ਮੰਗਲਵਾਰ, ਅਗਸਤ 25, 2026 01:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਤਨਾਮ ਸਿੰਘ ਸੰਧੂ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਸਾਹਮਣੇ ਭਗਵਾਨ ਸ੍ਰੀ ਰਾਮ ਨਾਲ ਜੁੜੇ ਪੰਜਾਬ ਦੇ ਧਾਰਮਿਕ ਸਥਾਨਾਂ ਦਾ ਚੁੱਕਿਆ ਗਿਆ ਮੁੱਦਾ

ਪੰਜਾਬ ਦੇ ਸ਼ਹਿਰ ਖਰੜ ਦੇ ਪਵਿੱਤਰ ਤੇ ਪਾਵਨ ਅੱਜ ਸਰੋਵਰ ਦੇ ਨਵੀਨੀਂਕਰਨ ਤੇ ਪੁਨਰ ਨਿਰਮਾਣ, ਸ੍ਰੀ ਰਾਮ ਮੰਦਿਰ ਦੇ ਨਿਰਮਾਣ ਤੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਘੁੜਾਮ ’ਚ ਬਣੇ ਮਾਤਾ ਕੁਸ਼ੱਲਿਆ ਦੇਵੀ ਦੇ ਮੰਦਿਰ ਦੇ ਨਵੀਂਨੀਕਰਨ ਦੇ ਸਬੰਧ ’ਚ ਸੰਸਦ ਮੈਂਬਰ ਰਾਜ ਸਭਾ ਸਤਨਾਮ ਸਿੰਘ ਸੰਧੂ ਨੇ ਕੇਂਦਰੀ ਸੈਰ ਸਪਾਟਾ ਤੇ ਸੱਭਿਆਚਾਰਕ ਮੰਤਰਾਲੇ ਦੇ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਕੀਤੀ ਗਈ।

by Gurjeet Kaur
ਅਪ੍ਰੈਲ 9, 2025
in Featured News, ਕੇਂਦਰ, ਦੇਸ਼
0

ਪੰਜਾਬ ਦੇ ਸ਼ਹਿਰ ਖਰੜ ਦੇ ਪਵਿੱਤਰ ਤੇ ਪਾਵਨ ਅੱਜ ਸਰੋਵਰ ਦੇ ਨਵੀਨੀਂਕਰਨ ਤੇ ਪੁਨਰ ਨਿਰਮਾਣ, ਸ੍ਰੀ ਰਾਮ ਮੰਦਿਰ ਦੇ ਨਿਰਮਾਣ ਤੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਘੁੜਾਮ ’ਚ ਬਣੇ ਮਾਤਾ ਕੁਸ਼ੱਲਿਆ ਦੇਵੀ ਦੇ ਮੰਦਿਰ ਦੇ ਨਵੀਂਨੀਕਰਨ ਦੇ ਸਬੰਧ ’ਚ ਸੰਸਦ ਮੈਂਬਰ ਰਾਜ ਸਭਾ ਸਤਨਾਮ ਸਿੰਘ ਸੰਧੂ ਨੇ ਕੇਂਦਰੀ ਸੈਰ ਸਪਾਟਾ ਤੇ ਸੱਭਿਆਚਾਰਕ ਮੰਤਰਾਲੇ ਦੇ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਤੇ ਦੇਸ਼ ਭਰ ਦੇ ਲੋਕਾਂ ਲਈ ਸਭ ਤੋਂ ਜ਼ਿਆਦਾ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਅਹਿਮੀਅਤ ਰੱਖਦੀ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਗਵਾਨ ਸ੍ਰੀ ਰਾਮ ਦਾ ਜੀਵਨ ਸਿਰਫ਼ ਆਯੋਧਿਆ ਤੱਕ ਹੀ ਸੀਮਿਤ ਨਹੀਂ ਸੀ, ਉਨ੍ਹਾਂ ਦਾ ਦਿਵਯ ਪ੍ਰਭਾਵ ਪੂਰੇ ਦੇਸ਼ ਤੇ ਉਸ ਤੋਂ ਵੀ ਪਰੇ ਤੱਕ ਫੈਲਿਆ ਹੋਇਆ ਹੈ।

ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਮੇਰੀ ਮੰਗ ਹੈ ਕਿ ਖਰੜ ਦੇ ਅੱਜ ਸਰੋਵਰ, ਸ੍ਰੀ ਰਾਮ ਮੰਦਿਰ ਤੇ ਪਟਿਆਲਾ ਦੇ ਪਿੰਡ ਘੁੜਾਮ ਦੇ ਮਾਤਾ ਕੁਸ਼ੱਲਿਆ ਦੇ ਦੇਵੀ ਦੇ ਮੰਦਿਰ ਦੇ ਨਵੀਂਨੀਕਰਨ, ਨਿਰਮਾਣ ਤੇ ਪੁਨਰ ਵਿਕਾਸ ਕੀਤਾ ਜਾਵੇ। ਇਸ ਸਬੰਧੀ ਚਰਚਾ ਕਰਦੇ ਹੋਏ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਅੱਗੇ ਦਸਿਆ ਕਿ ਪੰਜਾਬ ਦੀ ਪਵਿੱਤਰ ਨੇ ਧਰਤੀ ਭਗਵਾਨ ਸ਼੍ਰੀ ਰਾਮ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਯਾਦਾਂ ਨੂੰ ਸਾਂਭ ਕੇ ਰੱਖਿਆ ਹੋਇਆ। ਇਸ ਵਿਚ ਅੰਮਿ੍ਰਤਸਰ ਦਾ ਸ਼੍ਰੀ ਰਾਮ ਤੀਰਥ ਮੰਦਿਰ, ਪਟਿਆਲਾ ਦੇ ਘੁੜਾਮ ਪਿੰਡ ਦੇ ਇਤਿਹਾਸਕ ਮਾਤਾ ਕੁਸ਼ੱਲਿਆ ਦੇਵੀ ਮੰਦਿਰ ਤੇ ਖਰੜ ਦਾ ਅੱਜ ਸਰੋਵਰ ਪੰਜਾਬ ਵਿਚ ਭਗਵਾਨ ਸ੍ਰੀ ਰਾਮ ਅਤੇ ਉਨ੍ਹਾਂ ਦੇ ਵੰਸ਼ਜ਼ਾਂ ਨਾਲ ਜੁੜੇ ਸਭ ਤੋਂ ਪੂਜਨੀਕ ਸਥਾਨ ਹਨ।

ਹਾਲਾਂਕਿ ਉਨ੍ਹਾਂ ਦੇ ਸਭ ਤੋਂ ਜ਼ਿਆਦਾ ਧਾਰਮਿਕ ਮਹੱਤਤਾ ਦੇ ਬਾਵਜੂਦ ਇਨ੍ਹਾਂ ਸਥਾਨਾਂ, ਖਾਸ ਕਰ ਕੇ ਖਰੜ ਦੇ ਅੱਜ ਸਰੋਵਰ, ਸ੍ਰੀ ਰਾਮ ਮੰਦਿਰ ਤੇ ਘੁੜਾਮ ਦੇ ਮਾਤਾ ਕੁਸ਼ੱਲਿਆ ਮੰਦਿਰ ਦੀ ਵਰਤਮਾਨ ਸਥਿਤੀ ਸੱਚਾਈ ਕੋਹਾਂ ਦੂਰ ਹੈ। ਖਰੜ ਸਥਿਤ ਭਗਵਾਨ ਸ੍ਰੀ ਰਾਮ ਜੀ ਦੇ ਦਾਦਾ ਰਾਜਾ ਅੱਜ ਨੂੰ ਸਮਰਪਿਤ ਰਾਮ ਮੰਦਿਰ ਦੇਸ਼ ਵਿਚ ਉਨ੍ਹਾਂ ਨੂੰ ਸਮਰਪਿਤ ਇੱਕਲੌਤਾ ਮੰਦਿਰ ਹੈ। ਉਥੇ ਹੀ ਅੱਜ ਸਰੋਵਰ ਦੀ ਆਪਣੀ ਇੱਕ ਧਾਰਮਿਕ ਮਹੱਤਤਾ ਹੈ। ਦੋਵੇਂ ਪਵਿੱਤਰ ਧਾਰਮਿਕ ਸਥਾਨਾਂ ਨੇ ਭਗਵਾਨ ਸ਼੍ਰੀ ਰਾਮ ਜੀ ਦੀ ਪਵਿੱਤਰ ਵਿਰਾਸਤ ਨੂੰ ਗਹਿਰਾਈ ਨਾਲ ਜੋੜਿਆ ਹੋਇਆ ਹੈ, ਜਿਨ੍ਹਾਂ ਦੀ ਪੰਜਾਬ ਵਿਚ ਮੌਜੂਦਗੀ ਅਮਰ ਹੈ। ਸਦੀਆਂ ਤੋਂ ਇਸ ਭੂਮੀ ’ਤੇ ਭਗਵਾਨ ਸ਼੍ਰੀ ਰਾਮ ਨਾਲ ਭਗਤਾਂ ਨੂੰ ਜੋੜਿਆ ਹੋਇਆ ਹੈ ਅਤੇ ਇਹ ਸਥਾਨ ਹਜ਼ਾਰਾਂ ਭਗਤਾਂ ਲਈ ਪ੍ਰਮੁੱਖ ਤੀਰਥ ਸਥਾਨਾਂ ਵਿਚੋਂ ਇੱਕ ਹੈ।

ਸੰਸਦ ਮੈਂਬਰ ਰਾਜ ਸਭਾ ਸਤਨਾਮ ਸਿੰਘ ਸੰਧੂ ਨੇ ਅੱਗੇ ਕਿਹਾ ਕਿ ਪਟਿਆਲਾ ਦੇ ਪਿੰਡ ਘੁੜਾਮ ਦੀ ਵੀ ਬਹੁਤ ਵੱਡੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਰਹੀ ਹੈ, ਜਿਸਦਾ ਭਗਵਾਨ ਸ਼੍ਰੀ ਰਾਮ ਦੇ ਨਾਲ ਗਹਿਰਾ ਸਬੰਧ ਰਿਹਾ ਹੈ। ਮਾਤਾ ਕੁਸ਼ੱਲਿਆ ਦੇ ਵਿਆਹ ਨਾਲ ਸਬੰਧਤ ਇਸ ਪਵਿੱਤਰ ਸਥਾਨ ਤੇ ਉਨ੍ਹਾਂ ਦੇ ਨਾਮ ’ਤੇ ਮੰਦਿਰ ਤੇ ਚਾਰ ਬਾਉਲੀਆਂ ਵੀ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਨੇ ਬਰਾਤੀਆਂ ਦੀ ਸਹੂਲਤ ਲਈ ਬਣਵਾਇਆ ਸੀ। ਇਸ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਇਸ ਖੇਤਰ ਯਾਤਰਾ ਦੇ ਨਾਲ ਜੁੜਿਆ ਪ੍ਰਸਿੱਧ ਗੁਰਦੁਆਰਾ ਮਿਲਨ ਸਾਹਿਬ ਵੀ ਹੈ।

ਇਸੇ ਸਥਾਨ ’ਤੇ ਭਗਵਾਨ ਸ੍ਰੀ ਰਾਮ ਦੀ ਮੌਜੂਦਗੀ ਨੂੰ ਵੀ ਮਹਿਸੂਸ ਕੀਤਾ ਜਾ ਸਕਦਾ ਹੈ, ਇਸ ਲਈ ਘੁੜਾਮ ਦੀ ਅਧਿਆਤਮਕ ਤੇ ਧਾਰਮਿਕ ਮਹੱਤਤਾ ਬਹੁਤ ਵੱਧ ਹੈ।ਮੌਜੂਦਾ ਸਮੇਂ ਪਿੰਡ ਘੁੜਾਮ ਦੇ ਲੋਕ ਹੀ ਮਾਤਾ ਕੁਸ਼ੱਲਿਆ ਦੇਵੀ ਦੇ ਮੰਦਿਰ ਦੀ ਸਾਂਭ ਸੰਭਾਲ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਇਨ੍ਹਾਂ ਧਾਰਮਿਕ ਸਥਾਨਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਜਲਦ ਤੋਂ ਜਲਦ ਇਨ੍ਹਾਂ ਦਾ ਨਵੀਨੀਂਕਰਨ, ਪੁਨਰ ਵਿਕਾਸ ਤੇ ਕਾਇਆਕਲਪ ਕੀਤੀ ਜਾਵੇ, ਜਿਸ ਨਾਲ ਇਥੇ ਆਉਣ ਜਾਣ ਵਾਲੇ ਤੀਰਥ ਯਾਤਰੀਆਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਤੇ ਸੈਰ ਸਪਾਟੇ ਦੀਆਂ ਗਤੀਵਿਧੀਆਂ ਵਧਣ ਦੇ ਨਾਲ ਇਥੇ ਦਾ ਆਰਥਿਕ ਵਿਕਾਸ ਵੀ ਹੋ ਸਕੇ।

 

Tags: latest newslatest UpdateMP Sandhupropunjabnewspropunjabtv
Share206Tweet129Share52

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.