ਵੀਰਵਾਰ, ਮਾਰਚ 19, 2026 02:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ‘ਚੋਂ 700 ਵਿਦਿਆਰਥੀਆਂ ਨੂੰ ਡਿਪੋਰਟ ਨਾ ਕੀਤਾ ਜਾਵੇ, ਸੰਤ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਨੂੰ ਅਪੀਲ

ਮਸਕਟ ‘ਚੋਂ ਇੱਕ ਪੀੜਤਾ ਨੂੰ ਭਾਰਤ ਵਾਪਸ ਨਾ ਭੇਜਣ ਦੀ ਵਿਦੇਸ਼ ਮੰਤਰੀ ਨੂੰ ਕੀਤੀ ਸ਼ਿਕਾਇਤ

by Gurjeet Kaur
ਮਾਰਚ 23, 2023
in ਪੰਜਾਬ, ਵਿਦੇਸ਼
0

ਚੰਡੀਗੜ੍ਹ: ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੈਨੇਡਾ ਸਰਕਾਰ ਵੱਲੋ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਤੋਂ ਰੋਕਣ ਲਈ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਮੰਗ ਕੀਤੀ।

ਸੰਤ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਨੂੰ ਲਿਖੇ ਮੰਗ ਪੱਤਰ ਵਿਚ ਉਹਨਾਂ ਕਿਹਾ ਕਿ ਇਹਨਾਂ 700 ਪੰਜਾਬੀ ਵਿਦਿਆਰਥੀਆਂ ਨੇ ਲੱਖਾਂ ਰੁਪੈ ਫੀਸ ਦੇ ਰੂਪ ਵਿਚ ਕੈਨੇਡਾ ਸਰਕਾਰ ਨੂੰ ਦਿੱਤੇ ਹਨ ਉਹਨਾਂ ਦਾ ਕੋਈ ਕਸੂਰ ਨਹੀ ਹੈ। ਉਹਨਾਂ ਨਾਲ ਤਾਂ ਧੋਖਾ ਟਰੈਵਲ ਏਜੰਟਾਂ ਵੱਲੋਂ ਕੀਤਾ ਗਿਆ ਹੈ।

ਇਸ ਲਈ ਕਾਰਵਾਈ ਵੀ ਟਰੈਵਲ ਏਜੰਟਾਂ ਵਿਰੁੱਧ ਕੀਤੀ ਜਾਣੀ ਚਾਹੀਦੀ ਹੈ ਨਾ ਕਿ ਉਹਨਾਂ 700 ਬੇਕਸੂਰ ਵਿਦਿਆਰਥੀਆਂ ਵਿਰੁੱਧ, ਜਿਹੜੇ ਆਪਣਾ ਭੱਵਿਖ ਬਣਾਉਣ ਲਈ ਉੱਥੇ ਗਏ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਇੰਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੇ ਕਰਜ਼ੇ ਚੁੱਕ ਕੇ ਫੀਸਾਂ ਭਰੀਆਂ ਹਨ, ਤੇ ਅਜਿਹੇ ਹਲਾਤਾਂ ਵਿੱਚ ਅਜਿਹੀ ਖ਼ਬਰ ਉਨ੍ਹਾਂ ਲਈ ਬਹੁਤ ਹੀ ਦੁੱਖਦਾਇਕ ਹੈ। ਉਨ੍ਹਾਂ ਵਿਦੇਸ਼ੀ ਮੰਤਰੀ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕਰਦਿਆ ਕੈਨੇਡਾ ਸਰਕਾਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਤਾਂ ਜੋ ਇੰਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਉਹਨਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਸੰਸਦ ਵਿਚ ਵੀ ਚੁੱਕਣਗੇ।

ਵਿਦੇਸ਼ ਮੰਤਰੀ ਨੂੰ ਲਿਖੇ ਇਕ ਹੋਰ ਪੱਤਰ ਵਿਚ ਸੰਤ ਸੀਚੇਵਾਲ ਵੱਲੋ ਮਸਕਟ ਵਿਚ ਫਸੀ ਇੱਕ ਪੀੜਤ ਔਰਤ ਨੂੰ ਵਾਪਿਸ ਪੰਜਾਬ ਨਾ ਭੇਜਣ ਦਾ ਮਾਮਲਾ ਉਠਾਇਆ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੀੜਤ ਪਰਿਵਾਰ ਵੱਲੋਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਸੀ। ਉਨ੍ਹਾਂ ਪੱਤਰ ਵਿਚ ਕਿਹਾ ਕਿ ਮਸਕਟ ਵਿਖੇ ਭਾਰਤੀ ਦੂਤਾਵਾਸ ਦੇ ਕਹਿਣ ਤੇ ਹੀ ਉਹਨਾਂ ਵੱਲੋਂ ਸਵਰਨਜੀਤ ਕੌਰ ਨਾਮ ਦੀ ਔਰਤ ਦੀ ਟਿਕਟ ਬਣਾ ਕੇ ਭੇਜੀ ਗਈ ਸੀ ਤਾਂ ਕਿ ਉਹ ਜਲਦ ਤੋਂ ਜਲਦ ਵਾਪਿਸ ਆਪਣੇ ਪਰਿਵਾਰ ਕੋਲ ਪਹੁੰਚ ਸਕੇ।

ਪਰ ਭਾਰਤੀ ਦੂਤਾਵਾਸ ਦੀ ਲਾਪਰਵਾਹੀ ਕਾਰਨ ਪੀੜਤ ਔਰਤ ਪੰਜਾਬ ਨਾ ਆ ਸਕੀ ਤੇ ਟਿਕਟ ਵੀ ਅਜਾਈ ਹੀ ਗਈ। ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਉਹ ਪੀੜਤ ਔਰਤ ਨੂੰ ਵਾਪਸ ਨਾ ਭੇਜਣ ਦੇ ਮਾਮਲੇ ਦੀ ਪੜਤਾਲ ਕਰਨ ਅਤੇ ਜਿੰਮੇਵਾਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇ ਤੇ ਪੀੜਤ ਔਰਤ ਨੂੰ ਜਲਦ ਤੋਂ ਜਲਦ ਵਾਪਿਸ ਭਾਰਤ ਲਿਆਇਆ ਜਾਵੇ।

Tags: Canada Deport studentCanada Studentpro punjab tvpunjabi newsSant Balbir Singh Seechewal
Share206Tweet129Share51

Related Posts

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026
Load More

Recent News

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.