ਸ਼ਨੀਵਾਰ, ਮਾਰਚ 21, 2026 11:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Asian Stars Of 2022 ‘ਚ ਛਾਈ Sargun Mehta, ਆਪਣਾ ਸਥਾਨ ਦਰਜ ਕਰਨ ਵਾਲੀ ਇਕਲੌਤੀ ਪੰਜਾਬੀ ਐਕਟਰਸ

ਦੱਸ ਦਈਏ ਕਿ ਪੰਜਾਬੀ ਇੰਡਸਟਰੀ ਲਈ ਮਾਣ ਦੀ ਗੱਲ ਹੈ ਕਿ ਇਸ ਵਾਰ ਇਸ ਲਿਸਟ 'ਚ ਪੰਜਾਬੀ ਐਕਟਰਸ ਸਰਗੁਣ ਮਹਿਤਾ ਨੇ 22ਵਾਂ ਸਥਾਨ ਪ੍ਰਾਪਤ ਕੀਤਾ ਹੈ। ਏਸ਼ੀਅਨ ਚੈਟਸ ਵਿੱਚ ਸਥਾਨ ਬਣਾਉਣ ਵਾਲੀ ਪਹਿਲੀ ਪੰਜਾਬੀ ਮਹਿਲਾ ਅਦਾਕਾਰਾ ਬਣ ਗਈ ਹੈ।

by Gurjeet Kaur
ਦਸੰਬਰ 17, 2022
in ਪਾਲੀਵੁੱਡ, ਮਨੋਰੰਜਨ
0

Sargun Mehta in Top Asian Artists 2022: ਸਾਲ 2022 ਪੰਜਾਬੀ ਇੰਡਸਟਰੀ ਲਈ ਸ਼ਾਨਦਾਰ ਰਿਹਾ ਹੈ। ਸਟਾਰਸ ਬਹੁਤ ਸਾਰੀਆਂ ਚੰਗੀਆਂ ਅਤੇ ਬੁਰੀਆਂ ਖ਼ਬਰਾਂ ਵਿੱਚੋਂ ਗੁਜ਼ਰੇ। ਪਰ ਜਿਵੇਂ ਕਿ ਸਾਲ ਖ਼ਤਮ ਹੋ ਰਿਹਾ ਹੈ, ਤਾਂ ਦੱਸ ਦਈਏ ਕਿ ਹਰ ਕੋਈ ਜਾਣਦਾ ਹੈ ਕਿ ਗੂਗਲ ਹਮੇਸ਼ਾ ਟਾਪ ਦੇ ਏਸ਼ੀਅਨ ਸਟਾਰਸ ਦੀ ਲਿਸਟ ਦੇ ਨਾਲ ਆਉਂਦਾ ਹੈ।

ਦੱਸ ਦਈਏ ਕਿ ਪੰਜਾਬੀ ਇੰਡਸਟਰੀ ਲਈ ਮਾਣ ਦੀ ਗੱਲ ਹੈ ਕਿ ਇਸ ਵਾਰ ਇਸ ਲਿਸਟ ‘ਚ ਪੰਜਾਬੀ ਐਕਟਰਸ ਸਰਗੁਣ ਮਹਿਤਾ ਨੇ 22ਵਾਂ ਸਥਾਨ ਪ੍ਰਾਪਤ ਕੀਤਾ ਹੈ। ਏਸ਼ੀਅਨ ਚੈਟਸ ਵਿੱਚ ਸਥਾਨ ਬਣਾਉਣ ਵਾਲੀ ਪਹਿਲੀ ਪੰਜਾਬੀ ਮਹਿਲਾ ਅਦਾਕਾਰਾ ਬਣ ਗਈ ਹੈ। ਇਸ ਖ਼ਬਰ ਨਾਲ ਹੀ ਸਰਗੁਣ ਅਤੇ ਉਸ ਦੇ ਫੈਨਸ ਕਾਫੀ ਖੁਸ਼ ਹੋ ਗਏ ਹਨ।

ਕੁਝ ਦਿਨ ਪਹਿਲਾਂ ਮਾਰੇ ਗਏ ਪੰਜਾਬੀ ਸਿੰਗਰ ਸਿੱਧੂ ਮੂਸੇ ਵਾਲਾ ਨੇ ਤੀਜਾ ਸਥਾਨ ਹਾਸਲ ਕੀਤਾ ਹੈ ਪਰ ਹੁਣ ਸਰਗੁਣ ਮਹਿਤਾ ਦੀਆਂ ਖ਼ਬਰਾਂ ਸੁਰਖੀਆਂ ਬਟੋਰ ਰਹੀਆਂ ਹਨ। ਇਸ ਤੋਂ ਇਲਾਵਾ ਐਕਟਰਸ ਨੇ ਖੁਦ ਆਪਣੇ ਆਫੀਸ਼ਿਅਲ ਇੰਸਟਾਗ੍ਰਾਮ ਰਾਹੀਂ ਜਾਣਕਾਰੀ ਸ਼ੇਅਰ ਕੀਤੀ ਹੈ। ਉਸਨੇ ਤਸਵੀਰ ਸਾਂਝੀ ਕੀਤੀ ਜਿਸ ਵਿੱਚ ਲਿਖਿਆ ਗਿਆ ਹੈ ‘ਐਂਟਰਟੈਨਮੈਂਟ- 2022 ਦੇ ਟੌਪ ਦੇ 50 ਏਸ਼ੀਅਨ ਸਟਾਰਸ’।

ਸਟੋਰੀ ਦੇ ਨਾਲ ਐਕਟਰਸ ਨੇ ਕੈਪਸ਼ਨ ‘ਚ ਲਿਖਿਆ, ‘ਲਿਸਟ ‘ਚ ਐਂਟਰੀ ਕਰਨ ਵਾਲੀ ਪਹਿਲੀ ਤੇ ਇਕਲੌਤੀ ਪੰਜਾਬੀ ਐਕਟਰਸ’। ਐਕਟਰਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸਰਗੁਣ ਮਹਿਤਾ ਨਾ ਸਿਰਫ ਲੋਕਾਂ ਦੇ ਦਿਲਾਂ ‘ਚ ਸਗੋਂ ਬਾਕਸ ਆਫਿਸ ‘ਤੇ ਵੀ ਖਾਸ ਥਾਂ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਹ ਕਿਸਮਤ, ਲਾਹੌਰੀਏ, ਸੌਂਕਣ ਸੌਕਣੇ ਤੇ ਹੋਰ ਬਹੁਤ ਸਾਰੀਆਂ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ।

ਦੱਸ ਦਈਏ ਐਕਟਰਸ ਨੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਫਿਲਮ ਅੰਗਰੇਜ ਨਾਲ ਕੀਤੀ ਸੀ ਤੇ ਉਦੋਂ ਤੋਂ ਉਸਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਹੁਣ, ਏਸ਼ੀਅਨ ਚਾਰਟ ਵਿਚ ਸਥਾਨ ਹਾਸਲ ਕਰਨ ਵਾਲੀ ਪਹਿਲੀ ਅਤੇ ਇਕਲੌਤੀ ਪੰਜਾਬੀ ਕਲਾਕਾਰ ਬਣ ਕੇ, ਉਸਨੇ ਸਾਰਿਆਂ ਨੂੰ ਮਾਣ ਮਹਿਸੂਸ ਕਰਨ ਦਾ ਮੌਕਾ ਦਿੱਤਾ ਹੈ। ਫੈਨਸ ਬਹੁਤ ਖੁਸ਼ ਹਨ ਅਤੇ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainmentpollywoodPollywood Actress Sargun Mehtapro punjab tvpunjabi newsSargun Mehta
Share252Tweet157Share63

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026

Belgium Online Gambling Permits Guide

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.