ਸ਼ਨੀਵਾਰ, ਜੁਲਾਈ 25, 2026 01:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Sanjay Dutt Injured in Shoot: ਸ਼ੂਟਿੰਗ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਹੋਏ ਸੰਜੇ ਦੱਤ, ਕਰ ਰਹੇ ਸੀ ਬੰਬ ਧਮਾਕੇ ਦਾ ਸੀਨ

ਸੰਜੇ ਦੱਤ ਦੇ ਫੈਨਸ ਲਈ ਬੁਰੀ ਖ਼ਬਰ ਹੈ। ਫਿਲਮ ਦੀ ਸ਼ੂਟਿੰਗ ਦੌਰਾਨ ਐਕਟਰ ਜ਼ਖ਼ਮੀ ਹੋ ਗਿਆ। ਸੰਜੇ ਦੱਤ ਇਸ ਦੀ ਸ਼ੂਟਿੰਗ ਬੈਂਗਲੁਰੂ ਦੇ ਆਸ-ਪਾਸ ਕਰ ਰਹੇ ਸੀ।

by ਮਨਵੀਰ ਰੰਧਾਵਾ
ਅਪ੍ਰੈਲ 12, 2023
in ਬਾਲੀਵੁੱਡ, ਮਨੋਰੰਜਨ
0

Sanjay Dutt Injured: ਸੰਜੇ ਦੱਤ ਦੇ ਫੈਨਸ ਲਈ ਬੁਰੀ ਖ਼ਬਰ ਹੈ। ਐਕਟਰ ਬੈਂਗਲੁਰੂ ਨੇੜੇ ਕੰਨੜ ਫਿਲਮ ‘KD – The Devil’ ਦੀ ਸ਼ੂਟਿੰਗ ਕਰ ਰਿਹਾ ਸੀ। ਇਸ ਸ਼ੂਟਿੰਗ ਦੌਰਾਨ ਬੰਬ ਧਮਾਕੇ ਦਾ ਸੀਨ ਸ਼ੂਟ ਕੀਤਾ ਜਾ ਰਿਹਾ ਸੀ, ਇਸ ਸੀਨ ਨੂੰ ਕਰਦੇ ਹੋਏ ਸੰਜੇ ਜ਼ਖ਼ਮੀ ਹੋ ਗਏ।

ਖ਼ਬਰਾਂ ਮੁਤਾਬਕ ਸੰਜੇ ਦੇ ਸਰੀਰ ਦੇ ਕਈ ਹਿੱਸਿਆਂ ‘ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਫਿਲਮ ਦੀ ਸ਼ੂਟਿੰਗ ਰੋਕ ਦਿੱਤੀ ਗਈ। ਸੰਜੇ ਦੱਤ ਦੇ ਜ਼ਖਮੀ ਹੋਣ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਵੇਂ ਹੀ ਐਕਟਰਸ ਦੇ ਫੈਨਸ ਨੂੰ ਇਹ ਖ਼ਬਰ ਮਿਲੀ, ਉਹ ਸੋਸ਼ਲ ਮੀਡੀਆ ‘ਤੇ ਉਸਦੀ ਸੁਰੱਖਿਆ ਤੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰ ਰਹੇ ਹਨ।

ਸਰੀਰ ਦੇ ਇਨ੍ਹਾਂ ਹਿੱਸਿਆਂ ਵਿੱਚ ਲੱਗੀਆਂ ਸੱਟਾਂ

ਮੀਡੀਆ ਰਿਪੋਰਟਾਂ ਮੁਤਾਬਕ ਬੰਬ ਧਮਾਕੇ ਦੇ ਸੀਨ ਦੀ ਸ਼ੂਟਿੰਗ ਦੌਰਾਨ ਐਕਟਰ ਨੂੰ ਕੂਹਣੀ, ਹੱਥ ਅਤੇ ਚਿਹਰੇ ‘ਤੇ ਵੀ ਕਾਫੀ ਸੱਟਾਂ ਲੱਗੀਆਂ। ਦੱਸ ਦਈਏ ਕਿ ਉਹ ਡਾਕਟਰ ਰਵੀ ਵਰਮਾ ਦੀ ਫਿਲਮ ਲਈ ਇਸ ਧਮਾਕੇ ਦੇ ਸੀਨ ਦੀ ਸ਼ੂਟਿੰਗ ਕਰ ਰਹੇ ਸੀ।

 

View this post on Instagram

 

A post shared by Sanjay Dutt (@duttsanjay)

ਨੈਗਟਿਵ ਰੋਲ ਪਲੇਅ ਕਰ ਰਹੇ ਸੰਜੇ

ਖ਼ਬਰਾਂ ਮੁਤਾਬਕ ਸੰਜੇ ਦੱਤ ਫਿਲਮ ‘ਕੇਡੀ: ਦ ਡੇਵਿਲ’ ‘ਚ ਨੈਗੇਟਿਵ ਰੋਲ ‘ਚ ਹਨ। ਇਸ ਫਿਲਮ ‘ਚ ਐਕਸ਼ਨ ਹੀਰੋ ਧਰੁਵ ਸਰਜਾ ਵੀ ਹੈ। ਧਰੁਵ ਸਰਜਾ ਹਨ ਜਿਨ੍ਹਾਂ ਦੀ ਫਿਲਮ ਮਾਰਟਿਨ ਦਾ ਟੀਜ਼ਰ ਹਾਲ ਹੀ ‘ਚ ਰਿਲੀਜ਼ ਹੋਇਆ ਹੈ ਅਤੇ ਇਸ ਨੂੰ ਵੀ ਚੰਗਾ ਹੁੰਗਾਰਾ ਮਿਲਿਆ ਹੈ। ਇਸ ਤੋਂ ਪਹਿਲਾਂ ਸੰਜੇ ਦੱਤ ਕਈ ਫਿਲਮਾਂ ‘ਚ ਨੈਗੇਟਿਵ ਰੋਲ ਕਰ ਚੁੱਕੇ ਹਨ। ਜਿਸ ਵਿੱਚ ‘ਕੇਜੀਐਫ ਚੈਪਟਰ 1’ ਅਤੇ ‘ਕੇਜੀਐਫ ਚੈਪਟਰ 2’ ਤੋਂ ਇਲਾਵਾ ਫਿਲਮ ‘ਅਗਨੀਪਥ’ ਹੈ।

ਆਖਰੀ ਵਾਰ ਸ਼ਮਸ਼ੇਰਾ ਵਿੱਚ ਨਜ਼ਰ ਆਏ ਸੀ ਸੰਜੇ ਦੱਤ

ਸੰਜੇ ਦੱਤ ਆਖਰੀ ਵਾਰ ਰਣਬੀਰ ਕਪੂਰ ਨਾਲ ਫਿਲਮ ‘ਸ਼ਮਸ਼ੇਰਾ’ ‘ਚ ਨਜ਼ਰ ਆਏ ਸੀ। ਪ੍ਰਸ਼ੰਸਕਾਂ ਨੂੰ ਇਸ ਫਿਲਮ ਤੋਂ ਬਹੁਤ ਉਮੀਦਾਂ ਸਨ, ਪਰ ਜਿਵੇਂ ਹੀ ਇਹ ਫਿਲਮ ਰਿਲੀਜ਼ ਹੋਈ, ਇਹ ਬਾਕਸ ਆਫਿਸ ‘ਤੇ ਅਸਫਲ ਰਹੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newspro punjab tvpunjabi newssanjay duttSanjay Dutt InjuredSanjay Dutt Injured in Shoot
Share208Tweet130Share52

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026

6 ਦਿਨਾਂ ਬਾਅਦ ਮੁੜ ਖੁੱਲ੍ਹੇ ਅਮਰਨਾਥ ਮੰਦਿਰ ਦੇ ਕਪਾਟ; 15,000 ਸ਼ਰਧਾਲੂ ਹੋਏ ਰਵਾਨਾ

ਜੁਲਾਈ 25, 2026

ਪੇਪਰ ਲੀਕ ਵਿਵਾਦ ‘ਤੇ ਨਿਰਮਲਾ ਸੀਤਾਰਮਨ ਦਾ ਵੱਡਾ ਬਿਆਨ, ਟਿੱਪਣੀ ਨੇ ਛੇੜਿਆ ਵਿਵਾਦ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.