ਸ਼ੁੱਕਰਵਾਰ, ਅਗਸਤ 7, 2026 04:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sara Ali Khan ਨੇ ਸ਼ੇਅਰ ਕੀਤਾ ਆਪਣਾ ਨਵਾਂ ਅੰਦਾਜ, ਖੂਬਸੂਰਤੀ ਦਾ ਚਲਾਇਆ ਜਾਦੂ

ਸਾਰਾ ਅਲੀ ਖਾਨ ਨੇ ਬਹੁਤ ਘੱਟ ਸਮੇਂ 'ਚ ਸਾਬਤ ਕਰ ਦਿੱਤਾ ਕਿ ਉਹ ਪਰਦੇ 'ਤੇ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਨਿਭਾ ਸਕਦੀ ਹੈ। ਅਜਿਹੇ 'ਚ ਫੈਨਸ ਉਨ੍ਹਾਂ ਦੀ ਹਰ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਰਹਿੰਦੇ ਹਨ।

by Bharat Thapa
ਦਸੰਬਰ 15, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਆਪਣੇ ਪ੍ਰੋਜੈਕਟਾਂ ਤੋਂ ਇਲਾਵਾ, ਐਕਟਰਸ ਨੇ ਦੁਨੀਆ ਭਰ ਦੇ ਲੋਕਾਂ ਨੂੰ ਆਪਣੇ ਸਟਾਈਲ ਦਾ ਦੀਵਾਨਾ ਬਣਾਇਆ। ਹੁਣ ਫਿਰ ਤੋਂ ਸਾਰਾ ਅਲੀ ਖਾਨ ਦਾ ਨਵਾਂ ਅੰਦਾਜ਼ ਸਾਹਮਣੇ ਆਇਆ ਹੈ।
ਸਾਰਾ ਅਲੀ ਖਾਨ ਵੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਕਸਰ ਉਸ ਦੇ ਇੰਸਟਾਗ੍ਰਾਮ ਪੇਜ 'ਤੇ ਉਸ ਦੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਦੀ ਝਲਕ ਦੇਖਣ ਨੂੰ ਮਿਲਦੀ  ਰਹਿੰਦੀ ਹੈ।
ਤਾਜ਼ਾ ਪੋਸਟ 'ਚ ਐਕਟਰਸ ਹੌਟ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਉਸ ਨੇ ਬਲੈਕ ਥਾਈਟ ਹਾਈ ਸਲਿਟ ਡਰੈੱਸ ਤੇ ਫਰੰਟ ਕੱਟ ਡਰੈੱਸ ਪਾਈ ਹੋਈ ਹੈ। ਸਾਰਾ ਨੇ ਨਿਊਡ ਮੇਕਅਪ ਤੇ ਖੁੱਲ੍ਹੇ ਵਾਲਾਂ ਦੇ ਸਟਾਈਲ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ। ਉਸ ਨੇ ਆਪਣੇ ਲੁੱਕ ਨੂੰ ਕਾਫੀ ਫਲੌਟ ਕੀਤਾ ਹੈ।
ਤਸਵੀਰਾਂ 'ਚ ਸਾਰਾ ਦੀ ਕਰਵੀ ਫਿਗਰ ਨੇ ਵੀ ਲੋਕਾਂ ਦਾ ਕਾਫੀ ਧਿਆਨ ਆਪਣੇ ਵੱਲ ਖਿੱਚਿਆ। ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੱਖਾਂ ਲਾਈਕਸ ਮਿਲੇ। ਲੋਕ ਉਸ ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ।
ਸਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੂੰ ਲਗਾਤਾਰ ਕਈ ਪ੍ਰੋਜੈਕਟਾਂ ਲਈ ਸਾਈਨ ਕੀਤਾ ਜਾ ਰਿਹਾ ਹੈ। ਫਿਲਹਾਲ ਉਹ 'ਗੈਸਲਾਈਟ' ਦੇ ਟਾਈਟਲ ਨਾਲ ਬਣਨ ਵਾਲੀ ਅਗਲੀ ਫਿਲਮ ਨੂੰ ਲੈ ਕੇ ਚਰਚਾ 'ਚ ਹੈ।
ਇਸ ਤੋਂ ਬਾਅਦ ਉਹ ਲਕਸ਼ਮੀ ਉਟੇਕਰ ​​ਦੁਆਰਾ ਡਾਇਰੈਕਟ ਹੋਣ ਵਾਲੀ ਇੱਕ ਅਨਟਾਈਟਲ ਫਿਲਮ 'ਚ ਵੀ ਨਜ਼ਰ ਆਵੇਗੀ।
ਆਪਣੇ ਪ੍ਰੋਜੈਕਟਾਂ ਤੋਂ ਇਲਾਵਾ, ਐਕਟਰਸ ਨੇ ਦੁਨੀਆ ਭਰ ਦੇ ਲੋਕਾਂ ਨੂੰ ਆਪਣੇ ਸਟਾਈਲ ਦਾ ਦੀਵਾਨਾ ਬਣਾਇਆ। ਹੁਣ ਫਿਰ ਤੋਂ ਸਾਰਾ ਅਲੀ ਖਾਨ ਦਾ ਨਵਾਂ ਅੰਦਾਜ਼ ਸਾਹਮਣੇ ਆਇਆ ਹੈ।
ਸਾਰਾ ਅਲੀ ਖਾਨ ਵੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਅਕਸਰ ਉਸ ਦੇ ਇੰਸਟਾਗ੍ਰਾਮ ਪੇਜ ‘ਤੇ ਉਸ ਦੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਦੀ ਝਲਕ ਦੇਖਣ ਨੂੰ ਮਿਲਦੀ ਰਹਿੰਦੀ ਹੈ।
ਤਾਜ਼ਾ ਪੋਸਟ ‘ਚ ਐਕਟਰਸ ਹੌਟ ਅੰਦਾਜ਼ ‘ਚ ਨਜ਼ਰ ਆ ਰਹੀ ਹੈ। ਉਸ ਨੇ ਬਲੈਕ ਥਾਈਟ ਹਾਈ ਸਲਿਟ ਡਰੈੱਸ ਤੇ ਫਰੰਟ ਕੱਟ ਡਰੈੱਸ ਪਾਈ ਹੋਈ ਹੈ। ਸਾਰਾ ਨੇ ਨਿਊਡ ਮੇਕਅਪ ਤੇ ਖੁੱਲ੍ਹੇ ਵਾਲਾਂ ਦੇ ਸਟਾਈਲ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ। ਉਸ ਨੇ ਆਪਣੇ ਲੁੱਕ ਨੂੰ ਕਾਫੀ ਫਲੌਟ ਕੀਤਾ ਹੈ।
ਤਸਵੀਰਾਂ ‘ਚ ਸਾਰਾ ਦੀ ਕਰਵੀ ਫਿਗਰ ਨੇ ਵੀ ਲੋਕਾਂ ਦਾ ਕਾਫੀ ਧਿਆਨ ਆਪਣੇ ਵੱਲ ਖਿੱਚਿਆ। ਉਸ ਦੀਆਂ ਇਨ੍ਹਾਂ ਤਸਵੀਰਾਂ ‘ਤੇ ਲੱਖਾਂ ਲਾਈਕਸ ਮਿਲੇ। ਲੋਕ ਉਸ ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ।
ਸਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੂੰ ਲਗਾਤਾਰ ਕਈ ਪ੍ਰੋਜੈਕਟਾਂ ਲਈ ਸਾਈਨ ਕੀਤਾ ਜਾ ਰਿਹਾ ਹੈ। ਫਿਲਹਾਲ ਉਹ ‘ਗੈਸਲਾਈਟ’ ਦੇ ਟਾਈਟਲ ਨਾਲ ਬਣਨ ਵਾਲੀ ਅਗਲੀ ਫਿਲਮ ਨੂੰ ਲੈ ਕੇ ਚਰਚਾ ‘ਚ ਹੈ।
ਇਸ ਤੋਂ ਬਾਅਦ ਉਹ ਲਕਸ਼ਮੀ ਉਟੇਕਰ ​​ਦੁਆਰਾ ਡਾਇਰੈਕਟ ਹੋਣ ਵਾਲੀ ਇੱਕ ਅਨਟਾਈਟਲ ਫਿਲਮ ‘ਚ ਵੀ ਨਜ਼ਰ ਆਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actresslatest newspro punjab tvpunjabi newssara ali khan
Share267Tweet167Share67

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.