ਸੋਮਵਾਰ, ਜੁਲਾਈ 13, 2026 05:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sargun Mehta ਤੇ Gippy Grewal ਦੀ ਆਉਣ ਵਾਲੀ ਹੌਰਰ-ਕਾਮੇਡੀ ਫਿਲਮ ‘Jatt Nuu Chudail Takri’ ਦੀ ਰਿਲੀਜ਼ ਦਾ ਖੁਲਾਸਾ

Sargun Mehta and Gippy Grewal: ਸਰਗੁਣ ਮਹਿਤਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਗਿੱਪੀ ਗਰੇਵਾਲ ਤੇ ਫਿਲਮ ਦੇ ਕਰੂ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਮਈ 23, 2023
in ਪਾਲੀਵੁੱਡ, ਮਨੋਰੰਜਨ
0

Jatt Nuu Chudail Takri Release Date Announced: ਪੰਜਾਬੀ ਫਿਲਮ ਇੰਡਸਟਰੀ ਦਿਨੋਂ ਦਿਨ ਵਧ ਰਹੀ ਹੈ। ਹਰ ਗੁਜ਼ਰਦੇ ਦਿਨ ਦੇ ਨਾਲ, ਇੱਥੇ ਨਵੇਂ ਤੇ ਦਿਲਚਸਪ ਪ੍ਰੋਜੈਕਟਾਂ ਦਾ ਐਲਾਨ ਹੋ ਰਿਹਾ ਹੈ ਜੋ ਫੈਨਸ ਨੂੰ ਸਿਨੇਮਾ ਵੱਲ ਜਾਣ ਲਈ ਮਜ਼ਬੂਰ ਕਰ ਰਿਹਾ ਹੈ। ਹਾਲ ਹੀ ਵਿੱਚ ਹੁਣ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੀ ਆਉਣ ਵਾਲੀ ਫਿਲਮ ‘ਜੱਟ ਨੂ ਚੁੜੈਲ ਟੱਕਰੀ’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ।

ਜੀ ਹਾਂ ਤੁਸੀਂ ਸਹੀ ਪੜ੍ਹਿਆ ਤੇ ਜੇਕਰ ਤੁਸੀਂ ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਦੇ ਫੈਨ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਕਿਸੇ ਸਰਪ੍ਰਾਈਜ਼ ਤੋਂ ਘੱਟ ਨਹੀਂ। ਸਰਗੁਣ ਮਹਿਤਾ ਤੇ ਗਿੱਪੀ ਗਰੇਵਾਲ ਦੋਵੇਂ ਪੰਜਾਬੀ ਫਿਲਮ ਇੰਡਸਟਰੀ ਦੇ ਦੋ ਸਭ ਤੋਂ ਵਧੀਆ ਤੇ ਸਭ ਤੋਂ ਫੇਮਸ ਕਲਾਕਾਰ ਹਨ, ਇਸ ਲਈ ਇਸ ਆਉਣ ਵਾਲੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਹੋ ਰਿਹਾ ਹੈ।

ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ ਤੋਂ ਬਾਅਦ ‘ਜੱਟ ਨੂੰ ਚੁੜੈਲ ਟੱਕਰੀ’ ਇਨ੍ਹਾਂ ਦੋਵਾਂ ਦੀ ਸਿਲਵਰ ਸਕਰੀਨ ‘ਤੇ ਇਕੱਠੇ ਲਿਆਉਣ ਵਾਲਾ ਦੂਜਾ ਪ੍ਰੋਜੈਕਟ ਹੋਵੇਗਾ। ਸਰਗੁਣ ਮਹਿਤਾ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਗਿੱਪੀ ਗਰੇਵਾਲ ਤੇ ਫਿਲਮ ਦੇ ਕਰੂ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਅਤੇ ਕੈਪਸ਼ਨ ਵਿੱਚ, ਉਸ ਨੇ ਜੱਟ ਨੂੰ ਚੁੜੈਲ ਟੱਕਰੀ ਦੀ ਰਿਲੀਜ਼ ਡੇਟ ਦਾ ਖੁਲਾਸਾ ਕਰਦਿਆਂ ਲਿਖਿਆ, “13 ਅਕਤੂਬਰ 2023 ਨੂੰ ਸਿਨੇਮਾ ਘਰਾਂ ਵਿੱਚ”।

 

View this post on Instagram

 

A post shared by Sargun Mehtaa (@sargunmehta)

ਲੀਡ ਰੋਲ ਦੀ ਗੱਲ ਕਰੀਏ ਤਾਂ ਫਿਲਮ ਵਿੱਚ ਸਰਗੁਣ ਅਤੇ ਗਿੱਪੀ ਤੋਂ ਇਲਾਵਾ, ਰੂਪੀ ਗਿੱਲ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਫਿਲਹਾਲ ਫਿਲਮ ਦੀ ਬਾਕੀ ਸਟਾਰਕਾਸਟ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਨਾਲ ਹੀ, ਫਿਲਮ ਦੀ ਟੀਮ ਪ੍ਰੋਜੈਕਟ ਦੀ ਕਹਾਣੀ ਅਤੇ ਪਲਾਟ ਬਾਰੇ ਪੂਰੀ ਤਰ੍ਹਾਂ ਚੁੱਪ ਹੈ। ਪਰ ਫਿਲਮ ਦੇ ਮਜ਼ੇਦਾਰ ਟਾਈਟਲ ਤੋਂ ਪਤਾ ਲੱਗਦਾ ਹੈ ਕਿ ਇਹ ਹੌਰਰ-ਕਾਮੇਡੀ ਡਰਾਮਾ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gippy grewalJatt Nuu Chudail TakriJatt Nuu Chudail Takri Release Datepro punjab tvpunjabi moviespunjabi newsSargun MehtaSargun Mehta and Gippy GrewalUpcoming Punjabi Movies
Share306Tweet191Share77

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026
Load More

Recent News

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026

ਡੀਐਮ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸਰਚ ਟੀਮ ਨੇ ਹਰ ਕੋਨੇ-ਕੋਨੇ ਦੀ ਲਈ ਤਲਾਸ਼ੀ

ਜੁਲਾਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.