ਸ਼ਨੀਵਾਰ, ਅਪ੍ਰੈਲ 11, 2026 08:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

by Pro Punjab Tv
ਨਵੰਬਰ 12, 2025
in Featured, Featured News, ਪੰਜਾਬ
0

ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਵਿੱਚ ਸੰਗਰੂਰ ਜ਼ਿਲ੍ਹਾ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ ‘ਤੇ ਹੈ। ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਇੱਕ ਠੋਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਸਫਲ ਰਹੀ ਹੈ ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਜਿਵੇਂ ਕਿਸਾਨ, ਆੜ੍ਹਤੀਏ, ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

ਝੋਨੇ ਦੀ ਆਮਦ ਦੇ ਸਬੰਧ ਵਿੱਚ, 11 ਨਵੰਬਰ ਤੱਕ ਮੰਡੀਆਂ ਵਿੱਚ ਕੁੱਲ 15376697.06 ਲੱਖ ਮੀਟਰਿਕ ਟਨ (ਐਲ.ਐਮ.ਟੀ.) ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 15269488.62 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 99 ਫ਼ੀਸਦ ਦੇ ਅੰਕੜੇ ਨੂੰ ਪਾਰ ਕਰਦਾ ਹੈ। ਜਿੱਥੋਂ ਤੱਕ ਲਿਫਟਿੰਗ ਦਾ ਸਬੰਧ ਹੈ, ਤਾਂ ਖਰੀਦੀ ਗਈ ਫਸਲ ਵਿੱਚੋਂ 13854981.49 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 90 ਫ਼ੀਸਦ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।

ਸੰਗਰੂਰ ਜ਼ਿਲ੍ਹੇ ਨੇ 1330792.77 ਮੀਟਰਕ ਟਨ ਝੋਨੇ ਦੀ ਆਮਦ ਅਤੇ 1328302.88 ਮੀਟਰਕ ਟਨ ਖਰੀਦ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ। ਬਠਿੰਡਾ ਨੇ 1303454.28 ਮੀਟਰਕ ਟਨ ਆਮਦ ਅਤੇ 1253400.2 ਮੀਟਰਕ ਟਨ ਖਰੀਦ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਪਟਿਆਲਾ ਜ਼ਿਲ੍ਹਾ 1120786.79 ਮੀਟਰਕ ਟਨ ਝੋਨੇ ਦੀ ਆਮਦ ਅਤੇ 1120772.77 ਮੀਟਰਕ ਟਨ ਖਰੀਦ ਨਾਲ ਤੀਜੇ ਸਥਾਨ ‘ਤੇ ਹੈ।

ਲਿਫਟਿੰਗ ਦੇ ਮਾਮਲੇ ਵਿੱਚ, ਪਟਿਆਲਾ ਹੁਣ ਤੱਕ 1087806.56 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਨਾਲ ਪਹਿਲੇ ਸਥਾਨ ‘ਤੇ ਹੈ, ਸੰਗਰੂਰ 1083766.01 ਮੀਟਰਕ ਟਨ ਨਾਲ ਦੂਜੇ ਸਥਾਨ ‘ਤੇ ਹੈ ਅਤੇ ਬਠਿੰਡਾ ਨੇ 1070364.39 ਮੀਟਰਕ ਟਨ ਲਿਫਟਿੰਗ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।

Tags: MSP on Paddypaddy sale
Share202Tweet126Share51

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.