ਐਤਵਾਰ, ਜੁਲਾਈ 13, 2025 02:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਪ੍ਰਿਥਵੀ ਸ਼ਾਅ ਨਾਲ ਝਗੜਾ ਕਰਨ ਵਾਲੀ ਸਪਨਾ ਗਿੱਲ ਗ੍ਰਿਫਤਾਰ, ਸੈਲਫੀ ਨੂੰ ਲੈ ਕੇ ਹੋਇਆ ਸੀ ਵਿਵਾਦ (ਵੀਡੀਓ)

Prithvi Shaw Sapna Gill Clash: ਭਾਰਤੀ ਟੀਮ ਦੇ ਸਟਾਰ ਕ੍ਰਿਕਟਰ ਪ੍ਰਿਥਵੀ ਸ਼ਾਅ ਨਾਲ ਝਗੜਾ ਕਰਨ ਵਾਲੀ ਬਲਾਗਰ ਅਤੇ ਯੂਟਿਊਬਰ ਸਪਨਾ ਗਿੱਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੁਲਸ ਨੇ ਸਪਨਾ ਨੂੰ ਗ੍ਰਿਫਤਾਰ ਕਰ ਲਿਆ ਹੈ।

by Bharat Thapa
ਫਰਵਰੀ 16, 2023
in ਕ੍ਰਿਕਟ, ਖੇਡ, ਵੀਡੀਓ
0

Prithvi Shaw Sapna Gill Clash: ਭਾਰਤੀ ਟੀਮ ਦੇ ਸਟਾਰ ਕ੍ਰਿਕਟਰ ਪ੍ਰਿਥਵੀ ਸ਼ਾਅ ਨਾਲ ਝਗੜਾ ਕਰਨ ਵਾਲੀ ਬਲਾਗਰ ਅਤੇ ਯੂਟਿਊਬਰ ਸਪਨਾ ਗਿੱਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੁਲਸ ਨੇ ਸਪਨਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਕਾਰਵਾਈ ਓਸ਼ੀਵਾਰਾ ਪੁਲਿਸ ਨੇ ਕੀਤੀ ਹੈ। ਗ੍ਰਿਫਤਾਰੀ ਤੋਂ ਬਾਅਦ ਸਪਨਾ ਗਿੱਲ ਦਾ ਮੈਡੀਕਲ ਵੀ ਕਰਵਾਇਆ ਗਿਆ।

ਜਾਣਕਾਰੀ ਮੁਤਾਬਕ ਸਪਨਾ ਗਿੱਲ ਨੂੰ ਹੁਣ ਸ਼ੁੱਕਰਵਾਰ (17 ਫਰਵਰੀ) ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ‘ਚ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ। ਫਿਲਹਾਲ ਦੋਸ਼ੀਆਂ ਦੀ ਤਰਫੋਂ ਕੋਈ ਕਰਾਸ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।

ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣਗੀਆਂ
ਪੁਲਿਸ ਨੇ ਇਸ ਮਾਮਲੇ ਵਿੱਚ ਦੱਸਿਆ ਹੈ ਕਿ ਓਸ਼ੀਵਾਰਾ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ‘ਚ 7 ਲੋਕਾਂ ਖਿਲਾਫ ਸ਼ਿਕਾਇਤ ਹੈ ਕਿ ਉਨ੍ਹਾਂ ਨੇ ਪਹਿਲਾਂ ਕਾਰ ਦੀ ਭੰਨਤੋੜ ਕੀਤੀ। ਇਸ ਤੋਂ ਬਾਅਦ ਮਾਮਲਾ ਸੁਲਝਾਉਣ ਦੇ ਨਾਂ ‘ਤੇ 50 ਹਜ਼ਾਰ ਰੁਪਏ ਦੀ ਵੀ ਮੰਗ ਕੀਤੀ। ਇਸ ਮਾਮਲੇ ਵਿੱਚ ਹੁਣੇ ਇੱਕ ਗ੍ਰਿਫ਼ਤਾਰੀ ਹੋਈ ਹੈ। ਹੁਣ ਹੋਰ ਗ੍ਰਿਫ਼ਤਾਰੀਆਂ ਹੋਣਗੀਆਂ। ਇਸ ਮਾਮਲੇ ਵਿੱਚ ਅਜੇ ਤੱਕ ਕ੍ਰਾਸ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।

Please stay miles away from such people & such scenes @PrithviShaw 🙏
pic.twitter.com/rwRFk73F4Q

— Sushant Mehta (@SushantNMehta) February 16, 2023

ਸਾਰਾ ਵਿਵਾਦ ਸੈਲਫੀ ਨੂੰ ਲੈ ਕੇ ਸ਼ੁਰੂ ਹੋਇਆ
ਦਰਅਸਲ, ਇਹ ਮਾਮਲਾ 15 ਫਰਵਰੀ ਨੂੰ ਮੁੰਬਈ ਦੇ ਸਹਾਰਾ ਸਟਾਰ ਹੋਟਲ ਦਾ ਹੈ। ਪ੍ਰਿਥਵੀ ਸ਼ਾਅ ਆਪਣੇ ਦੋਸਤ ਨਾਲ ਰਾਤ ਦੇ ਖਾਣੇ ਲਈ ਹੋਟਲ ਪਹੁੰਚੇ ਸਨ। ਪ੍ਰਿਥਵੀ ਸ਼ਾਅ ਦੇ ਦੋਸਤ ਆਸ਼ੀਸ਼ ਸੁਰੇਂਦਰ ਯਾਦਵ ਨੇ 8 ਲੋਕਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਇਸ ਮੁਤਾਬਕ ਰਾਤ ਦੇ ਖਾਣੇ ਦੌਰਾਨ ਅਣਪਛਾਤੇ ਮੁਲਜ਼ਮ ਪ੍ਰਿਥਵੀ ਸ਼ਾਅ ਕੋਲ ਆਏ ਅਤੇ ਸੈਲਫੀ ਲੈਣ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਪ੍ਰਿਥਵੀ ਸ਼ਾਅ ਨੇ ਦੋ ਲੋਕਾਂ ਨਾਲ ਸੈਲਫੀ ਵੀ ਲਈ ਸੀ ਪਰ ਪ੍ਰਿਥਵੀ ਸ਼ਾਅ ਨੇ ਪੂਰੇ ਗਰੁੱਪ ਨਾਲ ਸੈਲਫੀ ਲੈਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਕਿ ਉਹ ਦੋਸਤਾਂ ਨਾਲ ਖਾਣਾ ਖਾਣ ਆਇਆ ਹੈ ਅਤੇ ਪਰੇਸ਼ਾਨ ਨਹੀਂ ਕਰਨਾ ਚਾਹੁੰਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: arresteddispute selfiePrithvi ShawpropunjabtvSapna Gillwho quarreled
Share896Tweet560Share224

Related Posts

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਸ਼ੁਭਮਨ ਗਿੱਲ ਨੇ ਗਵਾਇਆ ਮੌਕਾ, ਤੋੜਿਆ ਜਾ ਸਕਦਾ ਸੀ 21 ਸਾਲ ਪੁਰਾਣਾ ਰਿਕਾਰਡ

ਜੁਲਾਈ 10, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.