ਸ਼ੁੱਕਰਵਾਰ, ਜਨਵਰੀ 23, 2026 07:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਕਲੱਬ ਤੋਂ ਨਸ਼ਾ ਮੁਕਤ ਭਾਰਤ ਲਈ ’ਨਮੋ ਯੂਵਾ ਰਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨਸ਼ਾ ਮੁਕਤ ਭਾਰਤ ਦੇ ਨਿਰਮਾਣ ਲਈ, ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਵਿਖੇ ’ਨਮੋ ਯੂਵਾ ਰਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਵਿੱਚ ਵੱਡੀ ਗਿਣਤੀ ’ਚ ਭਾਗੀਦਾਰਾਂ ਨੇ ਹਿੱਸਾ ਲਿਆ।

by Pro Punjab Tv
ਸਤੰਬਰ 21, 2025
in Featured, Featured News, ਪੰਜਾਬ
0

ਚੰਡੀਗੜ੍ਹ : ਨਸ਼ਾ ਮੁਕਤ ਭਾਰਤ ਦੇ ਨਿਰਮਾਣ ਲਈ, ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਵਿਖੇ ’ਨਮੋ ਯੂਵਾ ਰਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਵਿੱਚ ਵੱਡੀ ਗਿਣਤੀ ’ਚ ਭਾਗੀਦਾਰਾਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚ ਨੌਜਵਾਨ, ਫਿਟਨੈੱਸ ਦੇ ਸ਼ੌਕੀਨ, ਵਿਦਿਆਰਥੀ, ਐਥਲੀਟ, ਫਿਟਨੈੱਸ ਆਈਕਨ ਅਤੇ ਪੇਸ਼ੇਵਰ ਸ਼ਾਮਲ ਸਨ।

ਇਸ ’ਨਮੋ ਯੂਵਾ ਰਨ’ ’ਚ ਭਾਰਤ ਦੀ ਓਲੰਪਿਕ ਸਟਾਰ ਪਹਿਲਵਾਨ ਅਤੇ ਅਰਜੁਨ ਅਵਾਰਡੀ ਬਬੀਤਾ ਫੋਗਾਟ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਹ ਦੌੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ ਦੇ ਮੌਕੇ ’ਤੇ ਚੱਲ ਰਹੇ ’ਸੇਵਾ ਪਖਵਾੜਾ’ ਦੇ ਤਹਿਤ ਆਯੋਜਿਤ ਕੀਤੀ ਗਈ ਸੀ। ਇਸ ਦਾ ਉਦੇਸ਼ ਨੌਜਵਾਨਾਂ ਦੀ ਤਾਕਤ, ਊਰਜਾ ਅਤੇ ਦਿ੍ਰੜ੍ਹਤਾ ਨੂੰ ਸਰੀਰਕ ਤੌਰ ’ਤੇ ਸਿਹਤਮੰਦ ਤੇ ਤੰਦਰੁਸਤ ਰਹਿਣ ਅਤੇ ਨਸ਼ਾ ਮੁਕਤ ਭਾਰਤ ਲਈ ਪ੍ਰੇਰਿਤ ਕਰਨਾ ਸੀ। ਇਹ ’ਨਮੋ ਯੂਵਾ ਰਨ’ ਚੰਡੀਗੜ੍ਹ ਕਲੱਬ ਤੋਂ ਸ਼ੁਰੂ ਹੋ ਕੇ ਸੁਖਨਾ ਝੀਲ ’ਤੇ ਸਮਾਪਤ ਹੋਈ। ਇਹ ਦੌੜ ਦੇਸ਼ ਭਰ ਦੇ 100 ਸ਼ਹਿਰਾਂ ਵਿੱਚ ਇੱਕੋ ਸਮੇਂ ਆਯੋਜਿਤ ਕੀਤੇ ਗਏ ਵੱਡੇ ਸਮਾਗਮਾਂ ਦਾ ਹਿੱਸਾ ਸੀ, ਜਿਸ ਵਿੱਚ 10 ਲੱਖ ਤੋਂ ਵੱਧ ਨੌਜਵਾਨਾਂ ਨੇ ਹਿੱਸਾ ਲਿਆ, ਜਿਸ ਕਾਰਨ ਇਹ ਦੇਸ਼ ਦੀ ਸਭ ਤੋਂ ਵੱਡੀ ਭਾਗੀਦਾਰੀ ਵਾਲੀ ਦੌੜ ਬਣ ਗਈ। ਇਸ ਦਾ ਮੁੱਖ ਉਦੇਸ਼ ਪ੍ਰਧਾਨ ਮੰਤਰੀ ਨਰਿੰਦਰ ਵੱਲੋਂ ਸਿਹਤਮੰਦ ਰਹਿਣ ਅਤੇ ਨਸ਼ਾ ਮੁਕਤ ਭਾਰਤ ਦੇ ਦੋਹਰੇ ਸੰਦੇਸ਼ ਲਈ ਉਤਸ਼ਾਹਿਤ ਕਰਨਾ ਸੀ।

ਇਸ ਮੌਕੇ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ’ਨਮੋ ਯੂਵਾ ਰਨ’ ਪ੍ਰਧਾਨ ਮੰਤਰੀ ਮੋਦੀ ਦੇ ਸਿਹਤਮੰਦ ਰਹਿਣ ਅਤੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਦੇ ਉਨ੍ਹਾਂ ਦੇ ਦਿੱਤੇ ਸੱਦੇ ਨੂੰ ਸਮਰਪਿਤ ਹੈ। ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਨਸ਼ਾ ਮੁਕਤ ਭਾਰਤ ਦਾ ਸੰਦੇਸ਼ ਫੈਲਾਉਣਾ ਹੈ। ਇਹ ਭਾਰਤ ਦੀ ਸਭ ਤੋਂ ਵੱਡੀ ਨੌਜਵਾਨਾਂ ਦੀ ਅਗਵਾਈ ਵਾਲੀ ਤੰਦਰੁਸਤੀ ਅਤੇ ਸਮਾਜਿਕ ਜਾਗਰੂਕਤਾ ਮੁਹਿੰਮ ਹੈ। ਚੰਡੀਗੜ੍ਹ ਪਹਿਲਾਂ ਹੀ ਨਸ਼ੇ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਸ਼ਲਾਘਾਯੋਗ ਉਪਰਾਲਾ ਕਰ ਰਿਹਾ ਹੈ ਅਤੇ ਅੱਜ ਇਸ ’ਨਮੋ ਯੁਵਾ ਰਨ’ ਨਾਲ ਸ਼ਹਿਰ ਨੂੰ ਨਵੀਂ ਊਰਜਾ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਦੇਸ਼ ਭਰ ਵਿੱਚ ਮਨਾਏ ਜਾ ਰਹੇ ’ਸੇਵਾ ਪਖਵਾੜਾ’ ਦੇ ਤਹਿਤ ਇਹ ਇੱਕ ਚੰਗੀ ਪਹਿਲ ਹੈ। ਦੇਸ਼ ਦੇ 100 ਸ਼ਹਿਰਾਂ ਵਿੱਚੋਂ ਚੰਡੀਗੜ੍ਹ ਦੀ ਚੋਣ ਹੋਣਾ ਮਾਣ ਵਾਲੀ ਗੱਲ ਹੈ। ਇਹ ਪਹਿਲਕਦਮੀ 2047 ਤੱਕ ਇੱਕ ਵਿਕਸਤ ਭਾਰਤ ਦੇ ਮੋਦੀ ਦੇ ਸੁਪਨੇ ਨੂੰ ਸਕਾਰ ਕਰਨ ਲਈ ਇੱਕ ਚੰਗਾ ਕਦਮ ਹੈ, ਜਿਸ ਵਿੱਚ ਨੌਜਵਾਨਾਂ ਰਾਹੀਂ ਫਿਟਨੈੱਸ, ਅਨੁਸ਼ਾਸਨ ਅਤੇ ਨਸ਼ਾ ਮੁਕਤ ਭਾਰਤ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ ਹੈ।

Tags: Chandigarh ClubDrug-Free IndiaLatest News Pro Punjab Tvlatest punjabi news pro punjab tvNamo Yuva Runpro punjab tvpro punjab tv newspro punjab tv punjabi newsSatnam Singh Sandhu
Share202Tweet126Share50

Related Posts

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਨਤਾ ਨਾਲ ਜੁੜਨ ਲਈ ਭਾਰਤ ਦੇ ਪਹਿਲੇ ਏਆਈ-ਈਨੇਬਲਡ ਵੈੱਬ ਪੋਰਟਲ ਨੂੰ ਕੀਤਾ ਲਾਂਚ

ਜਨਵਰੀ 23, 2026

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਜਨਵਰੀ 23, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਲਾਂਚ ਕੀਤਾ ਭਾਰਤ ਦਾ ਪਹਿਲਾ ‘ਏਆਈ ਫ਼ੈਸਟ 2026’, ਫ਼ੈਸਟ ਵਿੱਚ ਹਿੱਸਾ ਲੈਣ ਦੇ ਚਾਹਵਾਨਾਂ ਲਈ ਖੋਲਿਆ ਗਿਆ ਰਜਿਸਟ੍ਰੇਸ਼ਨ ਪੋਰਟਲ

ਜਨਵਰੀ 23, 2026

ਧੜਾਧੜ ਵਿੱਕ ਰਹੀ ਹੈ Kia ਦੀ ਇਹ SUV, ਲਗਾਤਾਰ 2 ਸਾਲ ਤੋਂ ਹੋ ਰਹੀ ਹੈ ਜ਼ਬਰਦਸਤ ਸੇਲ

ਜਨਵਰੀ 23, 2026

ਜੇਕਰ ਮਾਹਵਾਰੀ ਦੌਰਾਨ ਹੋ ਰਿਹਾ ਹੈ ਬਹੁਤ ਤੇਜ਼ ਦਰਦ, ਤਾਂ ਇਨ੍ਹਾਂ ਬਿਮਾਰੀਆਂ ਦਾ ਹੋ ਸਕਦਾ ਹੈ ਕਾਰਨ !

ਜਨਵਰੀ 23, 2026

13.7 ਕਰੋੜ ਰੁਪਏ ਦੀ ਇਸ ਘੜੀ ‘ਚ ਸਮਾਇਆ ਪੂਰਾ ਜੰਗਲ, ਅੰਦਰ ਬੈਠੇ ਅਨੰਤ ਅੰਬਾਨੀ ਅਤੇ ਸ਼ੇਰ

ਜਨਵਰੀ 23, 2026
Load More

Recent News

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਨਤਾ ਨਾਲ ਜੁੜਨ ਲਈ ਭਾਰਤ ਦੇ ਪਹਿਲੇ ਏਆਈ-ਈਨੇਬਲਡ ਵੈੱਬ ਪੋਰਟਲ ਨੂੰ ਕੀਤਾ ਲਾਂਚ

ਜਨਵਰੀ 23, 2026

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਜਨਵਰੀ 23, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਲਾਂਚ ਕੀਤਾ ਭਾਰਤ ਦਾ ਪਹਿਲਾ ‘ਏਆਈ ਫ਼ੈਸਟ 2026’, ਫ਼ੈਸਟ ਵਿੱਚ ਹਿੱਸਾ ਲੈਣ ਦੇ ਚਾਹਵਾਨਾਂ ਲਈ ਖੋਲਿਆ ਗਿਆ ਰਜਿਸਟ੍ਰੇਸ਼ਨ ਪੋਰਟਲ

ਜਨਵਰੀ 23, 2026

ਧੜਾਧੜ ਵਿੱਕ ਰਹੀ ਹੈ Kia ਦੀ ਇਹ SUV, ਲਗਾਤਾਰ 2 ਸਾਲ ਤੋਂ ਹੋ ਰਹੀ ਹੈ ਜ਼ਬਰਦਸਤ ਸੇਲ

ਜਨਵਰੀ 23, 2026

ਜੇਕਰ ਮਾਹਵਾਰੀ ਦੌਰਾਨ ਹੋ ਰਿਹਾ ਹੈ ਬਹੁਤ ਤੇਜ਼ ਦਰਦ, ਤਾਂ ਇਨ੍ਹਾਂ ਬਿਮਾਰੀਆਂ ਦਾ ਹੋ ਸਕਦਾ ਹੈ ਕਾਰਨ !

ਜਨਵਰੀ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.