ਵੀਰਵਾਰ, ਫਰਵਰੀ 12, 2026 10:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sapna choudhary Bold Look: ਦਿਨ-ਬ-ਦਿਨ ਬੋਲਡ ਹੁੰਦੀ ਜਾ ਰਹੀ ਹੈ ਸਪਨਾ ਚੌਧਰੀ, ਕੈਮਰੇ ‘ਚ ਕੈਦ ਹੋਇਆ ਸਪਨਾ ਦਾ ਸਿਜ਼ਲਿੰਗ ਅੰਦਾਜ਼

ਸਿੰਗਰ ਤੇ ਡਾਂਸਰ ਸਪਨਾ ਚੌਧਰੀ ਅਕਸਰ ਆਪਣੇ ਡਾਂਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਸਪਨਾ ਦੇ ਗੀਤ ਨੂੰ ਵੀ ਫੈਨਜ਼ ਕਾਫੀ ਪਸੰਦ ਕਰਦੇ ਹਨ।

by Bharat Thapa
ਦਸੰਬਰ 25, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਸਿੰਗਰ ਤੇ ਡਾਂਸਰ ਸਪਨਾ ਚੌਧਰੀ ਅਕਸਰ ਆਪਣੇ ਡਾਂਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਸਪਨਾ ਦੇ ਗੀਤ ਨੂੰ ਵੀ ਫੈਨਜ਼ ਕਾਫੀ ਪਸੰਦ ਕਰਦੇ ਹਨ।
ਸਪਨਾ ਨਾ ਸਿਰਫ ਆਪਣੇ ਡਾਂਸ ਲਈ ਜਾਣੀ ਜਾਂਦੀ ਹੈ, ਸਗੋਂ ਆਪਣੀ ਖੂਬਸੂਰਤ ਲੁੱਕ ਲਈ ਵੀ ਜਾਣੀ ਜਾਂਦੀ ਹੈ। ਸਪਨਾ ਚੌਧਰੀ ਦਾ ਸਟਾਈਲਿਸ਼ ਲੁੱਕ ਇੰਟਰਨੈੱਟ 'ਤੇ ਕਾਫੀ ਵਾਇਰਲ ਰਹਿੰਦਾ ਹੈ। ਇੱਕ ਵਾਰ ਫਿਰ ਸਪਨਾ ਦਾ ਬੋਲਡ ਲੁੱਕ ਧਮਾਲ ਮਚਾ ਰਿਹਾ ਹੈ।
ਸਪਨਾ ਚੌਧਰੀ ਨੇ ਆਪਣਾ ਲੇਟੈਸਟ ਲੁੱਕ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ। ਉਸਦੇ ਲੁੱਕ ਦੀ ਗੱਲ ਕਰੀਏ ਤਾਂ ਸਪਨਾ ਚੌਧਰੀ ਨੇ ਬਲੈਕ ਆਊਟਫਿਟ 'ਚ ਆਪਣਾ ਬੋਲਡ ਲੁੱਕ ਸ਼ੇਅਰ ਕੀਤਾ ਹੈ। ਸਪਨਾ ਬਲੈਕ ਸ਼ਾਰਟ ਡਰੈੱਸ ਦੇ ਨਾਲ ਐਨੀਮਲ ਪ੍ਰਿੰਟ ਜੈਕੇਟ ਪਹਿਨੀ ਨਜ਼ਰ ਆਈ।
ਸਪਨਾ ਚੌਧਰੀ ਨੇ ਬਲੈਕ ਡਰੈੱਸ ਨਾਲ ਹਲਕਾ ਮੇਕਅੱਪ ਕੀਤਾ ਹੈ। ਖੁੱਲ੍ਹੇ ਵਾਲਾਂ ਤੇ ਹਲਕੇ ਮੇਕਅੱਪ ਨਾਲ ਸਪਨਾ ਕਿਸੇ ਤੋਂ ਘੱਟ ਨਹੀਂ ਲੱਗ ਰਹੀ ਹੈ।
ਸਪਨਾ ਚੌਧਰੀ ਦੇ ਇਸ ਲੁੱਕ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਐਕਟਰਸ Sapna ਦਾ ਇਹ ਲੁੱਕ ਉਸ ਦੇ ਸ਼ੂਟ ਦਾ ਹੈ।
ਸਪਨਾ ਚੌਧਰੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਸਪਨਾ ਦਾ ਇੰਸਟਾਗ੍ਰਾਮ ਉਨ੍ਹਾਂ ਦੀਆਂ ਖੂਬਸੂਰਤ ਤੇ ਸਟਾਈਲਿਸ਼ ਫੋਟੋਆਂ ਤੇ ਵੀਡੀਓਜ਼ ਨਾਲ ਭਰਿਆ ਰਹਿੰਦਾ ਹੈ।
ਸਿੰਗਰ ਤੇ ਡਾਂਸਰ ਸਪਨਾ ਚੌਧਰੀ ਅਕਸਰ ਆਪਣੇ ਡਾਂਸ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ। ਸਪਨਾ ਦੇ ਗੀਤ ਨੂੰ ਵੀ ਫੈਨਜ਼ ਕਾਫੀ ਪਸੰਦ ਕਰਦੇ ਹਨ।
ਸਪਨਾ ਨਾ ਸਿਰਫ ਆਪਣੇ ਡਾਂਸ ਲਈ ਜਾਣੀ ਜਾਂਦੀ ਹੈ, ਸਗੋਂ ਆਪਣੀ ਖੂਬਸੂਰਤ ਲੁੱਕ ਲਈ ਵੀ ਜਾਣੀ ਜਾਂਦੀ ਹੈ। ਸਪਨਾ ਚੌਧਰੀ ਦਾ ਸਟਾਈਲਿਸ਼ ਲੁੱਕ ਇੰਟਰਨੈੱਟ ‘ਤੇ ਕਾਫੀ ਵਾਇਰਲ ਰਹਿੰਦਾ ਹੈ। ਇੱਕ ਵਾਰ ਫਿਰ ਸਪਨਾ ਦਾ ਬੋਲਡ ਲੁੱਕ ਧਮਾਲ ਮਚਾ ਰਿਹਾ ਹੈ।
ਸਪਨਾ ਚੌਧਰੀ ਨੇ ਆਪਣਾ ਲੇਟੈਸਟ ਲੁੱਕ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ। ਉਸਦੇ ਲੁੱਕ ਦੀ ਗੱਲ ਕਰੀਏ ਤਾਂ ਸਪਨਾ ਚੌਧਰੀ ਨੇ ਬਲੈਕ ਆਊਟਫਿਟ ‘ਚ ਆਪਣਾ ਬੋਲਡ ਲੁੱਕ ਸ਼ੇਅਰ ਕੀਤਾ ਹੈ। ਸਪਨਾ ਬਲੈਕ ਸ਼ਾਰਟ ਡਰੈੱਸ ਦੇ ਨਾਲ ਐਨੀਮਲ ਪ੍ਰਿੰਟ ਜੈਕੇਟ ਪਹਿਨੀ ਨਜ਼ਰ ਆਈ।
ਸਪਨਾ ਚੌਧਰੀ ਨੇ ਬਲੈਕ ਡਰੈੱਸ ਨਾਲ ਹਲਕਾ ਮੇਕਅੱਪ ਕੀਤਾ ਹੈ। ਖੁੱਲ੍ਹੇ ਵਾਲਾਂ ਤੇ ਹਲਕੇ ਮੇਕਅੱਪ ਨਾਲ ਸਪਨਾ ਕਿਸੇ ਤੋਂ ਘੱਟ ਨਹੀਂ ਲੱਗ ਰਹੀ ਹੈ।
ਸਪਨਾ ਚੌਧਰੀ ਦੇ ਇਸ ਲੁੱਕ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਐਕਟਰਸ Sapna ਦਾ ਇਹ ਲੁੱਕ ਉਸ ਦੇ ਸ਼ੂਟ ਦਾ ਹੈ।]]]]]]]
ਸਪਨਾ ਚੌਧਰੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਸਪਨਾ ਦਾ ਇੰਸਟਾਗ੍ਰਾਮ ਉਨ੍ਹਾਂ ਦੀਆਂ ਖੂਬਸੂਰਤ ਤੇ ਸਟਾਈਲਿਸ਼ ਫੋਟੋਆਂ ਤੇ ਵੀਡੀਓਜ਼ ਨਾਲ ਭਰਿਆ ਰਹਿੰਦਾ ਹੈ।
Tags: latest newsnew lookpro punjab tvpunjabi newssapna choudharyviral photos
Share275Tweet172Share69

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.