ਮੰਗਲਵਾਰ, ਸਤੰਬਰ 9, 2025 11:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sapna Choudhary Dancer Video: Instagram ਤੇ ਸਪਨਾ ਚੌਧਰੀ ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਗਲੈਮਰਸ ਲੁੱਕ ਨੇ ਮਚਾਈ ਤਬਾਹੀ

ਹਰਿਆਣਵੀ ਡਾਂਸਰ ਸਪਨਾ ਚੌਧਰੀ ਦੇ ਦੇਸ਼ ਭਰ 'ਚ ਲੱਖਾਂ ਪ੍ਰਸ਼ੰਸਕ ਹਨ, ਉਨ੍ਹਾਂ ਦਾ ਡਾਂਸ ਦੇਖਣ ਲਈ ਹਜ਼ਾਰਾਂ ਲੋਕ ਇਕੱਠੇ ਹੁੰਦੇ ਹਨ।

by Bharat Thapa
ਅਕਤੂਬਰ 21, 2022
in ਮਨੋਰੰਜਨ
0

Sapna Choudhary Latest Video: ਹਰਿਆਣਵੀ ਡਾਂਸਰ ਸਪਨਾ ਚੌਧਰੀ ਦੇ ਦੇਸ਼ ਭਰ ‘ਚ ਲੱਖਾਂ ਪ੍ਰਸ਼ੰਸਕ ਹਨ, ਉਨ੍ਹਾਂ ਦਾ ਡਾਂਸ ਦੇਖਣ ਲਈ ਹਜ਼ਾਰਾਂ ਲੋਕ ਇਕੱਠੇ ਹੁੰਦੇ ਹਨ। ਸਟੇਜ ਦੇ ਨਾਲ-ਨਾਲ ਸਪਨਾ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਸਪਨਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਵੀਡੀਓ:
ਸਪਨਾ ਚੌਧਰੀ ਨੇ ਆਪਣੇ ਇੰਸਟਾਗ੍ਰਾਮ ‘ਤੇ ਅਲਕਾ ਯਾਗਨਿਕ ਅਤੇ ਵਿਨੋਦ ਰਾਠੌੜ ਦੇ ਗੀਤ ‘ਜੰਗਲ ਮੇਂ ਸ਼ੇਰ, ਬਾਗੋਂ ਮੇਂ ਮੋਰ’ ਦਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਸਪਨਾ ‘ਬੌਸੀ ਲੁੱਕ’ ‘ਚ ਆਪਣੇ ਗਲੈਮਰਸ ਲੁੱਕ ਨਾਲ ਤਬਾਹੀ ਮਚਾਉਂਦੀ ਨਜ਼ਰ ਆ ਰਹੀ ਹੈ।

 

View this post on Instagram

 

A post shared by Sapna Choudhary (@itssapnachoudhary)

ਬਿੱਗ ਬੌਸ ਤੋਂ  ਮਿਲੀ ਪ੍ਰਸਿੱਧੀ
ਸਪਨਾ ਚੌਧਰੀ ਰਿਐਲਿਟੀ ਸ਼ੋਅ ਬਿੱਗ ਬੌਸ-11 ਦੀ ਪ੍ਰਤੀਯੋਗੀ ਰਹਿ ਚੁੱਕੀ ਹੈ। ਬਿੱਗ ਬੌਸ ‘ਚ ਨਜ਼ਰ ਆਉਣ ਤੋਂ ਬਾਅਦ ਸਪਨਾ ਦੀ ਲੋਕਪ੍ਰਿਅਤਾ ‘ਚ ਕਾਫੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸਪਨਾ ਅਕਸਰ ਵਿਵਾਦਾਂ ‘ਚ ਰਹਿੰਦੀ ਹੈ, ਹਾਲ ਹੀ ‘ਚ 4 ਸਾਲ ਪੁਰਾਣੇ ਇਕ ਮਾਮਲੇ ‘ਚ ਲਖਨਊ ਦੀ ACJM ਕੋਰਟ ਨੇ ਸਪਨਾ ਖਿਲਾਫ ਡਾਂਸ ਪ੍ਰੋਗਰਾਮ ‘ਚ ਨਾ ਪਹੁੰਚਣ ਅਤੇ ਟਿਕਟ ਦੇ ਪੈਸੇ ਵਾਪਸ ਨਾ ਕਰਨ ‘ਤੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਹਾਲਾਂਕਿ ਬਾਅਦ ‘ਚ ਉਸ ਨੂੰ ਜ਼ਮਾਨਤ ਮਿਲ ਗਈ ਸੀ।

ਇਸ ਤੋਂ ਪਹਿਲਾਂ ਸਪਨਾ ਨੇ ਕਰਵਾ ਚੌਥ ‘ਤੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਤੀ ਵੀਰ ਸਾਹੂ ਨਾਲ ਲਾਲ ਰੰਗ ਦਾ ਜੋੜਾ ਪਹਿਨੇ ਇਕ ਵੀਡੀਓ ਸ਼ੇਅਰ ਕੀਤਾ ਸੀ। ਇਸ ਵੀਡੀਓ ‘ਚ ਸਪਨਾ ਆਪਣੇ ਪਤੀ ਵੀਰ ਦੇ ਹੱਥਾਂ ‘ਚੋਂ ਚੰਦਰਮਾ ਨੂੰ ਅਰਘ ਦੇ ਕੇ ਪਾਣੀ ਪੀਂਦੀ ਨਜ਼ਰ ਆ ਰਹੀ ਹੈ। ਸਪਨਾ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਯੂਜ਼ਰਸ ਨੇ ਕਾਫੀ ਪਸੰਦ ਕੀਤਾ ਹੈ।

Tags: Big boss contestentglamorousharyana dancernew videopro punjab tvsapna choudharysapna choudhary dancerSapna Choudhary Latest VideoSapna Choudhary Latest Video on instashare video on instagramviral video
Share240Tweet150Share60

Related Posts

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025
Load More

Recent News

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 9, 2025

Punjab Flood Situation Update: ਪੰਜਾਬ ‘ਚ ਘਟੇ ਮੀਂਹ ਦੇ ਆਸਾਰ! ਮੌਸਮ ਵਿਭਾਗ ਦੇ ਅਨੁਸਾਰ ਕਿਵੇਂ ਦਾ ਰਹੇਗਾ ਅੱਜ ਦਾ ਮੌਸਮ

ਸਤੰਬਰ 9, 2025

ਚੰਡੀਗੜ੍ਹ ‘ਚ ਵਿਦੇਸ਼ ਭੇਜਣ ਦੇ ਨਾਮ ‘ਤੇ 49 ਲੱਖ ਰੁਪਏ ਦੀ ਠੱਗੀ, 2 ਇਮੀਗ੍ਰੇਸ਼ਨ ਕੰਪਨੀਆਂ ‘ਤੇ FIR

ਸਤੰਬਰ 8, 2025

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.