ਵੀਰਵਾਰ, ਮਈ 21, 2026 01:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sanjay Dutt: ਸੰਜੇ ਦੱਤ ਦੀ ਪੰਜਾਬੀ ਫਿਲਮਾਂ ‘ਚ ਐਂਟਰੀ, ਗਿੱਪੀ ਗਰੇਵਾਲ ਨਾਲ ਇਸ ਫਿਲਮ ‘ਚ ਐਕਟਿੰਗ ਕਰਦੇ ਆਉਣਗੇ ਨਜ਼ਰ

by Gurjeet Kaur
ਅਗਸਤ 1, 2023
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

Sanjay Dutt Debut In Punjabi Movies: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ ‘ਕੈਰੀ ਆਨ ਜੱਟਾ 3’ ਨੇ ਹਾਲ ਹੀ ‘ਚ ਇਤਿਹਾਸ ਰਚਿਆ ਹੈ। ਫਿਲਮ ਨੇ ਬਾਕਸ ਆਫਿਸ ‘ਤੇ 100 ਕਰੋੜ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਗਿੱਪੀ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।

ਸੰਜੇ ਦੱਤ ਦੀ ਪੰਜਾਬੀ ਫਿਲਮਾਂ ‘ਚ ਐਂਟਰੀ ਹੋਣ ਜਾ ਰਹੀ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ ਹੈ। ਸੰਜੂ ਬਾਬਾ ਗਿੱਪੀ ਦੇ ਨਾਲ ਫਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ‘ਚ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਸੰਜੇ ਦੱਤ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਸੰਜੇ ਦੱਤ ਨੇ ਗਿੱਪੀ ਗਰੇਵਾਲ ਨਾਲ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਮਾਣ ਨਾਲ ਐਲਾਨ ਕਰਦਾ ਹਾਂ ਕਿ ਮੈਂ ਆਪਣੀ ਪਹਿਲੀ ਪੰਜਾਬੀ ਫਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ‘ਚ ਗਿੱਪੀ ਗਰੇਵਾਲ ਨਾਲ ਕੰਮ ਕਰਨ ਜਾ ਰਿਹਾ ਹਾਂ।’ ਦੇਖੋ ਇਹ ਪੋਸਟ:

 

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)


ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀਆਂ ਕਈ ਫਿਲਮਾਂ ਪਾਈਪਲਾਈਨ ਵਿੱਚ ਹਨ। ਇਨ੍ਹਾਂ ਵਿੱਚੋਂ ਇੱਕ ‘ਸ਼ੇਰਾਂ ਦੀ ਕੌਮ ਪੰਜਾਬੀ’ ਫਿਲਮ ਵੀ ਹੈ। ਇਹ ਇੱਕ ਇਤਿਹਾਸਕ ਫਿਲਮ ਹੈ, ਜਿਸ ਦਾ ਦਰਸ਼ਕਾਂ ‘ਚ ਕਾਫੀ ਕਰੇਜ਼ ਹੈ। ਦੱਸ ਦਈਏ ਕਿ ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਸੰਜੇ ਦੱਤ ਸਾਊਥ ਦੀ ਫਿਲਮ ‘ਲੀਓ’ ‘ਚ ਵੀ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ‘ਚ ਉਹ ਵਿਲਨ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

 

 

View this post on Instagram

 

A post shared by Sanjay Dutt (@duttsanjay)


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainmentgippy grewalpollywood Newspro punjab tvpunjabi moviesanjay duttSheran Di Kaum Punjabi
Share285Tweet178Share71

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਗੈਸ ਸਿਲੰਡਰ ਬੁੱਕ ਕਰਨ ਲਈ ਹੁਣ ਦੇਣੇ ਪੈਣਗੇ ਇੰਨੇ ਪੈਸੇ; ਨਵੀਆਂ ਕੀਮਤਾਂ ਜਾਰੀ

ਮਈ 21, 2026

ਦਿੱਲੀ ਹਵਾਈ ਅੱਡੇ ‘ਤੇ ਈਬੋਲਾ ਵਾਇਰਸ ਸੰਬੰਧੀ ਜਾਰੀ ਹੋਈ ਐਡਵਾਈਜ਼ਰੀ; ਕਾਂਗੋ ਤੇ ਯੂਗਾਂਡਾ ਤੋਂ ਆਉਣ ਵਾਲੇ ਯਾਤਰੀ ਨਿਗਰਾਨੀ ਹੇਠ

ਮਈ 21, 2026

15 ਸਾਲ ਪੁਰਾਣੇ ਨਿੱਜੀ ਵਾਹਨਾਂ ਦੀ ਮੁੜ-ਰਜਿਸਟ੍ਰੇਸ਼ਨ ਲਈ ਨਵਾਂ ਨਿਯਮ ਲਾਗੂ

ਮਈ 21, 2026

NET ਪ੍ਰੀਖਿਆ ਲਈ ਵਧਾਈ ਗਈ ਅਰਜ਼ੀ ਦੀ ਆਖਰੀ ਮਿਤੀ: ਰਜਿਸਟ੍ਰੇਸ਼ਨ ਹੁਣ ਇਸ ਮਿਤੀ ਤੱਕ ਖੁੱਲ੍ਹੀ, ਦੇਖੋ ਨਵੀਂ ਸਮਾਂ-ਸਾਰਣੀ

ਮਈ 21, 2026

ਮਾਰਕੀਟ ਵਿੱਚ ਲੱਗੀ ਭਿਆਨਕ ਅੱਗ, ਫਾਇਰਫਾਈਟਰ ਤੇ ਸੁਰੱਖਿਆ ਗਾਰਡ ਦੀ ਮੌਤ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.