ਐਤਵਾਰ, ਮਾਰਚ 1, 2026 03:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ‘ਚ ਹੋਈ ਮੌਤ

ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਐਤਵਾਰ ਨੂੰ ਸੁਖਪ੍ਰੀਤ ਕੌਰ ਆਪਣੀ ਧੀ ਸਵਪਨਦੀਪ ਨੂੰ ਮਿਲਣ ਲਈ ਮੋਟਰਸਾਈਕਲ 'ਤੇ ਆਪਣੇ ਗੁਆਂਢੀ ਨਾਲ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਸੀ। ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ

by Bharat Thapa
ਸਤੰਬਰ 12, 2022
in Featured, Featured News, ਪੰਜਾਬ
0

ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਐਤਵਾਰ ਨੂੰ ਸੁਖਪ੍ਰੀਤ ਕੌਰ ਆਪਣੀ ਧੀ ਸਵਪਨਦੀਪ ਨੂੰ ਮਿਲਣ ਲਈ ਮੋਟਰਸਾਈਕਲ ‘ਤੇ ਆਪਣੇ ਗੁਆਂਢੀ ਨਾਲ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਸੀ। ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਏਸ਼ੀਆ ਕੱਪ ਫਾਈਨਲ ‘ਚ ਸ਼੍ਰੀਲੰਕਾ ਤੋਂ ਮਿਲੀ ਹਾਰ ‘ਤੇ ਬੌਖਲਾਏ ਰਮੀਜ਼ ਰਾਜਾ ਨੇ ਭਾਰਤੀ ਪੱਤਰਕਾਰ ਨਾਲ ਕੀਤੀ ਬਦਸਲੂਕੀ (ਵੀਡੀਓ ਵਾਇਰਲ)

ਜਦੋਂ ਸੁਖਪ੍ਰੀਤ ਕੌਰ ਅੰਮ੍ਰਿਤਸਰ ਦੇ ਖਜ਼ਾਨਾ ਚੌਂਕ ਕੋਲ ਪਹੁੰਚੀ ਤਾਂ ਉਹ ਆਪਣੇ ਮੋਟਰਸਾਈਕਲ ਦੇ ਪਿੱਛੇ ਜਾ ਡਿੱਗੀ, ਜਿਸ ਕਾਰਨ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ, ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਮਹਾਜਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹੁਣ ਸੁਖਪ੍ਰੀਤ ਕੌਰ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ 1:00 ਵਜੇ ਭਿੱਖੀਵਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਦੱਸ ਦੇਈਏ ਕਿ ਸਰਬਜੀਤ ਸਿੰਘ ਦੀ ਭੈਣ ਦਲਬੀਰ ਦੀ ਇਸ ਸਾਲ 26 ਜੂਨ ਨੂੰ ਮੌਤ ਹੋ ਗਈ ਸੀ। ਉਨ੍ਹਾਂ ਨੇ ਪਾਕਿਸਤਾਨ ਵਿਚ ਰਹਿੰਦੇ ਭਰਾ ਨੂੰ ਭਾਰਤ ਲਿਆਉਣ ਲਈ ਮੁਹਿੰਮ ਚਲਾਈ ਸੀ। 60 ਸਾਲਾ ਦਲਬੀਰ ਕੌਰ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ।

ਇਹ ਵੀ ਪੜ੍ਹੋ- ਦੁਨੀਆ ਦੀ ਦੂਜੀ ਸਭ ਤੋਂ ਉੱਚੀ ਚੋਟੀ ‘ਤੇ ਲੱਗਾ ਕੂੜੇ ਦਾ ਢੇਰ…

ਜਿਕਰਯੋਗ ਹੈ ਕਿ ਸਰਬਜੀਤ ਨੂੰ ਪਾਕਿਸਤਾਨ ਦੀ ਇੱਕ ਅਦਾਲਤ ਨੇ ਅੱਤਵਾਦ ਅਤੇ ਜਾਸੂਸੀ ਲਈ ਦੋਸ਼ੀ ਠਹਿਰਾਇਆ ਸੀ ਅਤੇ 1991 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਹਾਲਾਂਕਿ 2008 ‘ਚ ਸਰਕਾਰ ਨੇ ਸਰਬਜੀਤ ਦੀ ਫਾਂਸੀ ‘ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਅਪ੍ਰੈਲ 2013 ਵਿੱਚ ਲਾਹੌਰ ਵਿੱਚ ਕੈਦੀਆਂ ਵੱਲੋਂ ਕੀਤੇ ਹਮਲੇ ਵਿੱਚ ਸਰਬਜੀਤ ਦੀ ਮੌਤ ਹੋ ਗਈ ਸੀ।

 

Tags: diedroad accidentSarabjit Singh wifeSukhpreet Kaur
Share278Tweet174Share69

Related Posts

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.