ਸੋਮਵਾਰ, ਸਤੰਬਰ 8, 2025 05:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sargun Mehta ਅਤੇ Ravi Dubey ਦੀਆਂ ਇਨ੍ਹਾਂ ਤਸਵੀਰਾਂ ‘ਚ ਨਜ਼ਰ ਆਈ ਦੋਵਾਂ ਦੀ ‘ਰੋਮਾਂਟਿਕ ਕੈਮਿਸਟਰੀ’, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ

Sargun Mehta-Ravi Dubey Photos: ਪ੍ਰਸਿੱਧ ਪਰਿਵਾਰਕ ਡਰਾਮਾ ਸ਼ੋਅ ਸਾਸ ਬੀਨਾ ਸਸੁਰਾਲ ਅਤੇ ਜਮਾਈ ਰਾਜਾ ਵਿੱਚ ਅਭਿਨੈ ਕਰਕੇ ਰਵੀ ਦੂਬੇ ਭਾਰਤੀ ਟੈਲੀਵਿਜ਼ਨ ਉਦਯੋਗ ਦੇ ਸਭ ਤੋਂ ਪ੍ਰਸਿੱਧ ਅਤੇ ਪ੍ਰਮੁੱਖ ਸਟਾਰਸ ਚੋਂ ਇੱਕ ਹਨ।

by ਮਨਵੀਰ ਰੰਧਾਵਾ
ਫਰਵਰੀ 4, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Sargun Mehta-Ravi Dubey Photos: ਪ੍ਰਸਿੱਧ ਪਰਿਵਾਰਕ ਡਰਾਮਾ ਸ਼ੋਅ ਸਾਸ ਬੀਨਾ ਸਸੁਰਾਲ ਅਤੇ ਜਮਾਈ ਰਾਜਾ ਵਿੱਚ ਅਭਿਨੈ ਕਰਕੇ ਰਵੀ ਦੂਬੇ ਭਾਰਤੀ ਟੈਲੀਵਿਜ਼ਨ ਉਦਯੋਗ ਦੇ ਸਭ ਤੋਂ ਪ੍ਰਸਿੱਧ ਅਤੇ ਪ੍ਰਮੁੱਖ ਸਟਾਰਸ ਚੋਂ ਇੱਕ ਹਨ।
ਇਸ ਦੇ ਨਾਲ ਹੀ ਰਵੀ ਦੀ ਪਤਨੀ ਸਰਗੁਣ ਮਹਿਤਾ ਵੀ ਕਿਸੇ ਤੋਂ ਘੱਟ ਨਹੀਂ ਹੈ। ਉਸ ਨੇ ਇੱਕ ਐਕਟਰਸ, ਮਾਡਲ ਅਤੇ ਟੈਲੀਵਿਜ਼ਨ ਹੋਸਟ ਵਜੋਂ ਆਪਣੇ ਆਪ ਨੂੰ ਸਾਬਤ ਕੀਤਾ ਹੈ। ਜਿਸ ਮਗਰੋਂ ਉਹ ਹੁਣ ਟੌਪ ਦੀਆਂ ਐਕਟਰਸ 'ਚ ਸ਼ੁਮਾਰ ਹੁੰਦੀ ਹੈ।
ਦੱਸ ਦਈਏ ਕਿ ਸਰਗੁਣ ਨੂੰ ਪੰਜਾਬੀ ਸਿਨੇਮਾ ਵਿੱਚ ਕੰਮ ਕਰਨ ਲਈ ਤਿੰਨ ਪੀਟੀਸੀ ਪੰਜਾਬੀ ਫਿਲਮ ਅਵਾਰਡ ਅਤੇ ਦੋ ਫਿਲਮਫੇਅਰ ਅਵਾਰਡ ਪੰਜਾਬੀ ਮਿਲ ਚੁੱਕੇ ਹਨ।
ਇਸ ਤੋਂ ਇਲਾਵਾ ਦੋਵੇਂ ਆਪਣੇ ਆਪਣੇ ਕੰਮ ਦੇ ਨਾਲ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਸ ਨਾਲ ਜੁੜੇ ਰਹਿੰਦੇ ਹਨ। ਕੁਝ ਸਮਾਂ ਪਹਿਲਾਂ ਸਰਗੁਣ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ। ਜਿਸ 'ਚ ਦੋਵਾਂ ਦੀ ਕੈਮਿਸਟ੍ਰੀ ਖੂਬ ਨਜ਼ਰ ਆ ਰਹੀ ਹੈ।
ਸਾਹਮਣੇ ਆਈਆਂ ਤਸਵੀਰਾਂ 'ਚ ਸਰਗੁਣ ਮਹਿਤਾ, ਰਵੀ ਦੂਬੇ ਦੀਆਂ ਬਾਹਾਂ 'ਚ ਕਪਲ ਗੋਲ ਦਿੰਦੀ ਨਜ਼ਰ ਆ ਰਹੀ ਹੈ। ਫੈਨਸ ਨੂੰ ਦੋਵਾਂ ਦਾ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਇਸ ਲਈ ਤਸਵੀਰਾਂ 'ਤੇ ਲਾਈਕ ਤੇ ਕੁਮੈਂਟਸ ਦੀ ਝੜੀ ਲੱਗੀ ਹੈ।
ਇੱਕ ਤਸਵੀਰ 'ਚ ਰਵੀ, ਸਰਗੁਣ ਨੂੰ ਕੀਸ ਕਰਦੇ ਨਜ਼ਰ ਆ ਰਹੇ ਹਨ। ਤਸਵੀਰਾਂ ਸੇਅਰ ਕਰਦੇ ਹੋਏ ਸਰਗੁਣ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਕੈਪਸ਼ਨ ਵੀ ਦਿੱਤਾ ਹੈ। ਜਿਸ 'ਚ ਉਸ ਨੇ ਲਿਖਿਆ ਮੇਰਾ ਜ਼ਨੂੰਨ, #junooniyatt."
Sargun Mehta-Ravi Dubey Photos: ਪ੍ਰਸਿੱਧ ਪਰਿਵਾਰਕ ਡਰਾਮਾ ਸ਼ੋਅ ਸਾਸ ਬੀਨਾ ਸਸੁਰਾਲ ਅਤੇ ਜਮਾਈ ਰਾਜਾ ਵਿੱਚ ਅਭਿਨੈ ਕਰਕੇ ਰਵੀ ਦੂਬੇ ਭਾਰਤੀ ਟੈਲੀਵਿਜ਼ਨ ਉਦਯੋਗ ਦੇ ਸਭ ਤੋਂ ਪ੍ਰਸਿੱਧ ਅਤੇ ਪ੍ਰਮੁੱਖ ਸਟਾਰਸ ਚੋਂ ਇੱਕ ਹਨ।
ਇਸ ਦੇ ਨਾਲ ਹੀ ਰਵੀ ਦੀ ਪਤਨੀ ਸਰਗੁਣ ਮਹਿਤਾ ਵੀ ਕਿਸੇ ਤੋਂ ਘੱਟ ਨਹੀਂ ਹੈ। ਉਸ ਨੇ ਇੱਕ ਐਕਟਰਸ, ਮਾਡਲ ਅਤੇ ਟੈਲੀਵਿਜ਼ਨ ਹੋਸਟ ਵਜੋਂ ਆਪਣੇ ਆਪ ਨੂੰ ਸਾਬਤ ਕੀਤਾ ਹੈ। ਜਿਸ ਮਗਰੋਂ ਉਹ ਹੁਣ ਟੌਪ ਦੀਆਂ ਐਕਟਰਸ ‘ਚ ਸ਼ੁਮਾਰ ਹੁੰਦੀ ਹੈ।
ਦੱਸ ਦਈਏ ਕਿ ਸਰਗੁਣ ਨੂੰ ਪੰਜਾਬੀ ਸਿਨੇਮਾ ਵਿੱਚ ਕੰਮ ਕਰਨ ਲਈ ਤਿੰਨ ਪੀਟੀਸੀ ਪੰਜਾਬੀ ਫਿਲਮ ਅਵਾਰਡ ਅਤੇ ਦੋ ਫਿਲਮਫੇਅਰ ਅਵਾਰਡ ਪੰਜਾਬੀ ਮਿਲ ਚੁੱਕੇ ਹਨ।
ਇਸ ਤੋਂ ਇਲਾਵਾ ਦੋਵੇਂ ਆਪਣੇ ਆਪਣੇ ਕੰਮ ਦੇ ਨਾਲ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਸ ਨਾਲ ਜੁੜੇ ਰਹਿੰਦੇ ਹਨ। ਕੁਝ ਸਮਾਂ ਪਹਿਲਾਂ ਸਰਗੁਣ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ। ਜਿਸ ‘ਚ ਦੋਵਾਂ ਦੀ ਕੈਮਿਸਟ੍ਰੀ ਖੂਬ ਨਜ਼ਰ ਆ ਰਹੀ ਹੈ।
ਸਾਹਮਣੇ ਆਈਆਂ ਤਸਵੀਰਾਂ ‘ਚ ਸਰਗੁਣ ਮਹਿਤਾ, ਰਵੀ ਦੂਬੇ ਦੀਆਂ ਬਾਹਾਂ ‘ਚ ਕਪਲ ਗੋਲ ਦਿੰਦੀ ਨਜ਼ਰ ਆ ਰਹੀ ਹੈ। ਫੈਨਸ ਨੂੰ ਦੋਵਾਂ ਦਾ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਇਸ ਲਈ ਤਸਵੀਰਾਂ ‘ਤੇ ਲਾਈਕ ਤੇ ਕੁਮੈਂਟਸ ਦੀ ਝੜੀ ਲੱਗੀ ਹੈ।
ਇੱਕ ਤਸਵੀਰ ‘ਚ ਰਵੀ, ਸਰਗੁਣ ਨੂੰ ਕੀਸ ਕਰਦੇ ਨਜ਼ਰ ਆ ਰਹੇ ਹਨ। ਤਸਵੀਰਾਂ ਸੇਅਰ ਕਰਦੇ ਹੋਏ ਸਰਗੁਣ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਕੈਪਸ਼ਨ ਵੀ ਦਿੱਤਾ ਹੈ। ਜਿਸ ‘ਚ ਉਸ ਨੇ ਲਿਖਿਆ ਮੇਰਾ ਜ਼ਨੂੰਨ, #junooniyatt.”
Tags: entertainment newspro punjab tvpunjabi newsRavi & SargunRavi DubeyRavi Dubey InstagramSargun and Ravi PhotosSargun MehtaSargun Mehta Instagram
Share454Tweet284Share114

Related Posts

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

ਹੜ੍ਹ ਪੀੜਤਾਂ ਦੇ ਹੱਕ ‘ਚ Diljit Dosanjh ਦਾ ਪਹਿਲਾ ਬਿਆਨ, ਪੰਜਾਬ ਜ਼ਖਮੀ ਹੋਇਆ ਹਾਰਿਆ ਨਹੀਂ

ਸਤੰਬਰ 4, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025
Load More

Recent News

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025

ਨੇਪਾਲ ‘ਚ ਫੇਸਬੁੱਕ-ਯੂਟਿਊਬ ਸਮੇਤ ਕਈ ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ

ਸਤੰਬਰ 8, 2025

ਭਾਰੀ ਬਾਰਿਸ਼ ਕਾਰਨ ਮਾਤਾ ਵੈਸ਼ਨੋ ਦੇਵੀ ਤੀਰਥ ਯਾਤਰਾ ਲਗਾਤਾਰ 13ਵੇਂ ਦਿਨ ਵੀ ਬੰਦ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.