ਵੀਰਵਾਰ, ਜੂਨ 5, 2025 05:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਰੈੱਡ ਸਾੜ੍ਹੀ ਲੁੱਕ ‘ਚ ਛਾਈ Sargun Mehta, ਪਤੀ Ravi Dubey ਨਾਲ ਦਿੱਤੇ ਸਿਜ਼ਲਿੰਗ ਪੋਜ਼

Sargun Mehta look: ਰਵੀ ਦੂਬੇ ਅਤੇ ਸਰਗੁਣ ਮਹਿਤਾ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਆਪਣੀ ਲੁੱਕ ਕਾਰਨ ਕਈ ਵਾਰ ਸਰਗੁਣ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਹੁਣ ਉਸਦਾ ਨਵਾਂ ਫੋਟੋਸ਼ੂਟ ਇੱਕ ਵਾਰ ਫਿਰ ਵਾਇਰਲ ਹੋ ਰਿਹਾ ਹੈ।

by propunjabtv
ਅਕਤੂਬਰ 22, 2022
in ਫੋਟੋ ਗੈਲਰੀ, ਫੋਟੋ ਗੈਲਰੀ
0
ਅਦਾਕਾਰ ਰਵੀ ਦੂਬੇ ਦੀ ਪਤਨੀ ਅਤੇ ਛੋਟੇ ਪਰਦੇ ਦੀ ਮਸ਼ਹੂਰ ਐਕਟਰਸ ਸਰਗੁਣ ਮਹਿਤਾ ਹੁਣ ਕਿਸੇ ਜਾਣ-ਪਛਾਣ ਦੀ ਲੋੜ ਨਹੀਂ।
ਹਿੰਦੀ ਟੀਵੀ ਸ਼ੋਅਜ਼ ਨਾਲ ਆਪਣਾ ਸਫ਼ਰ ਸ਼ੁਰੂ ਕਰਨ ਵਾਲੀ ਸਰਗੁਣ ਅੱਜ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਇੱਕ ਜਾਣੀ-ਪਛਾਣੀ ਅਦਾਕਾਰਾ ਹੈ।
ਸਰਗੁਣ ਦੀ ਅਦਾਕਾਰੀ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਹਮੇਸ਼ਾ ਹੀ ਖੂਬ ਪਸੰਦ ਕੀਤਾ ਹੈ। ਹਾਲਾਂਕਿ ਐਕਟਿੰਗ ਤੋਂ ਇਲਾਵਾ ਸਰਗੁਣ ਆਪਣੇ ਲੁੱਕ ਕਾਰਨ ਵੀ ਕਾਫੀ ਚਰਚਾ 'ਚ ਹੈ।
ਦੂਜੇ ਪਾਸੇ ਸਰਗੁਣ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਕਸਰ ਉਸਦਾ ਸਟਾਈਲਿਸ਼ ਅਵਤਾਰ ਲੋਕਾਂ ਦਾ ਧਿਆਨ ਆਪਣੇ ਵੱਲ ਆਕਰਸ਼ਿਤ ਕਰਦਾ ਹੈ।
ਹੁਣ ਇੱਕ ਵਾਰ ਫਿਰ ਸਰਗੁਣ ਨੇ ਆਪਣੇ ਅੰਦਾਜ਼ ਦਾ ਜਾਦੂ ਲੋਕਾਂ 'ਤੇ ਬਿਖੇਰਿਆ ਹੈ। ਤਾਜ਼ਾ ਤਸਵੀਰਾਂ 'ਚ ਅਦਾਕਾਰਾ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਸਰਗੁਣ ਨੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ।
ਤਸਵੀਰਾਂ 'ਚ ਸਰਗੁਣ ਲਾਲ ਰੰਗ ਦੀ ਸਾੜ੍ਹੀ ਪਹਿਨੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਉਸ ਨੇ ਸਿਲਵਰ ਸ਼ਾਈਨਿੰਗ ਬਲਾਊਜ਼ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਰਵੀ ਵੀ ਉਸ ਦੇ ਨਾਲ ਹੀ ਹੈ।
ਇਸ ਲੁੱਕ ਨੂੰ ਪੂਰਾ ਕਰਨ ਲਈ ਸਰਗੁਣ ਨੇ ਹਲਕਾ ਮੇਕਅੱਪ ਕੀਤਾ ਹੈ ਅਤੇ ਵਾਲ ਖੁੱਲ੍ਹੇ ਛੱਡੇ ਹਨ। ਨਾਲ ਹੀ ਉਸ ਨੇ ਕੰਨਾਂ 'ਚ ਹਰੇ ਰੰਗ ਦੇ ਝੁਮਕੇ ਪਾਏ ਹੋਏ ਹਨ। ਇਸ ਦੌਰਾਨ ਉਹ ਆਪਣੀ ਕਰਵੀ ਲੁੱਕ ਨੂੰ ਫਲਾਂਟ ਕਰ ਰਹੀ ਹੈ।
ਸਰਗੁਣ ਨੇ ਇਸ ਲੁੱਕ 'ਚ ਕੈਮਰੇ ਦੇ ਸਾਹਮਣੇ ਸਿਜ਼ਲਿੰਗ ਪਰਫਾਰਮੈਂਸ ਦਿੰਦੀ ਨਜ਼ਰ ਆ ਰਹੀ ਹੈ। ਇਸ ਲੁੱਕ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।
ਸਰਗੁਣ ਮਹਿਤਾ ਦਾ ਇਹ ਲੁੱਕ ਲੋਕਾਂ ਵਿੱਚ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸਰਗੁਣ ਦੀਆਂ ਹਰਕਤਾਂ ਕਿਸੇ ਨੂੰ ਵੀ ਮਸਤ ਕਰਨ ਲਈ ਕਾਫੀ ਹਨ।
ਸਰਗੁਣ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੂੰ ਲਗਾਤਾਰ ਕਈ ਪੰਜਾਬੀ ਫਿਲਮਾਂ ਦੇ ਆਫਰ ਮਿਲ ਰਹੇ ਹਨ। ਉਹ ਇਸ ਸਮੇਂ ਆਪਣੀ ਅਗਲੀ ਪੰਜਾਬੀ ਫਿਲਮ 'ਬਾਬੇ ਭੰਗੜਾ ਪਾਂਡੇ ਨੇ' ਨੂੰ ਲੈ ਕੇ ਚਰਚਾ 'ਚ ਹੈ।
ਅਦਾਕਾਰ ਰਵੀ ਦੂਬੇ ਦੀ ਪਤਨੀ ਅਤੇ ਛੋਟੇ ਪਰਦੇ ਦੀ ਮਸ਼ਹੂਰ ਐਕਟਰਸ ਸਰਗੁਣ ਮਹਿਤਾ ਹੁਣ ਕਿਸੇ ਜਾਣ-ਪਛਾਣ ਦੀ ਲੋੜ ਨਹੀਂ।
ਹਿੰਦੀ ਟੀਵੀ ਸ਼ੋਅਜ਼ ਨਾਲ ਆਪਣਾ ਸਫ਼ਰ ਸ਼ੁਰੂ ਕਰਨ ਵਾਲੀ ਸਰਗੁਣ ਅੱਜ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਇੱਕ ਜਾਣੀ-ਪਛਾਣੀ ਅਦਾਕਾਰਾ ਹੈ।
ਸਰਗੁਣ ਦੀ ਅਦਾਕਾਰੀ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਹਮੇਸ਼ਾ ਹੀ ਖੂਬ ਪਸੰਦ ਕੀਤਾ ਹੈ। ਹਾਲਾਂਕਿ ਐਕਟਿੰਗ ਤੋਂ ਇਲਾਵਾ ਸਰਗੁਣ ਆਪਣੇ ਲੁੱਕ ਕਾਰਨ ਵੀ ਕਾਫੀ ਚਰਚਾ ‘ਚ ਹੈ।
ਦੂਜੇ ਪਾਸੇ ਸਰਗੁਣ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਅਕਸਰ ਉਸਦਾ ਸਟਾਈਲਿਸ਼ ਅਵਤਾਰ ਲੋਕਾਂ ਦਾ ਧਿਆਨ ਆਪਣੇ ਵੱਲ ਆਕਰਸ਼ਿਤ ਕਰਦਾ ਹੈ।
ਹੁਣ ਇੱਕ ਵਾਰ ਫਿਰ ਸਰਗੁਣ ਨੇ ਆਪਣੇ ਅੰਦਾਜ਼ ਦਾ ਜਾਦੂ ਲੋਕਾਂ ‘ਤੇ ਬਿਖੇਰਿਆ ਹੈ। ਤਾਜ਼ਾ ਤਸਵੀਰਾਂ ‘ਚ ਅਦਾਕਾਰਾ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਸਰਗੁਣ ਨੇ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾ ਦਿੱਤੀ ਹੈ।
ਤਸਵੀਰਾਂ ‘ਚ ਸਰਗੁਣ ਲਾਲ ਰੰਗ ਦੀ ਸਾੜ੍ਹੀ ਪਹਿਨੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਉਸ ਨੇ ਸਿਲਵਰ ਸ਼ਾਈਨਿੰਗ ਬਲਾਊਜ਼ ਪਾਇਆ ਹੋਇਆ ਹੈ। ਇਸ ਦੇ ਨਾਲ ਹੀ ਰਵੀ ਵੀ ਉਸ ਦੇ ਨਾਲ ਹੀ ਹੈ।
ਇਸ ਲੁੱਕ ਨੂੰ ਪੂਰਾ ਕਰਨ ਲਈ ਸਰਗੁਣ ਨੇ ਹਲਕਾ ਮੇਕਅੱਪ ਕੀਤਾ ਹੈ ਅਤੇ ਵਾਲ ਖੁੱਲ੍ਹੇ ਛੱਡੇ ਹਨ। ਨਾਲ ਹੀ ਉਸ ਨੇ ਕੰਨਾਂ ‘ਚ ਹਰੇ ਰੰਗ ਦੇ ਝੁਮਕੇ ਪਾਏ ਹੋਏ ਹਨ। ਇਸ ਦੌਰਾਨ ਉਹ ਆਪਣੀ ਕਰਵੀ ਲੁੱਕ ਨੂੰ ਫਲਾਂਟ ਕਰ ਰਹੀ ਹੈ।
ਸਰਗੁਣ ਨੇ ਇਸ ਲੁੱਕ ‘ਚ ਕੈਮਰੇ ਦੇ ਸਾਹਮਣੇ ਸਿਜ਼ਲਿੰਗ ਪਰਫਾਰਮੈਂਸ ਦਿੰਦੀ ਨਜ਼ਰ ਆ ਰਹੀ ਹੈ। ਇਸ ਲੁੱਕ ‘ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।
ਸਰਗੁਣ ਮਹਿਤਾ ਦਾ ਇਹ ਲੁੱਕ ਲੋਕਾਂ ਵਿੱਚ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸਰਗੁਣ ਦੀਆਂ ਹਰਕਤਾਂ ਕਿਸੇ ਨੂੰ ਵੀ ਮਸਤ ਕਰਨ ਲਈ ਕਾਫੀ ਹਨ।
ਸਰਗੁਣ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੂੰ ਲਗਾਤਾਰ ਕਈ ਪੰਜਾਬੀ ਫਿਲਮਾਂ ਦੇ ਆਫਰ ਮਿਲ ਰਹੇ ਹਨ। ਉਹ ਇਸ ਸਮੇਂ ਆਪਣੀ ਅਗਲੀ ਪੰਜਾਬੀ ਫਿਲਮ ‘ਬਾਬੇ ਭੰਗੜਾ ਪਾਂਡੇ ਨੇ’ ਨੂੰ ਲੈ ਕੇ ਚਰਚਾ ‘ਚ ਹੈ।
Tags: entertainment newspro punjab tvpunjabi actresspunjabi newsRavi DubeySargun MehtaSargun Mehta PicturesSargun Mehta red Saree Look
Share386Tweet242Share97

Related Posts

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਪੰਜਾਬ ਦੀ Republic Day Parade ‘ਚ ਪੰਜਾਬ ਸਰਕਾਰ ਦੀਆਂ ਖਾਸ ਝਾਂਕੀਆ

ਜਨਵਰੀ 26, 2025

ਦਵਾਈ ਤੋਂ ਘੱਟ ਨਹੀਂ ਸ਼ਹਿਦ…ਰੋਜ਼ ਖਾਣ ਨਾਲ ਦੂਰ ਹੋਣਗੀਆਂ ਆਹ ਬਿਮਾਰੀਆਂ

ਸਤੰਬਰ 8, 2024

ਅਨੰਤ ਅੰਬਾਨੀ ਦੀ ਲਾੜੀ ਰਾਧਿਕਾ ਮਰਚੈਂਟ ਨੇ ਵਿਦਾਈ ਸਮੇਂ ਪਹਿਨਿਆ ਸੋਨਾ ਜੜਿਆ ਲਹਿੰਗਾ, ਦੇਖੋ ਖੂਬਸੂਰਤ ਤਸਵੀਰਾਂ

ਜੁਲਾਈ 13, 2024
Load More

Recent News

weight-loss-men_lead (1)

Weight Loss tips: GYM ਛੱਡ ਅਪਣਾਓ ਇਹ ਤਰੀਕਾ, ਤੇਜ਼ੀ ਨਾਲ ਘਟੇਗਾ ਵਜਨ

ਜੂਨ 5, 2025

ਇਸ ਮਹਿਲਾ MP ਨੇ 50 ਸਾਲ ਦੀ ਉਮਰ ‘ਚ ਕਰਵਾਇਆ ਦੂਜਾ ਵਿਆਹ

ਜੂਨ 5, 2025

ਛੁੱਟੀਆਂ ‘ਚ ਬੁੱਕ ਕਰਨੀ ਹੈ ਟਰੇਨ ਦੀ ਤਤਕਾਲ ਟਿਕਟ ਤਾਂ ਕਰਨਾ ਹੋਵੇਗਾ ਇਹ ਕੰਮ, ਬਦਲੇ ਨਿਯਮ

ਜੂਨ 5, 2025

ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਕਿਸਾਨਾਂ ਨਾਲ ਇਸ ਮੁੱਦੇ ਤੇ ਕੀਤੀ ਗੱਲਬਾਤ

ਜੂਨ 5, 2025

ਹੁਣ ਇੰਨ੍ਹਾਂ ਦੇਸ਼ਾਂ ਨੂੰ ਨਹੀਂ ਮਿਲੇਗੀ ਅਮਰੀਕਾ ‘ਚ ENTRY, ਟਰੰਪ ਨੇ ਕੀਤਾ ਨਵਾਂ ਐਲਾਨ

ਜੂਨ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.