ਐਤਵਾਰ, ਅਗਸਤ 16, 2026 08:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੈਲਬੌਰਨ ‘ਚ ਜਾ.ਨ.ਲੇਵਾ ਹ/ਮ/ਲੇ ਦਾ ਸ਼ਿਕਾਰ ਹੋਏ ਭਾਰਤੀ ਨਾਗਰਿਕ ਨੂੰ ਆਸਟ੍ਰੇਲੀਆਈ ਸਰਕਾਰ ਵੱਲੋਂ ਪੱਕੀ ਰਿਹਾਇਸ਼

ਹਾਲ ਹੀ ਦੇ ਸਮੇਂ ਵਿੱਚ ਵਿਦੇਸ਼ਾਂ ਵਿੱਚ ਭਾਰਤੀਆਂ 'ਤੇ ਹਮਲਿਆਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਕੁਝ ਦੇਸ਼ਾਂ ਵਿੱਚ,

by Pro Punjab Tv
ਸਤੰਬਰ 5, 2025
in Featured, Featured News, ਵਿਦੇਸ਼
0

Saurabh Anand Australian Residency: ਹਾਲ ਹੀ ਦੇ ਸਮੇਂ ਵਿੱਚ ਵਿਦੇਸ਼ਾਂ ਵਿੱਚ ਭਾਰਤੀਆਂ ‘ਤੇ ਹਮਲਿਆਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਕੁਝ ਦੇਸ਼ਾਂ ਵਿੱਚ, ਹਿੰਦੂ ਧਾਰਮਿਕ ਸਥਾਨਾਂ ‘ਤੇ ਭੰਨਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਦੋਂ ਕਿ ਕੁਝ ਦੇਸ਼ਾਂ ਵਿੱਚ, ਭਾਰਤੀਆਂ ‘ਤੇ ਹਮਲੇ ਹੋਏ ਹਨ। ਆਸਟ੍ਰੇਲੀਆ ਦੇ ਮੈਲਬੌਰਨ ਤੋਂ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ । 

Saurabh Anand Australian Residency
Saurabh Anand Australian Residency

ਜੁਲਾਈ 2025 ਵਿੱਚ ਮੈਲਬੌਰਨ ਦੇ ਸੈਂਟਰਲ ਸਕੁਏਅਰ ਸ਼ਾਪਿੰਗ ਸੈਂਟਰ ਅਲਟੋਨਾ ਵਿੱਖੇ ਜਾਨਲੇਵਾ ਹਮਲੇ ਦਾ ਸ਼ਿਕਾਰ ਹੋਏ 33 ਸਾਲਾ ਭਾਰਤੀ ਨਾਗਰਿਕ ਸੌਰਭ ਆਨੰਦ ਨੂੰ ਆਸਟ੍ਰੇਲੀਆਈ ਸਰਕਾਰ ਵੱਲੋਂ ਪੱਕੀ ਰਿਹਾਇਸ਼ ਦਿੱਤੀ ਗਈ ਹੈ। ਇਹ ਫੈਸਲਾ ਉਸ ਦੀ ਸਿਹਤ, ਮਨੋਵਿਗਿਆਨਕ ਹਾਲਤ ਅਤੇ ਮਾਨਵਤਾਵਾਦੀ ਅਧਾਰ ‘ਤੇ ਲਿਆ ਗਿਆ। ਸੌਰਭ ‘ਤੇ ਹਮਲਾ ਉਸ ਵੇਲੇ ਹੋਇਆ ਜਦੋਂ ਉਹ ਸ਼ਾਪਿੰਗ ਸੈਂਟਰ ਵਿਚਲੀ ਫਾਰਮੇਸੀ ਵੱਲ ਜਾ ਰਿਹਾ ਸੀ। ਕੁਝ ਨੌਜਵਾਨ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਹਮਲੇ ਵਿੱਚ ਸੌਰਭ ਦੀ ਖੱਬੀ ਬਾਂਹ ਅਤੇ ਹੱਥ ਨੂੰ ਗੰਭੀਰ ਨੁਕਸਾਨ ਹੋਇਆ। ਕਈ ਘੰਟਿਆਂ ਦੀ ਜਟਿਲ ਸਰਜਰੀ ਤੋਂ ਬਾਅਦ ਹੱਥ ਨੂੰ ਮੁੜ ਜੋੜਿਆ ਗਿਆ, ਪਰ ਅਜੇ ਵੀ ਉਹ ਸਹੀ ਢੰਗ ਨਾਲ ਕੰਮ ਨਹੀਂ ਕਰ ਰਿਹਾ ਹੈ। ਇਸ ਤੋਂ ਇਲਾਵਾ, ਸੌਰਭ ਦੀ ਰੀੜ੍ਹ ਦੀ ਹੱਡੀ ਅਤੇ ਹੋਰ ਅੰਦਰੂਨੀ ਅੰਗਾਂ ਤੇ ਵੀ ਗੁੱਝੀਆਂ ਸੱਟਾਂ ਹਨ।

Tags: international newslatest newspropunjabnewspunjabi newsSaurabh AnandSaurabh Anand Australian Residency
Share201Tweet126Share50

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.