ਵੀਰਵਾਰ, ਅਗਸਤ 27, 2026 05:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

 ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

by Gurjeet Kaur
ਮਾਰਚ 12, 2024
in ਪੰਜਾਬ
0
 ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ  ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
 
ਪੰਜਾਬ ਸਰਕਾਰ ਵੱਲੋਂ ਨਵਨਿਯੁਕਤ   ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ।
  ਸੰਦੀਪ ਸੈਣੀ ਵੱਲੋਂ ਅਤੇ   ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ   ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ। ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜੌਰ ਵਰਗ ਦੀ ਭਲਾਈ ਲਈ ਲਗਾਈ ਗਈ ਹੈ।
ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੰਜਾਬ ਰਾਜ ਦੇ ਵੱਧ ਤੋਂ ਵੱਧ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਦਾ ਪੂਰਜੋਰ ਯਤਨ ਕਰਨਗੇ।
ਇਸ ਮੌਕੇ ਬੈਕਫਿੰਕੋ ਦੇ ਕਾਰਜਕਾਰੀ ਡਾਇਰੈਕਟਰ ਡਾ. ਸੋਨਾ ਥਿੰਦ,   ਅਸ਼ਵਨੀ ਗੁਪਤਾ, ਸਹਾਇਕ ਜਨਰਲ ਮੈਨੇਜਰ(ਵਿੱਤ) ਅਤੇ   ਅਮਰਜੀਤ ਸਿੰਘ, ਸਹਾਇਕ ਜਨਰਲ ਮੈਨੇਜਰ(ਅਮਲਾ) ਮੌਜੂਦ ਸਨ।
Tags: harjinder sechewalsandeep saini
Share202Tweet127Share51

Related Posts

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026
Load More

Recent News

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.