰ 12 ਵੱਜੇ ਫਲਿੱਪਕਾਰਟ ‘ਤੇ ਲਾਂਚ ਹੋ ਗਿਆ।
Samsung ਨੇ ਅਜੇ ਤੱਕ ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ ਕਿ Galaxy F04 ਦੀ ਕੀਮਤ ਕੀ ਹੋਵੇਗੀ। ਕੰਪਨੀ ਦੁਆਰਾ ਜਾਰੀ ਕੀਤੇ ਗਏ ਫੀਚਰ ਮੁਤਾਬਕ Samsung Galaxy F04 HD+ ਰੈਜ਼ੋਲਿਊਸ਼ਨ ਦੇ ਨਾਲ 6.5-ਇੰਚ ਦੀ ਡਿਸਪਲੇਅ ਦੇ ਨਾਲ ਆਉਣ ਵਾਲਾ ਹੈ।
ਇਸ ਸਮਾਰਟਫੋਨ ਦੀ ਡਿਸਪਲੇਅ ਨੂੰ ਵਾਟਰਡ੍ਰੌਪ ਨੌਚ ਡਿਜ਼ਾਈਨ ਦਿੱਤਾ ਗਿਆ ਹੈ। ਇਸ ਸਮਾਰਟਫੋਨ ‘ਚ ਤੁਹਾਨੂੰ 8 RAM ਮਿਲੇਗੀ। Galaxy F04 ਹੈਂਡਸੈੱਟ Mediatek P35 ਪ੍ਰੋਸੈਸਰ ਦੇ ਨਾਲ ਆਵੇਗਾ। ਇਸ ਸ…
ਫੋਟੋਆਂ ਕਲਿੱਕ ਕਰਨ ਲਈ, Samsung Galaxy F04 ਦੇ ਪਿਛਲੇ ਪਾਸੇ ਦੋ ਕੈਮਰੇ ਹਨ, ਜੋ ਕਿ 13 MP 13-ਮੈਗਾਪਿਕਸਲ ਪ੍ਰਾਇਮਰੀ ਸੈਂਸਰ ਅਤੇ 2-ਮੈਗਾਪਿਕਸਲ ਸੈਕੰਡਰੀ ਲੈਂਸ ਹੋਣਗੇ।
ਇਸ ਦੇ ਨਾਲ ਹੀ ਸੈਲਫੀ ਲੈਣ ਲਈ ਫਰੰਟ ਕੈਮਰਾ 5 ਮੈਗਾਪਿਕਸਲ ਦਾ ਹੋਵੇਗਾ। ਕੰਪਨੀ ਦਾ ਕਹਿਣਾ ਹੈ ਕਿ Samsung Galaxy F04 ਵਿੱਚ 5000 mAh ਦੀ ਬੈਟਰੀ ਹੋਵੇਗੀ, ਪਰ ਹੋ ਸਕਦਾ ਹੈ ਕਿ ਇਸ ਵਿੱਚ ਫਾਸਟ ਚਾਰਜਿੰਗ ਸਪੋਰਟ ਨਾ ਹੋਵੇ। ਇੱਕ ਰਿਪੋਰਟ ਦੇ ਅਨੁਸਾਰ, Samsung Galaxy F04 ਪਿਛਲੇ ਮਹੀਨੇ ਲਾਂਚ ਕੀਤੇ ਗਏ Galaxy M04 ਦਾ ਰੀਬ੍ਰਾਂਡਿਡ ਵਰਜ਼ਨ ਹੈ।
Samsung Galaxy F04 ਦੀ ਕੀਮਤ ਦੀ ਗੱਲ ਕਰੀਏ ਤਾਂ ਕੰਪਨੀ ਨੇ ਇਸਦੀ ਕੀਮਤ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਹੈ। ਪਰ ਫਲਿੱਪਕਾਰਟ ਈ-ਕਾਮਰਸ ਕੰਪਨੀ ਦੀ ਵੈੱਬਸਾਈਟ ‘ਤੇ ਸਮਾਰਟਫੋਨ ਦੀ ਸ਼ੁਰੂਆਤੀ ਕੀਮਤ 7xxx ਲਿਖੀ ਗਈ ਹੈ।
Samsung Galaxy F04 ਦੀ ਕੀਮਤ 8000 ਰੁਪਏ ਤੋਂ ਘੱਟ ਰਹਿਣ ਵਾਲੀ ਹੈ। ਉੱਥੇ ਹੀ ਰੁਮਰਸ ਅਨੁਸਾਰ, Samsung Galaxy F04 ਦੀ ਕੀਮਤ 7,499 ਰੁਪਏ ਹੋ ਸਕਦੀ ਹੈ। ਹੁਣ ਇਸ ਸਮਾਰਟਫੋਨ ਦੇ ਲਾਂਚ ਹੋਣ ਤੋਂ ਬਾਅਦ ਇਸ ਦੀ ਅਸਲ ਕੀਮਤ ਦਾ ਪਤਾ ਲੱਗੇਗਾ।
Tags: business newslatest newspro punjab tvpunjabi newsSamsung Galaxy
Share281Tweet176Share70

Related Posts

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

ਅਕਤੂਬਰ 22, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result