ਵੀਰਵਾਰ, ਮਾਰਚ 26, 2026 09:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Aashiqui 3 ਲਈ Sara-Karthik ਦੀ ਜੋੜੀ ਕੰਫਰਮ? ਮੇਕਰਸ ਨੇ ਐਕਟਰਸ ਨੂੰ ਕੀਤਾ ਅਪ੍ਰੋਚ

Kartik and Sara in Aashiqui 3 : ਇਨ੍ਹੀਂ ਦਿਨੀਂ ਐਕਟਰ ਕਾਰਤਿਕ ਆਰੀਅਨ ਦੀ ਫਿਲਮ 'ਸ਼ਹਿਜ਼ਾਦਾ' ਬਾਕਸ ਆਫਿਸ 'ਤੇ ਕਮਾਈ ਕਰਨ ਲਈ ਕਾਫੀ ਸੰਘਰਸ਼ ਕਰ ਰਹੀ ਹੈ। ਹੁਣ ਕਾਰਤਿਕ ਅਨੁਰਾਗ ਬਾਸੂ ਦੀ ਫਿਲਮ 'ਆਸ਼ਿਕੀ 3' 'ਚ ਨਜ਼ਰ ਆਉਣ ਵਾਲੇ ਹਨ।

by Bharat Thapa
ਫਰਵਰੀ 25, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਇਨ੍ਹੀਂ ਦਿਨੀਂ ਐਕਟਰ ਕਾਰਤਿਕ ਆਰੀਅਨ ਦੀ ਫਿਲਮ 'ਸ਼ਹਿਜ਼ਾਦਾ' ਬਾਕਸ ਆਫਿਸ 'ਤੇ ਕਮਾਈ ਕਰਨ ਲਈ ਕਾਫੀ ਸੰਘਰਸ਼ ਕਰ ਰਹੀ ਹੈ। ਹੁਣ ਕਾਰਤਿਕ ਅਨੁਰਾਗ ਬਾਸੂ ਦੀ ਫਿਲਮ 'ਆਸ਼ਿਕੀ 3' 'ਚ ਨਜ਼ਰ ਆਉਣ ਵਾਲੇ ਹਨ।
ਇਸ ਦੌਰਾਨ ਹੁਣ ਫਿਲਮ ਨੂੰ ਲੈ ਕੇ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਖ਼ਬਰਾਂ ਮੁਤਾਬਕ ਇਨ੍ਹੀਂ ਦਿਨੀਂ ਮੇਕਰਸ ਫਿਲਮ ਲਈ ਐਕਟਰਸ ਦੀ ਤਲਾਸ਼ ਕਰ ਰਹੇ ਹਨ। ਨਾਲ ਹੀ, ਹੁਣ ਸ਼ਾਇਦ ਇਹ ਖੋਜ ਖ਼ਤਮ ਹੁੰਦੀ ਜਾਪਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਮੇਕਰਸ ਫਿਲਮ 'ਆਸ਼ਿਕੀ 3' ਲਈ ਸਾਰਾ ਨੂੰ ਕਾਸਟ ਕਰਨਾ ਚਾਹੁੰਦੇ ਹਨ। ਨਾਲ ਹੀ ਹੁਣ ਸਾਰਾ ਅਲੀ ਖ਼ਾਨ ਤੇ ਕਾਰਤਿਕ ਆਰੀਅਨ ਇਸ ਫਿਲਮ ਵਿੱਚ ਇਕੱਠੇ ਨਜ਼ਰ ਆ ਸਕਦੇ ਹਨ।
ਦੱਸ ਦੇਈਏ ਕਿ ਮੇਕਰਸ ਇਸ ਫਿਲਮ ਲਈ ਕਾਰਤਿਕ ਦੇ ਨਾਲ ਸਾਰਾ ਨੂੰ ਕਾਸਟ ਕਰਨਾ ਚਾਹੁੰਦੇ ਹਨ ਤੇ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ। ਨਾਲ ਹੀ, ਜੇਕਰ ਸਾਰਾ ਇਸ ਲਈ ਹਾਂ ਕਹਿ ਦਿੰਦੀ ਹੈ, ਤਾਂ ਇਹ ਫੈਨ, ਲਈ ਕਿਸੇ ਵਿਜ਼ੂਅਲ ਟ੍ਰੀਟ ਤੋਂ ਘੱਟ ਨਹੀਂ ਹੋਵੇਗੀ।
ਇਹ ਵੀ ਦੱਸ ਦੇਈਏ ਕਿ ਜੇਕਰ ਸਾਰਾ ਇਸ ਆਫਰ ਨੂੰ ਸਵੀਕਾਰ ਕਰ ਲੈਂਦੀ ਹੈ ਤਾਂ ਇਹ ਕਾਰਤਿਕ-ਸਾਰਾ ਦੀ ਇਕੱਠੇ ਦੂਜੀ ਫਿਲਮ ਹੋਵੇਗੀ। ਇਸ ਤੋਂ ਪਹਿਲਾਂ ਦੋਵੇਂ 2020 'ਚ ਆਈ ਫਿਲਮ 'ਲਵ ਆਜ ਕਲ 2' 'ਚ ਇਕੱਠੇ ਨਜ਼ਰ ਆਏ ਸੀ।
ਸਾਰਾ ਅਤੇ ਕਾਰਤਿਕ ਇੱਕ ਦੂਜੇ ਨੂੰ ਡੇਟ ਵੀ ਕਰ ਚੁੱਕੇ ਹਨ। ਨਾਲ ਹੀ, ਕੁਝ ਸਾਲ ਪਹਿਲਾਂ, ਕੌਫੀ ਵਿਦ ਕਰਨ ਵਿੱਚ ਸਾਰਾ ਨੇ ਆਪਣੇ ਪਿਤਾ ਸੈਫ ਅਲੀ ਖ਼ਾਨ ਦੇ ਸਾਹਮਣੇ ਦੱਸਿਆ ਸੀ ਕਿ ਉਹ ਕਾਰਤਿਕ ਨੂੰ ਪਸੰਦ ਕਰਦੀ ਹੈ ਤੇ ਉਸਨੇ ਕਾਰਤਿਕ ਨੂੰ ਡੇਟ ਕਰਨ ਦੀ ਇੱਛਾ ਵੀ ਜ਼ਾਹਰ ਕੀਤੀ ਸੀ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਕਾਰਤਿਕ ਦੀ ਫਿਲਮ 'ਸ਼ਹਿਜ਼ਾਦਾ' ਆਈ ਹੈ, ਜੋ ਬਾਕਸ ਆਫਿਸ 'ਤੇ ਅਸਫਲ ਰਹੀ ਹੈ। ਇਸ ਦੇ ਨਾਲ ਹੀ ਉਹ 'ਕੈਪਟਨ ਇੰਡੀਆ' ਤੇ 'ਸੱਤਿਆਪ੍ਰੇਮ ਕੀ ਕਥਾ' 'ਚ ਵੀ ਨਜ਼ਰ ਆਉਣਗੇ। ਸਾਰਾ ਕੋਲ ਵੀ ਕਰੀਬ 3-4 ਫਿਲਮਾਂ ਵੀ ਹਨ।

Kartik and Sara in Aashiqui 3 : ਇਨ੍ਹੀਂ ਦਿਨੀਂ ਐਕਟਰ ਕਾਰਤਿਕ ਆਰੀਅਨ ਦੀ ਫਿਲਮ ‘ਸ਼ਹਿਜ਼ਾਦਾ’ ਬਾਕਸ ਆਫਿਸ ‘ਤੇ ਕਮਾਈ ਕਰਨ ਲਈ ਕਾਫੀ ਸੰਘਰਸ਼ ਕਰ ਰਹੀ ਹੈ। ਹੁਣ ਕਾਰਤਿਕ ਅਨੁਰਾਗ ਬਾਸੂ ਦੀ ਫਿਲਮ ‘ਆਸ਼ਿਕੀ 3’ ‘ਚ ਨਜ਼ਰ ਆਉਣ ਵਾਲੇ ਹਨ।

ਇਨ੍ਹੀਂ ਦਿਨੀਂ ਐਕਟਰ ਕਾਰਤਿਕ ਆਰੀਅਨ ਦੀ ਫਿਲਮ ‘ਸ਼ਹਿਜ਼ਾਦਾ’ ਬਾਕਸ ਆਫਿਸ ‘ਤੇ ਕਮਾਈ ਕਰਨ ਲਈ ਕਾਫੀ ਸੰਘਰਸ਼ ਕਰ ਰਹੀ ਹੈ। ਹੁਣ ਕਾਰਤਿਕ ਅਨੁਰਾਗ ਬਾਸੂ ਦੀ ਫਿਲਮ ‘ਆਸ਼ਿਕੀ 3’ ‘ਚ ਨਜ਼ਰ ਆਉਣ ਵਾਲੇ ਹਨ।

ਇਸ ਦੌਰਾਨ ਹੁਣ ਫਿਲਮ ਨੂੰ ਲੈ ਕੇ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਖ਼ਬਰਾਂ ਮੁਤਾਬਕ ਇਨ੍ਹੀਂ ਦਿਨੀਂ ਮੇਕਰਸ ਫਿਲਮ ਲਈ ਐਕਟਰਸ ਦੀ ਤਲਾਸ਼ ਕਰ ਰਹੇ ਹਨ। ਨਾਲ ਹੀ, ਹੁਣ ਸ਼ਾਇਦ ਇਹ ਖੋਜ ਖ਼ਤਮ ਹੁੰਦੀ ਜਾਪਦੀ ਹੈ।

ਇਸ ਦੌਰਾਨ ਹੁਣ ਫਿਲਮ ਨੂੰ ਲੈ ਕੇ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਖ਼ਬਰਾਂ ਮੁਤਾਬਕ ਇਨ੍ਹੀਂ ਦਿਨੀਂ ਮੇਕਰਸ ਫਿਲਮ ਲਈ ਐਕਟਰਸ ਦੀ ਤਲਾਸ਼ ਕਰ ਰਹੇ ਹਨ। ਨਾਲ ਹੀ, ਹੁਣ ਸ਼ਾਇਦ ਇਹ ਖੋਜ ਖ਼ਤਮ ਹੁੰਦੀ ਜਾਪਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਮੇਕਰਸ ਫਿਲਮ ‘ਆਸ਼ਿਕੀ 3’ ਲਈ ਸਾਰਾ ਨੂੰ ਕਾਸਟ ਕਰਨਾ ਚਾਹੁੰਦੇ ਹਨ। ਨਾਲ ਹੀ ਹੁਣ ਸਾਰਾ ਅਲੀ ਖ਼ਾਨ ਤੇ ਕਾਰਤਿਕ ਆਰੀਅਨ ਇਸ ਫਿਲਮ ਵਿੱਚ ਇਕੱਠੇ ਨਜ਼ਰ ਆ ਸਕਦੇ ਹਨ।

ਦੱਸਿਆ ਜਾ ਰਿਹਾ ਹੈ ਕਿ ਮੇਕਰਸ ਫਿਲਮ ‘ਆਸ਼ਿਕੀ 3’ ਲਈ ਸਾਰਾ ਨੂੰ ਕਾਸਟ ਕਰਨਾ ਚਾਹੁੰਦੇ ਹਨ। ਨਾਲ ਹੀ ਹੁਣ ਸਾਰਾ ਅਲੀ ਖ਼ਾਨ ਤੇ ਕਾਰਤਿਕ ਆਰੀਅਨ ਇਸ ਫਿਲਮ ਵਿੱਚ ਇਕੱਠੇ ਨਜ਼ਰ ਆ ਸਕਦੇ ਹਨ।

ਦੱਸ ਦੇਈਏ ਕਿ ਮੇਕਰਸ ਇਸ ਫਿਲਮ ਲਈ ਕਾਰਤਿਕ ਦੇ ਨਾਲ ਸਾਰਾ ਨੂੰ ਕਾਸਟ ਕਰਨਾ ਚਾਹੁੰਦੇ ਹਨ ਤੇ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ। ਨਾਲ ਹੀ, ਜੇਕਰ ਸਾਰਾ ਇਸ ਲਈ ਹਾਂ ਕਹਿ ਦਿੰਦੀ ਹੈ, ਤਾਂ ਇਹ ਫੈਨ, ਲਈ ਕਿਸੇ ਵਿਜ਼ੂਅਲ ਟ੍ਰੀਟ ਤੋਂ ਘੱਟ ਨਹੀਂ ਹੋਵੇਗੀ।

ਦੱਸ ਦੇਈਏ ਕਿ ਮੇਕਰਸ ਇਸ ਫਿਲਮ ਲਈ ਕਾਰਤਿਕ ਦੇ ਨਾਲ ਸਾਰਾ ਨੂੰ ਕਾਸਟ ਕਰਨਾ ਚਾਹੁੰਦੇ ਹਨ ਤੇ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਨ। ਨਾਲ ਹੀ, ਜੇਕਰ ਸਾਰਾ ਇਸ ਲਈ ਹਾਂ ਕਹਿ ਦਿੰਦੀ ਹੈ, ਤਾਂ ਇਹ ਫੈਨ, ਲਈ ਕਿਸੇ ਵਿਜ਼ੂਅਲ ਟ੍ਰੀਟ ਤੋਂ ਘੱਟ ਨਹੀਂ ਹੋਵੇਗੀ।

ਇਹ ਵੀ ਦੱਸ ਦੇਈਏ ਕਿ ਜੇਕਰ ਸਾਰਾ ਇਸ ਆਫਰ ਨੂੰ ਸਵੀਕਾਰ ਕਰ ਲੈਂਦੀ ਹੈ ਤਾਂ ਇਹ ਕਾਰਤਿਕ-ਸਾਰਾ ਦੀ ਇਕੱਠੇ ਦੂਜੀ ਫਿਲਮ ਹੋਵੇਗੀ। ਇਸ ਤੋਂ ਪਹਿਲਾਂ ਦੋਵੇਂ 2020 ‘ਚ ਆਈ ਫਿਲਮ ‘ਲਵ ਆਜ ਕਲ 2’ ‘ਚ ਇਕੱਠੇ ਨਜ਼ਰ ਆਏ ਸੀ।

ਇਹ ਵੀ ਦੱਸ ਦੇਈਏ ਕਿ ਜੇਕਰ ਸਾਰਾ ਇਸ ਆਫਰ ਨੂੰ ਸਵੀਕਾਰ ਕਰ ਲੈਂਦੀ ਹੈ ਤਾਂ ਇਹ ਕਾਰਤਿਕ-ਸਾਰਾ ਦੀ ਇਕੱਠੇ ਦੂਜੀ ਫਿਲਮ ਹੋਵੇਗੀ। ਇਸ ਤੋਂ ਪਹਿਲਾਂ ਦੋਵੇਂ 2020 ‘ਚ ਆਈ ਫਿਲਮ ‘ਲਵ ਆਜ ਕਲ 2’ ‘ਚ ਇਕੱਠੇ ਨਜ਼ਰ ਆਏ ਸੀ।

ਸਾਰਾ ਅਤੇ ਕਾਰਤਿਕ ਇੱਕ ਦੂਜੇ ਨੂੰ ਡੇਟ ਵੀ ਕਰ ਚੁੱਕੇ ਹਨ। ਨਾਲ ਹੀ, ਕੁਝ ਸਾਲ ਪਹਿਲਾਂ, ਕੌਫੀ ਵਿਦ ਕਰਨ ਵਿੱਚ ਸਾਰਾ ਨੇ ਆਪਣੇ ਪਿਤਾ ਸੈਫ ਅਲੀ ਖ਼ਾਨ ਦੇ ਸਾਹਮਣੇ ਦੱਸਿਆ ਸੀ ਕਿ ਉਹ ਕਾਰਤਿਕ ਨੂੰ ਪਸੰਦ ਕਰਦੀ ਹੈ ਤੇ ਉਸਨੇ ਕਾਰਤਿਕ ਨੂੰ ਡੇਟ ਕਰਨ ਦੀ ਇੱਛਾ ਵੀ ਜ਼ਾਹਰ ਕੀਤੀ ਸੀ।

ਸਾਰਾ ਅਤੇ ਕਾਰਤਿਕ ਇੱਕ ਦੂਜੇ ਨੂੰ ਡੇਟ ਵੀ ਕਰ ਚੁੱਕੇ ਹਨ। ਨਾਲ ਹੀ, ਕੁਝ ਸਾਲ ਪਹਿਲਾਂ, ਕੌਫੀ ਵਿਦ ਕਰਨ ਵਿੱਚ ਸਾਰਾ ਨੇ ਆਪਣੇ ਪਿਤਾ ਸੈਫ ਅਲੀ ਖ਼ਾਨ ਦੇ ਸਾਹਮਣੇ ਦੱਸਿਆ ਸੀ ਕਿ ਉਹ ਕਾਰਤਿਕ ਨੂੰ ਪਸੰਦ ਕਰਦੀ ਹੈ ਤੇ ਉਸਨੇ ਕਾਰਤਿਕ ਨੂੰ ਡੇਟ ਕਰਨ ਦੀ ਇੱਛਾ ਵੀ ਜ਼ਾਹਰ ਕੀਤੀ ਸੀ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਕਾਰਤਿਕ ਦੀ ਫਿਲਮ ‘ਸ਼ਹਿਜ਼ਾਦਾ’ ਆਈ ਹੈ, ਜੋ ਬਾਕਸ ਆਫਿਸ ‘ਤੇ ਅਸਫਲ ਰਹੀ ਹੈ। ਇਸ ਦੇ ਨਾਲ ਹੀ ਉਹ ‘ਕੈਪਟਨ ਇੰਡੀਆ’ ਤੇ ‘ਸੱਤਿਆਪ੍ਰੇਮ ਕੀ ਕਥਾ’ ‘ਚ ਵੀ ਨਜ਼ਰ ਆਉਣਗੇ। ਸਾਰਾ ਕੋਲ ਵੀ ਕਰੀਬ 3-4 ਫਿਲਮਾਂ ਵੀ ਹਨ।

Tags: Aashiqui 3approached the actorspairing confirmedpropunjabtvSara-KarthikThe makers
Share204Tweet128Share51

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result