ਵੀਰਵਾਰ, ਮਈ 28, 2026 07:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Ranji Trophy 2022-23: ਰਣਜੀ ਟਰਾਫੀ ਦੇ ਸੈਮੀਫਾਈਨਲ ‘ਚ ਪਹੁੰਚੀਆਂ ਇਹ ਚਾਰ ਟੀਮਾਂ, ਜਾਣੋ ਕਦੋਂ ਅਤੇ ਕਿਨ੍ਹਾਂ ਵਿਚਕਾਰ ਹੋਵੇਗਾ ਮੈਚ

Ranji Trophy: ਭਾਰਤ ਦੇ ਘਰੇਲੂ ਕ੍ਰਿਕਟ 'ਚ ਲਾਲ ਗੇਂਦ ਨਾਲ ਖੇਡਿਆ ਜਾਣ ਵਾਲਾ ਸਭ ਤੋਂ ਵੱਡਾ ਟੂਰਨਾਮੈਂਟ ਰਣਜੀ ਟਰਾਫੀ 2022-23 ਆਪਣੇ ਆਖਰੀ ਪੜਾਅ ਵਿੱਚ ਪਹੁੰਚ ਗਿਆ ਹੈ, ਜਿਸ ਲਈ ਸੈਮੀਫਾਈਨਲ ਲਈ 4 ਟੀਮਾਂ ਦੀ ਪੁਸ਼ਟੀ ਹੋ ​​ਗਈ ਹੈ।

by ਮਨਵੀਰ ਰੰਧਾਵਾ
ਫਰਵਰੀ 6, 2023
in ਕ੍ਰਿਕਟ, ਖੇਡ
0

Ranji Trophy 2022-23 Semifinal: ਭਾਰਤ ਦੇ ਘਰੇਲੂ ਕ੍ਰਿਕਟ ਵਿੱਚ ਲਾਲ ਗੇਂਦ ਨਾਲ ਖੇਡਿਆ ਜਾਣ ਵਾਲਾ ਸਭ ਤੋਂ ਵੱਡਾ ਟੂਰਨਾਮੈਂਟ ਰਣਜੀ ਟਰਾਫੀ 2022-23 ਆਪਣੇ ਆਖਰੀ ਪੜਾਅ ‘ਚ ਪਹੁੰਚ ਗਿਆ ਹੈ, ਜਿਸ ਲਈ ਸੈਮੀਫਾਈਨਲ ਲਈ 4 ਟੀਮਾਂ ਦੀ ਪੁਸ਼ਟੀ ਹੋ ​​ਗਈ ਹੈ। ਰਣਜੀ ਟਰਾਫੀ ਦੇ ਸੈਮੀਫਾਈਨਲ ਮੈਚ 8 ਫਰਵਰੀ ਤੋਂ ਸ਼ੁਰੂ ਹੋਣਗੇ, ਜਿਸ ਵਿਚ ਬੰਗਾਲ, ਸੌਰਾਸ਼ਟਰ ਅਤੇ ਕਰਨਾਟਕ ਦੀਆਂ ਟੀਮਾਂ ਨੇ ਮੌਜੂਦਾ ਚੈਂਪੀਅਨ ਮੱਧ ਪ੍ਰਦੇਸ਼ ਦੇ ਨਾਲ-ਨਾਲ ਕੁਆਲੀਫਾਈ ਕੀਤਾ ਹੈ। ਟੂਰਨਾਮੈਂਟ ਦਾ ਫਾਈਨਲ ਮੈਚ 18 ਫਰਵਰੀ ਤੋਂ ਖੇਡਿਆ ਜਾਣਾ ਹੈ।

ਜਾਣੋ ਸੈਮੀਫਾਈਨਲ ‘ਚ ਕਿਸਦੀ ਟੱਕਰ ਕਿਸ ਟੀਮ ਨਾਲ

ਕੁਆਰਟਰ ਫਾਈਨਲ ਮੈਚਾਂ ਵਿੱਚ ਸੌਰਾਸ਼ਟਰ ਦੀ ਟੀਮ ਨੇ ਰਾਜਕੋਟ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ, ਜਦੋਂ ਕਿ ਬੰਗਾਲ ਦੀ ਟੀਮ ਨੇ ਝਾਰਖੰਡ ਨੂੰ ਹਰਾ ਦਿੱਤਾ। ਕਰਨਾਟਕ ਦੀ ਟੀਮ ਨੇ ਉਤਰਾਖੰਡ ਨੂੰ ਹਰਾ ਕੇ ਜਿੱਥੇ ਮੱਧ ਪ੍ਰਦੇਸ਼ ਦੀ ਟੀਮ ਨੇ ਆਂਧਰਾ ਪ੍ਰਦੇਸ਼ ਦੀ ਟੀਮ ਨੂੰ 5 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾਈ।

ਹੁਣ ਸੈਮੀਫਾਈਨਲ ਮੈਚ ‘ਚ ਮੱਧ ਪ੍ਰਦੇਸ਼ ਦੀ ਟੀਮ ਦਾ ਸਾਹਮਣਾ ਬੰਗਾਲ ਨਾਲ ਹੋਵੇਗਾ, ਜਦਕਿ ਕਰਨਾਟਕ ਦੀ ਟੀਮ ਸੌਰਾਸ਼ਟਰ ਨਾਲ ਭਿੜੇਗੀ। ਸੈਮੀਫਾਈਨਲ ਮੈਚਾਂ ਤੋਂ ਪਹਿਲਾਂ, ਆਓ ਇਨ੍ਹਾਂ ਟੀਮਾਂ ਦੁਆਰਾ ਕੁਆਰਟਰ ਫਾਈਨਲ ਵਿੱਚ ਖੇਡੇ ਗਏ ਮੈਚਾਂ ‘ਤੇ ਇੱਕ ਨਜ਼ਰ ਮਾਰੀਏ ਅਤੇ ਸਮਝੀਏ ਕਿ ਕਿਸ ਟੀਮ ਦਾ ਪ੍ਰਦਰਸ਼ਨ ਰਿਹਾ ਹੈ।

ਝਾਰਖੰਡ ਨੂੰ 9 ਵਿਕਟਾਂ ਨਾਲ ਹਰਾ ਕੇ ਬੰਗਾਲ ਸੈਮੀਫਾਈਨਲ ‘ਚ

ਪਹਿਲੇ ਕੁਆਰਟਰ ਫਾਈਨਲ ਮੈਚ ਵਿੱਚ ਬੰਗਾਲ ਦੀ ਟੀਮ ਨੇ ਇੱਕ ਦਿਨ ਪਹਿਲਾਂ ਹੀ ਮੈਚ ਸਮਾਪਤ ਕਰ ਦਿੱਤਾ ਤੇ ਝਾਰਖੰਡ ਦੀ ਟੀਮ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਲਗਾਤਾਰ ਤੀਜੀ ਵਾਰ ਰਣਜੀ ਟਰਾਫੀ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਬੰਗਾਲ 2019-20 ਵਿੱਚ ਫਾਈਨਲ ਵਿੱਚ ਪਹੁੰਚਿਆ ਸੀ। ਇਸ ਵਾਰ ਵੀ ਸੈਮੀਫਾਈਨਲ ‘ਚ ਬੰਗਾਲ ਦਾ ਸਾਹਮਣਾ ਮੱਧ ਪ੍ਰਦੇਸ਼ ਨਾਲ ਹੋਵੇਗਾ।

ਪਾਰਥ ਭੂਤ ਦੇ ਹਰਫਨਮੌਲਾ ਪ੍ਰਦਰਸ਼ਨ ਦੀ ਬਦੌਲਤ ਸੌਰਾਸ਼ਟਰ ਜਿੱਤਿਆ

ਦੂਜੇ ਕੁਆਰਟਰ ਫਾਈਨਲ ਮੈਚ ਵਿੱਚ ਪਾਰਥ ਭੂਤ ਦੇ ਹਰਫਨਮੌਲਾ ਪ੍ਰਦਰਸ਼ਨ ਦੇ ਦਮ ’ਤੇ ਸੌਰਾਸ਼ਟਰ ਦੀ ਟੀਮ ਨੇ ਪੰਜਾਬ ਨੂੰ 71 ਦੌੜਾਂ ਨਾਲ ਹਰਾ ਕੇ ਮੁਕਾਬਲੇ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ ਜਿੱਥੇ ਉਸ ਦਾ ਸਾਹਮਣਾ ਕਰਨਾਟਕ ਨਾਲ ਹੋਵੇਗਾ।

ਕਰਨਾਟਕ ਦੀ ਟੀਮ ਨੇ ਉਤਰਾਖੰਡ ਨੂੰ ਇਕਤਰਫਾ ਹਰਾਇਆ

ਤੀਜੇ ਕੁਆਰਟਰ ਫਾਈਨਲ ਮੈਚ ਵਿੱਚ ਅੱਠ ਵਾਰ ਦੀ ਚੈਂਪੀਅਨ ਕਰਨਾਟਕ ਨੇ ਉਤਰਾਖੰਡ ਨੂੰ ਇੱਕ ਪਾਰੀ ਅਤੇ 281 ਦੌੜਾਂ ਨਾਲ ਹਰਾ ਕੇ ਰਣਜੀ ਟਰਾਫੀ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਕਰਨਾਟਕ ਨੇ 2014-15 ‘ਚ ਰਣਜੀ ਖਿਤਾਬ ਜਿੱਤਿਆ ਸੀ।

ਮੱਧ ਪ੍ਰਦੇਸ਼ ਨੇ ਆਂਧਰਾ ਨੂੰ 5 ਵਿਕਟਾਂ ਨਾਲ ਹਰਾਇਆ

ਰਣਜੀ ਟਰਾਫੀ ਦੇ ਚੌਥੇ ਕੁਆਰਟਰ ਫਾਈਨਲ ਮੈਚ ਵਿੱਚ ਸਲਾਮੀ ਬੱਲੇਬਾਜ਼ ਯਸ਼ ਦੂਬੇ ਅਤੇ ਰਜਤ ਪਾਟੀਦਾਰ ਦੇ ਅਰਧ ਸੈਂਕੜਿਆਂ ਦੇ ਦਮ ’ਤੇ ਮੌਜੂਦਾ ਚੈਂਪੀਅਨ ਮੱਧ ਪ੍ਰਦੇਸ਼ ਨੇ ਸ਼ੁੱਕਰਵਾਰ ਨੂੰ ਆਂਧਰਾ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਰਣਜੀ ਟਰਾਫੀ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Andhra vs M. Pradeshcricket newsJharkhand vs Bengalpro punjab tvpunjabi newsRanji TrophyRanji Trophy 2022-23Ranji Trophy's semi-finalsSaurashtra vs Punjabsports newsUttarakhand vs Karnataka
Share204Tweet128Share51

Related Posts

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026
Load More

Recent News

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026

ਟਵਿਸ਼ਾ ਕੇਸ: ਸੱਸ ਗਿਰੀਬਾਲਾ ਨੂੰ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ; ਮੈਡੀਕਲ ਟੈਸਟ ਲਈ ਲਿਜਾਇਆ ਗਿਆ ਹਸਪਤਾਲ

ਮਈ 28, 2026

ਬਦਲਿਆ ਮੌਸਮ ਦਾ ਮਿਜਾਜ: ਅਗਲੇ 3 ਦਿਨਾਂ ‘ਚ ਤੂਫਾਨਾਂ ਤੇ ਮੀਂਹ ਲਈ ਚੇਤਾਵਨੀ —ਪੜ੍ਹੋ ਆਈਐਮਡੀ ਅਪਡੇਟ

ਮਈ 28, 2026

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.