ਐਤਵਾਰ, ਅਪ੍ਰੈਲ 5, 2026 04:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Delhi Ministers: ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਮਗਰੋਂ ਇਹ ਹੋਣਗੇ ਕੇਜਰੀਵਾਲ ਸਰਕਾਰ ‘ਚ ਮੰਤਰੀ, ਦਿੱਲੀ ਸੀਐਮ ਨੇ LG ਨੂੰ ਭੇਜੇ ਨਾਂ

Delhi Government Ministers: ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫੇ ਤੋਂ ਬਾਅਦ, ਸੀਐਮ ਕੇਜਰੀਵਾਲ ਕੈਬਨਿਟ ਵਿੱਚ ਫੇਰਬਦਲ ਕਰਨ ਜਾ ਰਹੇ ਹਨ। ਖ਼ਬਰਾਂ ਨੇ ਕਿ ਕੇਜਰੀਵਾਲ ਨੇ ਸੌਰਭ ਭਾਰਦਵਾਜ ਤੇ ਆਤਿਸ਼ੀ ਦਾ ਨਾਂ ਐਲਜੀ ਨੂੰ ਭੇਜਿਆ ਹੈ।

by ਮਨਵੀਰ ਰੰਧਾਵਾ
ਮਾਰਚ 1, 2023
in ਦੇਸ਼
0

Delhi Politics: ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਅਤੇ ਆਤਿਸ਼ੀ ਕੇਜਰੀਵਾਲ ਨੂੰ ਸਰਕਾਰ ਵਿੱਚ ਮੰਤਰੀ ਬਣਾਇਆ ਜਾ ਸਕਦਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੋਵਾਂ ਵਿਧਾਇਕਾਂ ਦੇ ਨਾਂ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਭੇਜੇ ਹਨ।

ਦੱਸ ਦੇਈਏ ਕਿ ਮੰਗਲਵਾਰ ਸ਼ਾਮ ਨੂੰ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਨਿਊਜ਼ ਏਜੰਸੀ ਏਐਨਆਈ ਦੇ ਹਵਾਲੇ ਨਾਲ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਨੇ ‘ਆਪ’ ਵਿਧਾਇਕਾਂ ਸੌਰਭ ਭਾਰਦਵਾਜ ਅਤੇ ਆਤਿਸ਼ੀ ਦੇ ਨਾਂ ਮੰਤਰੀ ਮੰਡਲ ‘ਚ ਮੰਤਰੀ ਬਣਨ ਲਈ ਦਿੱਲੀ ਦੇ ਉਪ ਰਾਜਪਾਲ ਨੂੰ ਭੇਜ ਦਿੱਤੇ ਹਨ।

Delhi Chief Minister Arvind Kejriwal sent names of AAP MLAs Saurabh Bhardwaj and Atishi to Delhi LG to be elevated as ministers in the cabinet: Sources pic.twitter.com/IqemD3j19W

— ANI (@ANI) March 1, 2023

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP Delhiarvind kejriwalAtishiDelhi CabinetDelhi governmentDelhi New MinistersManish Sisodiapro punjab tvpunjabi newssatyendar jainSaurabh Bharadwaj
Share218Tweet136Share55

Related Posts

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਦੇਸ਼ ਭਰ ‘ਚ ਹਵਾਈ ਯਾਤਰੀਆਂ ਨੂੰ ਵੱਡਾ ਝਟਕਾ: ਕੇਂਦਰ ਸਰਕਾਰ ਨੇ ਇਸ ਆਦੇਸ਼ ‘ਤੇ ਰੋਕ ਲਗਾਈ

ਅਪ੍ਰੈਲ 3, 2026

ਸੋਸਾਇਟੀ ਫਲੈਟ ‘ਚ ਲੱਗੀ ਅੱਗ; ਪੂਰੇ ਇਲਾਕੇ ਵਿੱਚ ਫੈਲਿਆ ਧੂੰਏਂ ਦਾ ਗੁਬਾਰ

ਅਪ੍ਰੈਲ 3, 2026

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026
Load More

Recent News

Tremendous Useful Tips To enhance Tower Rush

ਅਪ੍ਰੈਲ 4, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.