ਮੰਗਲਵਾਰ, ਜੂਨ 10, 2025 08:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ ਗੈਜੇਟਸ

Samsung Galaxy F14 ਭਾਰਤ ‘ਚ 24 ਮਾਰਚ ਨੂੰ ਹੋਵੇਗਾ ਲਾਂਚ, ਜਾਣੋ ਕੀਮਤ ਤੇ ਫੀਚਰਸ

Samsung Galaxy F14: ਸੈਮਸੰਗ 24 ਮਾਰਚ ਨੂੰ ਇੱਕ ਨਵਾਂ ਸਮਾਰਟਫੋਨ ਲਾਂਚ ਕਰਨ ਵਾਲਾ ਹੈ। ਕੰਪਨੀ ਦਾ ਇਹ ਆਉਣ ਵਾਲਾ ਫੋਨ ਧਨਸੂ ਫੀਚਰਸ ਨਾਲ ਲੈਸ ਹੋਵੇਗਾ।

by ਮਨਵੀਰ ਰੰਧਾਵਾ
ਮਾਰਚ 18, 2023
in ਗੈਜੇਟਸ, ਤਕਨਾਲੋਜੀ
0

Samsung Galaxy F14: ਕੋਰੀਆਈ ਸਮਾਰਟਫੋਨ ਨਿਰਮਾਤਾ ਕੰਪਨੀ Samsung Galaxy F14 ਨੇ ਭਾਰਤ ‘ਚ ਸਮਾਰਟਫੋਨ ਲਾਂਚ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ। ਕੰਪਨੀ ਨੇ ਇਸ ਦੀ ਲਾਂਚਿੰਗ ਡੇਟ ਦੀ ਪੁਸ਼ਟੀ ਕਰ ਦਿੱਤੀ ਹੈ।

ਸੈਮਸੰਗ 24 ਮਾਰਚ ਨੂੰ ਭਾਰਤ ‘ਚ ਆਪਣਾ ਆਉਣ ਵਾਲਾ ਸਮਾਰਟਫੋਨ ਪੇਸ਼ ਕਰਨ ਜਾ ਰਿਹਾ ਹੈ। ਇੱਥੇ ਅਸੀਂ ਤੁਹਾਨੂੰ ਸੈਮਸੰਗ ਦੇ ਇਸ ਆਉਣ ਵਾਲੇ ਸਮਾਰਟਫੋਨ ਦੇ ਸਪੈਸੀਫਿਕੇਸ਼ਨ, ਫੀਚਰਸ ਅਤੇ ਕੀਮਤ ਬਾਰੇ ਜਾਣਕਾਰੀ ਦੇਵਾਂਗੇ।

ਭਾਰਤ ਵਿੱਚ Samsung Galaxy F14 ਦੀ ਕਿੰਨੀ ਹੋਵੇਗੀ ਕੀਮਤ ?

ਕੀਮਤ ਦੀ ਗੱਲ ਕਰੀਏ ਤਾਂ ਸੰਭਾਵਨਾ ਹੈ ਕਿ ਸੈਮਸੰਗ ਇਸ ਸਮਾਰਟਫੋਨ ਨੂੰ ਭਾਰਤੀ ਬਾਜ਼ਾਰ ‘ਚ 10,000 ਤੋਂ 15,000 ਹਜ਼ਾਰ ਰੁਪਏ ਦੀ ਸ਼ੁਰੂਆਤੀ ਕੀਮਤ ‘ਤੇ ਲਾਂਚ ਕਰ ਸਕਦੀ ਹੈ। Galaxy F14 ਪਿਛਲੇ ਸਾਲ ਲਾਂਚ ਕੀਤੇ ਗਏ Galaxy F13 ਦਾ ਉਤਰਾਧਿਕਾਰੀ ਹੋਵੇਗਾ। ਕੰਪਨੀ ਨੇ Galaxy F13 ਨੂੰ ਭਾਰਤ ‘ਚ 12,000 ਰੁਪਏ ‘ਚ ਲਾਂਚ ਕੀਤਾ ਹੈ।

Samsung Galaxy F14 ਦੇ ਸਪੈਸੀਫਿਕੇਸ਼ਨ ਤੇ ਫੀਚਰਸ

ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ ਸੈਮਸੰਗ F14 ਨੂੰ FHD+ ਰੈਜ਼ੋਲਿਊਸ਼ਨ ਨਾਲ 6.6-ਇੰਚ ਦੀ ਡਿਸਪਲੇ ਮਿਲੇਗੀ। ਇਹ ਡਿਸਪਲੇ ਗੋਰਿਲਾ ਗਲਾਸ 5 ਪ੍ਰੋਟੈਕਸ਼ਨ ਨਾਲ ਲੈਸ ਹੋਵੇਗੀ। Galaxy F14 ਨੂੰ 2 OS ਅੱਪਡੇਟ ਅਤੇ 4 ਸਾਲ ਦੇ ਸੁਰੱਖਿਆ ਪੈਚ ਮਿਲਣਗੇ। ਫ਼ੋਨ ਆਊਟ-ਆਫ਼-ਦ-ਬਾਕਸ ਐਂਡ੍ਰਾਇਡ 13 ‘ਤੇ ਆਧਾਰਿਤ One UI 5.0 ‘ਤੇ ਚੱਲੇਗਾ।

ਕੈਮਰਾ ਤੇ ਬੈਟਰੀ

ਕੰਪਨੀ ਨੇ ਆਪਣੇ ਕੈਮਰੇ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ। ਪਰ M14 ਨੂੰ ਪਿਛਲੇ ਪਾਸੇ ਇੱਕ 50MP ਮੁੱਖ ਕੈਮਰਾ ਅਤੇ ਅੱਗੇ ਇੱਕ 13MP ਸੈਲਫੀ ਕੈਮਰਾ ਮਿਲਦਾ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਸੈਮਸੰਗ ਆਪਣੇ ਆਉਣ ਵਾਲੇ ਫੋਨ One 14 ‘ਚ ਵੀ ਇਹੀ ਕੈਮਰਾ ਪ੍ਰਦਾਨ ਕਰ ਸਕਦਾ ਹੈ। ਦੂਜੇ ਪਾਸੇ ਬੈਟਰੀ ਦੀ ਗੱਲ ਕਰੀਏ ਤਾਂ ਸੈਮਸੰਗ F14 ‘ਚ 6,000mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ। ਇਹ ਬੈਟਰੀ 25W (15W ਤੋਂ ਵੱਧ) ਚਾਰਜਿੰਗ ਨੂੰ ਸਪੋਰਟ ਕਰੇਗੀ।

ਇੱਥੇ ਖਰੀਦ ਲਈ ਉਪਲਬਧ

ਸੈਮਸੰਗ F14 ਲਾਂਚ ਹੋਣ ਤੋਂ ਬਾਅਦ ਫਲਿੱਪਕਾਰਟ ਰਾਹੀਂ ਗਾਹਕਾਂ ਲਈ ਉਪਲਬਧ ਹੋਵੇਗਾ। ਕਿਹਾ ਜਾ ਰਿਹਾ ਹੈ ਕਿ ਸੈਮਸੰਗ ਦਾ ਇਹ ਫੋਨ ਤਿੰਨ ਕਲਰ ਆਪਸ਼ਨ ਬਲੈਕ, ਗ੍ਰੀਨ ਅਤੇ ਪਰਪਲ ‘ਚ ਦਸਤਕ ਦੇ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gadget NewsGalaxy F14 Launchpro punjab tvpunjabi newsSamsungSamsung GalaxySamsung Galaxy F14Samsung Galaxy F14 FeaturesSamsung Galaxy F14 SpecificationsSmartphone
Share224Tweet140Share56

Related Posts

ਚਿਪਚਿਪੀ ਗਰਮੀ ‘ਚ AC ਨੂੰ ਚਲਾਓ ਇਸ MODE ‘ਤੇ ਕਮਰਾ ਬਣ ਜਾਵੇਗਾ ਹਿੱਲ ਸਟੇਸ਼ਨ ਅਤੇ ਬਿਜਲੀ ਦੀ ਹੋਵੇਗੀ ਬੱਚਤ

ਜੂਨ 9, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025

ਕਿਉਂ ਫਟ ਰਹੇ ਹਨ ਅੱਜਕਲ AC ਕੰਪ੍ਰੈਸਰ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ਹੋ ਜਾਓ ਸਾਵਧਾਨ!

ਜੂਨ 4, 2025

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

ਘਰ ‘ਚ ਚੱਲਦਾ ਹੈ 24 ਘੰਟੇ AC, ਅਪਣਾਓ ਇਹ ਤਰੀਕੇ ਬਿਜਲੀ ਦਾ ਬਿੱਲ ਆਵੇਗਾ ਨਾ ਮਾਤਰ

ਜੂਨ 2, 2025

ਇਸ ਟੈਲੀਕਾਮ ਕੰਪਨੀ ਨੇ ਲਾਂਚ ਕੀਤਾ ਨਵਾਂ ਰੀਚਾਰਜ ਪਲਾਨ, ਇੱਕ ਬਿਲ ‘ਤੇ ਚੱਲ ਸਕਦੇ ਹਨ 4 SIM

ਮਈ 29, 2025
Load More

Recent News

Health Tips: BP ਵਾਰ ਵਾਰ ਹੋ ਜਾਂਦਾ ਹੈ LOW ਤਾਂ ਅਪਣਾਓ ਇਹ ਤਰੀਕੇ, ਤੁਰੰਤ ਮਿਲੇਗਾ ਅਰਾਮ

ਜੂਨ 9, 2025

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

ਚਿਪਚਿਪੀ ਗਰਮੀ ‘ਚ AC ਨੂੰ ਚਲਾਓ ਇਸ MODE ‘ਤੇ ਕਮਰਾ ਬਣ ਜਾਵੇਗਾ ਹਿੱਲ ਸਟੇਸ਼ਨ ਅਤੇ ਬਿਜਲੀ ਦੀ ਹੋਵੇਗੀ ਬੱਚਤ

ਜੂਨ 9, 2025

RBI ਦੇ ਫੈਸਲੇ ਤੋਂ ਬਾਅਦ ਇਹਨਾਂ ਬੈਂਕਾਂ ਨੇ ਘਟਾਈਆਂ ਵਿਆਜ ਦਰਾਂ, ਮਿਲੇਗਾ ਸਸਤਾ ਲੋਨ

ਜੂਨ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.