ਐਤਵਾਰ, ਅਕਤੂਬਰ 18, 2026 04:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਲਈ ਸੰਤ ਸੀਚੇਵਾਲ ਨੇ ਰੇਲਵੇ ਮੰਤਰੀ ਨੂੰ ਦਿੱਤਾ ਮੰਗ ਪੱਤਰ

ਸੰਗਤਾਂ ਦੀ ਮੰਗ ਨੂੰ ਦੇਖਦਿਆ ਨਵੀਂ ਸੁਪਰਫਾਸਟ ਐਕਸਪ੍ਰੈਸ ਰੇਲਗੱਡੀ ਚਲਾਉਣ ਦੀ ਕੀਤੀ ਮੰਗ

by Gurjeet Kaur
ਮਾਰਚ 31, 2023
in ਪੰਜਾਬ
0

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮੰਗ ਪੱਤਰ ਦਿੰਦਿਆ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵੱਲੋਂ ਹਵਾੜਾ ਤੋਂ ਦੋ ਦਿਨ ਚੱਲਣ ਵਾਲੀ ਰੇਲ ਗੱਡੀ ਨੂੰ ਰੋਜ਼ਾਨਾ ਚਲਾਉਂਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਪਾਰਲੀਮੈਂਟ ਹਾਊਸ ਵਿੱਚ ਰੇਲ ਮੰਤਰੀ ਸ਼੍ਰੀ ਵੈਸ਼ਨਵ ਨਾਲ ਕੀਤੀ ਸੰਖੇਪ ਮੁਲਾਕਾਤ ਦੌਰਾਨ ਦੱਸਿਆ ਕਿ ਉਹ ਬੀਤੇ ਦਿਨੀ ਤਖ਼ਤ ਸ਼੍ਰੀ ਪਟਨਾ ਸਾਹਿਬ ਨਤਮਸਤਕ ਹੋਣ ਲਈ ਗਏ ਸਨ ਤੇ ਜਿੱਥੇ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਜਿਸ ਵਿੱਚ ਉਹਨਾਂ ਵੱਲੋਂ ਸੰਗਤਾਂ ਦੀ ਆਸਥਾ ਨੂੰ ਮੱੁਖ ਰੱਖਦਿਆ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਤੇ ਨਵੀਂ ਸੁਪਰਫਾਸਟ ਐਕਸਪ੍ਰੈਸ ਰੇਲਗੱਡੀ ਚਲਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਲਈ ਮੰਗ ਕੀਤੀ ਗਈ ਸੀ। ਇਸ ਦੌਰਾਨ ਸੰਤ ਸੀਚੇਵਾਲ ਨੇ ਰੇਲਵੇ ਮੰਤਰੀ ਅੱਗੇ ਨਵੀਂ ਸੁਪਰਫਾਸਟ ਐਕਸਪ੍ਰੈਸ ਰੇਲਗੱਡੀ ਚਲਾਉਣ ਦੀ ਮੰਗ ਕੀਤੀ।

ਸੰਤ ਸੀਚੇਵਾਲ ਨੇ ਦੱਸਿਆ ਕਿ ਰੇਲਵੇ ਮੰਤਰੀ ਵੱਲੋਂ ਭਰੋਸਾ ਦਿੱਤਾ ਹੈ ਕਿ ਸਿੱਖ ਜਗਤ ਦੇ ਤਖ਼ਤ ਸ਼੍ਰੀ ਪਟਨਾ ਸਾਹਿਬ ਤੋਂ ਸ਼ਰਧਾਂਲੂਆਂ ਦੀ ਚਿਰੋਕਣੀ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਤੇ ਜਲਦੀ ਹੀ ਇਸ ਬਾਰੇ ਕੋਈ ਫੈਸਲਾ ਕੀਤਾ ਜਾਵੇਗਾ ਤਾਂ ਜੋ ਸਿੱਖ ਸ਼ਰਧਾਂਲੂਆਂ ਨੂੰ ਪਟਨਾ ਸਾਹਿਬ ਅਤੇ ਇਸ ਇਲਾਕੇ ਦੇ ਗੁਰੂ ਧਾਮਾਂ ਦੇ ਦਰਸ਼ਨ ਕਰਨ ਵਿੱਚ ਕੋਈ ਸਮੱਸਿਆ ਨਾ ਆਵੇ।

ਸੰਤ ਸੀਚੇਵਾਲ ਨੇ ਦੱਸਿਆ ਕਿ ਤਖ਼ਤ ਸਾਹਿਬ ਦੀ ਯਾਤਰਾ ਦੌਰਾਨ ਉਥੋਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਵੱਲੋ ਉਨ੍ਹਾਂ ਨੂੰ ਇਹ ਮੰਗ ਪੱਤਰ ਦਿੱਤਾ ਸੀ। ਇਹ ਧਾਰਮਿਕ ਅਸਥਾਨ ਖਾਲਸਾ ਪੰਥ ਦੇ ਬਾਨੀ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਾਵਨ ਜਨਮ ਅਸਥਾਨ ਹੈ। ਦੁਨੀਆਂ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਸਾਰੇ ਧਰਮਾਂ ਦੇ ਸ਼ਰਧਾਲੂ ਇੱਥੇ ਮੱਥਾ ਟੇਕਣ ਅਤੇ ਗੁਰੂਘਰ ਦਾ ਆਸ਼ੀਰਵਾਦ ਲੈਣ ਲਈ ਰੋਜਾਨਾ ਆਉਂਦੇ ਹਨ। ਇਸ ਯਾਤਰਾ ਦੌਰਾਨ ਪੰਜਾਬ ਤੋਂ ਬੰਗਾਲ ਲਈ ਅਕਾਲ ਤਖ਼ਤ ਐਕਸਪ੍ਰੈਸ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਬਹੁਤ ਪਸੰਦੀਦਾ ਅਤੇ ਪ੍ਰਸਿੱਧ ਰੇਲਗੱਡੀ ਹੈ ਪਰ ਸਿਰਫ਼ ਦੋ ਦਿਨ ਇਸ ਰੇਲਗੱਡੀ ਦੇ ਚੱਲਣ ਕਾਰਨ ਸੰਗਤਾਂ ਨੂੰ ਇਸ ਵਿਚ ਸਫਰ ਕਰਨ ਲਈ ਟਿਕਟਾਂ ਲਈ ਲੰਬਾ ਸਮਾਂ ਉਡੀਕ ਕਰਨੀ ਪੈਂਦੀ ਹੈ। ਇਸੇ ਲਈ ਗੁਰਸੰਗਤਾਂ ਵੱਲੋਂ ਅਕਾਲ ਤਖ਼ਤ ਐਕਸਪ੍ਰੈਸ ਗੱਡੀ ਨੰ. 12317/12318 (ਜੋ ਹਾਵੜਾ ਤੋਂ ਅੰਮ੍ਰਿਤਸਰ ਵਾਇਆ ਪਟਨਾ ਸਾਹਿਬ ਚਲਦੀ ਹੈ) ਨੂੰ ਰੋਜ਼ਾਨਾ ਦੇ ਆਧਾਰ ‘ਤੇ ਚਲਾਉਣ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਸੰਤ ਸੀਚੇਵਾਲ ਵੱਲੋਂ ਮੁਲਾਕਾਤ ਦੌਰਾਨ ਇੰਨ੍ਹਾਂ ਸਾਰੀਆਂ ਮੰਗਾਂ ਨੂੰ ਰੇਲਵੇ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਇਹਨਾਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ।

 

Tags: pro punjab tvpunjabi newsRailway MinisterSant Seechewal
Share215Tweet134Share54

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.